ਕਿਹੜੇ ਮਾਮਲੇ ਨੂੰ ਲੈ ਕੇ ਕਪਿਲ ਸ਼ਰਮਾ ਤੇ ਹੁਮਾ ਕੁਰੈਸ਼ੀ ਤੋਂ ਹੋਵੇਗੀ ਪੁੱਛ-ਗਿੱਛ, ਈਡੀ ਨੇ ਭੇਜੇ ਸੰਮਨ …
ਮੁੰਬਈ : ਅਭਿਨੇਤਾ ਰਣਬੀਰ ਕਪੂਰ ਨੂੰ ਕੱਲ੍ਹ ਸੰਮਨ ਭੇਜਣ ਤੋਂ ਬਾਅਦ ਈਡੀ ਨੇ ਤਿੰਨ ਹੋਰ ਸਿਤਾਰਿਆਂ ਨੂੰ ਸੰਮਨ ਭੇਜੇ ਹਨ। ਇਹ ਸਿਤਾਰੇ ਕੋਈ ਹੋਰ ਨਹੀਂ ਸਗੋਂ ਕਾਮੇਡੀ ਕਿੰਗ ਵਜੋਂ ਮਸ਼ਹੂਰ ਕਪਿਲ ਸ਼ਰਮਾ, ਬਾਲੀਵੁੱਡ ਅਦਾਕਾਰਾ ਹੁਮਾ ਕੁਰੈਸ਼ੀ, ਟੀਵੀ ਅਦਾਕਾਰਾ ਹਿਨਾ ਖ਼ਾਨ ਅਤੇ ਸ਼ਰਧਾ ਕਪੂਰ ਹਨ। ਰਣਬੀਰ ਕਪੂਰ ਤੋਂ ਬਾਅਦ ‘ਮਹਾਦੇਵ ਬੁੱਕ’ ਆਨਲਾਈਨ ਸੱਟੇਬਾਜ਼ੀ ਐਪ (Mahadev Betting