ਸਲਮਾਨ ਖ਼ਾਨ ਦੇ ਘਰ ਬਾਹਰ ਗੋਲੀਬਾਰੀ ਮਾਮਲਾ: ਮ੍ਰਿਤਕ ਅਨੁਜ ਥਾਪਨ ਦੇ ਪਰਿਵਾਰ ਨੇ ਅਦਾਲਤ ਦਾ ਖੜਕਾਇਆ ਦਰਵਾਜ਼ਾ
ਬਾਲੀਵੁੱਡ ਅਦਾਕਾਰ ਸਲਮਾਨ ਖ਼ਾਨ (Salman Khan) ਦੇ ਘਰ ਬਾਹਰ ਗੋਲੀਬਾਰੀ ਕਰਨ ਵਾਲਾ ਇੱਕ ਵਿਅਕਤੀ ਪੁਲਿਸ ਹਿਰਾਸਤ ਵਿੱਚ ਮਾਰਿਆ ਗਿਆ ਸੀ, ਜਿਸ ਤੋਂ ਬਾਅਦ ਮ੍ਰਿਤਕ ਅਨੁਜ ਥਾਪਨ ਦੇ ਪਰਿਵਾਰ ਨੇ ਅਨੁਜ ਦੀ ਮੌਤ ਦੀ ਕੇਂਦਰੀ ਜਾਂਚ ਬਿਊਰੋ (CBI) ਕੋਲੋ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਨੂੰ ਲੈ ਕੇ ਉਸ ਦੇ ਪਰਿਵਾਰ ਨੇ ਬੰਬਈ ਹਾਈ ਕੋਰਟ ਦਾ
