ਡਿਬਰੂਗੜ੍ਹ ਜੇਲ੍ਹ ‘ਚ ਸਿੱਖ ਕੈਦੀਆਂ ਨੇ ਇੱਕ ਵਾਰ ਫਿਰ ਕੀਤੀ ਭੁੱਖ ਹੜਤਾਲ, ਜਾਣੋ ਵਜ੍ਹਾ…
ਆਸਾਮ ਦੀ ਡਿਬਰੂਗੜ੍ਹ ਜੇਲ੍ਹ ‘ਚ ਬੰਦ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ, ਦਲਜੀਤ ਕਲਸੀ ਅਤੇ ਉਹਨਾਂ ਦੇ ਹੋਰਾਂ ਸਾਥੀਆਂ ਨੇ ਇੱਕ ਵਾਰ ਫਿਰ ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੀ ਹੈ। ਅੰਮ੍ਰਿਤਪਾਲ ਅਤੇ ਉਸ ਦੇ ਸਾਥੀ ਇਸ ਵਾਰ ਜੇਲ੍ਹ ਪ੍ਰਸ਼ਾਸਨ ਤੋਂ ਨਹੀਂ ਸਗੋਂ ਅੰਮ੍ਰਿਤਸਰ ਦੇ ਡੀਸੀ ਤੋਂ ਖ਼ਫ਼ਾ ਹਨ। ਇਸ ਲਈ ਉਨ੍ਹਾਂ ਨੇ