ਪੰਜਾਬ ਸਰਕਾਰ ਨੇ ਇਸ ਕੇਸ ’ਚ 55 ਲੱਖ ਰੁਪਏ ਫ਼ੀਸ ਦੇਣ ਤੋਂ ਕੀਤੀ ਨਾਂਹ, ਦੱਸੀ ਵੱਡੀ ਵਜ੍ਹਾ
ਸਰਕਾਰ ਨੇ ਕੇਸ ਲੜਨ ਵਾਲੇ ਸੀਨੀਅਰ ਵਕੀਲ ਦੀ 55 ਲੱਖ ਰੁਪਏ ਕਾਨੂੰਨੀ ਫੀਸ ਅਦਾ ਨਹੀਂ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਵਕੀਲ ਦੀ ਇਕ ਪੇਸ਼ੀ 11 ਲੱਖ ਰੁਪਏ ਵਿਚ ਪੈਂਦੀ ਸੀ।
ਸਰਕਾਰ ਨੇ ਕੇਸ ਲੜਨ ਵਾਲੇ ਸੀਨੀਅਰ ਵਕੀਲ ਦੀ 55 ਲੱਖ ਰੁਪਏ ਕਾਨੂੰਨੀ ਫੀਸ ਅਦਾ ਨਹੀਂ ਕਰੇਗੀ। ਦੱਸਿਆ ਜਾ ਰਿਹਾ ਹੈ ਕਿ ਇਸ ਵਕੀਲ ਦੀ ਇਕ ਪੇਸ਼ੀ 11 ਲੱਖ ਰੁਪਏ ਵਿਚ ਪੈਂਦੀ ਸੀ।
ਦਿੱਲੀ : ਟੈਕਸ ਦੇਣ ਵਾਲਿਆਂ ਨੂੰ ਹਮੇਸ਼ਾ ਸਮੇਂ ਸਿਰ ITR ਫਾਈਲ ਕਰਨ ਸਲਾਹ ਦਿੱਤੀ ਜਾਂਦੀ ਹੈ ਕਿ ਕਿਉਂਕਿ ਜਿੰਨੀ ਜਲਦੀ ਤੁਸੀਂ ਰਿਟਰਨ ਫਾਈਲ ਕਰੋਗੇ, ਓਨੀ ਜਲਦੀ ਤੁਹਾਨੂੰ ਰਿਫੰਡ ਮਿਲੇਗਾ। ਇਸ ਤੋਂ ਇਲਾਵਾ ਉਹ ਜੁਰਮਾਨੇ ਤੋਂ ਵੀ ਬਚ ਜਾਵੇਗਾ। ਇਨਕਮ ਟੈਕਸ ਵਿਭਾਗ ਵੱਲੋਂ ਤੈਅ ਸਮਾਂ ਸੀਮਾ 31 ਜੁਲਾਈ ਹੈ। ਜੇਕਰ ਕੋਈ ਵਿਅਕਤੀ ਦਿੱਤੀ ਗਈ ਸਮਾਂ ਸੀਮਾ
ਦਿੱਲੀ : ਭਾਰਤ ਹੁਣ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਹੈ। ਚੀਨ ਨੂੰ ਪਛਾੜ ਕੇ ਭਾਰਤ ਸੰਸਾਰ ਦਾ ਨੰਬਰ ਵਨ ਮੁਲਕ ਬਣ ਗਿਆ ਹੈ। ਸੰਯੁਕਤ ਰਾਸ਼ਟਰ ਦੇ ਅੰਕੜਿਆਂ ਮੁਤਾਬਕ ਭਾਰਤ 142.86 ਕਰੋੜ ਆਬਾਦੀ ਨਾਲ ਦੁਨੀਆ ਦਾ ਪਹਿਲਾ ਨੰਬਰ ਮੁਲਕ ਅਤੇ ਗੁਆਂਢੀ ਮੁਲਕ ਚੀਨ ਇਸ ਵੇਲੇ 142.57 ਕਰੋੜ ਦੀ ਆਬਾਦੀ ਨਾਲ ਦੂਜਾ ਸਭ ਤੋਂ
ਐੱਲਏਸੀ ’ਤੇ ਹਾਲਾਤ ਤਣਾਅਪੂਰਨ ਹੋ ਗਏ ਹਨ, ਇਸ ਲਈ ਫ਼ੌਜ ਆਪਣੀ ਤਿਆਰੀ ਰੱਖੇ।
ਫਰੀਦਾਬਾਦ : ਵਿਸ਼ਵ ਰਿਕਾਰਡ ਹਾਸਿਲ ਕਰਨਾ ਬਹੁਤ ਸਾਰੇ ਲੋਕਾਂ ਲਈ ਸੁਪਨਾ ਹੁੰਦਾ ਹੈ ਪਰ ਇਸ ਛੋਟੇ ਬੱਚੇ ਲਈ ਸਿਰਫ 4 ਮਹੀਨੇ ਦੀ ਉਮਰ ਵਿੱਚ ਇਹ ਹਕੀਕਤ ਬਣ ਗਿਆ ਹੈ। ਇਸ ਛੋਟੇ ਜਿਹੇ ਬੱਚੇ ਨੇ ਘੱਟ ਤੋਂ ਘੱਟ ਉਮਰ ਵਿੱਚ ਵੱਧ ਤੋਂ ਵੱਧ ਸਰਕਾਰੀ ਦਸਤਾਵੇਜ਼ ਹਾਸਲ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਬੱਲਭਗੜ੍ਹ ਦੇ
ਦਿੱਲੀ : ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲੇ ਦੇਸ਼ਾਂ ਵਿੱਚ ਹੁਣ ਚੀਨ ਨਹੀਂ, ਸਗੋਂ ਸਾਡਾ ਆਪਣਾ ਦੇਸ਼ ਭਾਰਤ ਜਾਣਿਆ ਜਾਵੇਗਾ। ਭਾਰਤ ਜਲਦੀ ਹੀ ਚੀਨ ਨੂੰ ਪਛਾੜ ਕੇ ਦੁਨੀਆ ਦਾ ਸਭ ਤੋਂ ਵੱਧ ਆਬਾਦੀ ਵਾਲਾ ਦੇਸ਼ ਬਣ ਜਾਵੇਗਾ। ਇਸ ਸਾਲ ਦੇ ਮੱਧ ਤੱਕ ਭਾਰਤ ਦੀ ਆਬਾਦੀ ਚੀਨ ਦੀ ਆਬਾਦੀ ਤੋਂ 30 ਲੱਖ ਵੱਧ ਜਾਵੇਗੀ। ਸੰਯੁਕਤ
ਮੱਧ ਪ੍ਰਦੇਸ਼ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਤਿੰਨ ਮਾਲ ਗੱਡੀਆਂ ਦੇ ਆਪਸ 'ਚ ਟਕਰਾ ਜਾਣ ਤੋਂ ਬਾਅਦ ਰੇਲਵੇ ਵਿਭਾਗ 'ਚ ਹੜਕੰਪ ਮਚ ਗਿਆ।
ਬਾੜਮੇਰ : ਜ਼ਿਲੇ ਦੇ ਸਿਵਾਨਾ ਥਾਣਾ ਖੇਤਰ ਦੇ ਮੇਲੀ ਪਿੰਡ ‘ਚ ਪੰਚਾਂ ਦਾ ਤੁਗਲਕੀ ਫਰਮਾਨ ਸਾਹਮਣੇ ਆਇਆ ਹੈ, ਜਿੱਥੇ ਘੋੜੀ ‘ਤੇ ਭੈਣਾਂ ਦੀ ਬਿੰਦੋਲੀ ਉਤਾਰਨ ਤੋਂ ਨਾਰਾਜ਼ ਪੰਚਾਂ ਨੇ ਉਨ੍ਹਾਂ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਘੋੜੀ ‘ਤੇ ਬਾਰਾਤ ਕੱਢਣ ਦੇ ਪੰਚਾਂ ਦੇ ਇਸ ਤੁਗਲਕੀ ਫ਼ਰਮਾਨ ਤੋਂ ਨਾਰਾਜ਼ ਹੋ ਕੇ ਪਰਿਵਾਰਕ ਮੈਂਬਰਾਂ ਨੇ
ਕਰਨਾਲ : ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਅਤੇ ਸੀਨੀਅਰ ਆਗੂ ਅਸ਼ੋਕ ਤੰਵਰ ਕਰਨਾਲ ਦੇ ਤਰਾਵੜੀ ਸਥਿਤ ਸ਼ਿਵ ਸ਼ਕਤੀ ਰਾਈਸ ਮਿੱਲ ‘ਚ ਹੋਏ ਦਰਦਨਾਕ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਨੂੰ
ਦਿੱਲੀ : ਅੱਜ ਸੁਪਰੀਮ ਕੋਰਟ ਵਿੱਚ ਬਿਲਕਿਸ ਬਾਨੋ ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਖਿਲਾਫ ਪਾਈ ਪਟੀਸ਼ਨ ‘ਤੇ ਸੁਣਵਾਈ ਹੋਈ ਹੈ,ਜਿਸ ਦੌਰਾਨ ਸੁਪਰੀਮ ਕੋਰਟ ਨੇ ਰਾਜ ਸਰਕਾਰ ਤੋਂ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਕਾਰਨ ਪੁੱਛਿਆ ਹੈ। ਅਦਾਲਤ ਨੇ ਕਿਹਾ ਕਿ ਅੱਜ ਬਿਲਕਿਸ ਨਾਲ ਅਜਿਹਾ ਹੋਇਆ, ਕੱਲ੍ਹ ਕਿਸੇ ਨਾਲ ਵੀ ਅਜਿਹਾ ਹੋ