India Khetibadi Punjab

ਡੱਲੇਵਾਲ ਮਸਲੇ ’ਤੇ ਸੁਪਰੀਮ ਕੋਰਟ ਸਖ਼ਤ, ਸੈਂਟਰ ਸਰਕਾਰ ਨੂੰ ਡੱਲੇਵਾਲ ਨੂੰ ਇੱਕ ਹਫ਼ਤੇ ਲਈ ਹਸਪਤਾਲ ਲਿਜਾਣ ਲਈ ਕਿਹਾ

ਦਿੱਲੀ : ਪਿਛਲੇ 24 ਦਿਨਾਂ ਤੋਂ ਮਰਨ ਵਰਤ ’ਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੋਵਾਲ ਦੇ ਮਾਮਲੇ ’ਤੇ ਅੱਜ ਸੁਪਰੀਮ ਕੋਰਟ ’ਚ ਸੁਣਵਾਈ ਹੋਈ। ਸੁਣਵਾਈ ਕਰਦਿਆਂ SC ਨੇ ਸਖ਼ਤ ਰੁਖ਼ ਅਪਣਾਇਆ। ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਸੁਝਾਅ ਦਿੰਦਿਆਂ ਕਿਹਾ ਕਿ ਸਰਕਾਰ ਡੱਲੇਵਾਲ ਨੂੰ ਇੱਕ ਹਫ਼ਤੇ ਦੇ ਲਈ ਹਸਪਤਾਲ ਲਿਜਾਵੇ। SC ਨੇ ਜਗਜੀਤ ਸਿੰਘ ਡੱਲੇਵਾਲ

Read More
India Punjab

ਜਗਜੀਤ ਸਿੰਘ ਡੱਲੇਵਾਲ ਦੀ ਅਚਾਨਕ ਵਿਗੜੀ ਸਿਹਤ

ਬਿਉਰੋ ਰਿਪੋਰਟ – ਐਮ.ਐਸ.ਪੀ ਦੀ ਕਾਨੂੰਨੀ ਗਾਰੰਟੀ ਲੈਣ ਲਈ ਮਰਨ ਵਰਤ ‘ਤੇ ਬੈਠੇ ਜਗਜੀਤ ਸਿੰਘ ਡੱਲੇਵਾਲ (Jagjit Singh Dallewal) ਦੀ  ਅਚਾਨਕ ਸਿਹਤ ਵਿਗੜੀ ਹੈ। ਉਨ੍ਹਾਂ ਦਾ ਇਕਦਮ ਹੀ ਬਲੱਡ ਪ੍ਰੈਸ਼ਰ ਘਟਿਆ ਹੈ, ਜਿਸ ਤੋਂ ਬਾਅਦ ਡਾਕਟਰਾਂ ਦੀ ਟੀਮ ਡੱਲੇਵਾਲ ਕੋਲ ਪਹੁੰਚੀ ਹੈ। ਡਾਕਟਰ ਡੱਲੇਵਾਲ ਕੋਲ ਪਹੁੰਚ ਕੇ ਜਾਂਚ ਕਰ ਰਹੇ ਹਨ। ਉਨ੍ਹਾਂ ਦੀ ਇਕਦਮ ਵਿਗੜੀ

Read More
India Khetibadi Punjab

ਹਰਿਆਣਾ ਦੀ ਖਾਪ ਪੰਚਾਇਤਾਂ ਦਾ ਅੰਦੋਲਨ ਨੂੰ ਸਮਰਥਨ

ਹਰਿਆਣਾ ਦੀਆਂ ਖਾਪ ਪੰਚਾਇਤਾਂ ਵੀ ਕਿਸਾਨਾਂ ਦੇ ਸਮਰਥਨ ਵਿੱਚ ਆ ਗਈਆਂ ਹਨ। ਚੰਡੀਗੜ੍ਹ ਦੇ ਸੈਕਟਰ 35 ਸਥਿਤ ਕਿਸਾਨ ਭਵਨ ਵਿੱਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੀ ਮੀਟਿੰਗ ਹੋਈ। ਜਿਸ ਤੋਂ ਬਾਅਦ ਉਨ੍ਹਾਂ ਕਿਸਾਨ ਅੰਦੋਲਨ ਦਾ ਸਮਰਥਨ ਕੀਤਾ। ਇਸ ਸਬੰਧੀ 29 ਦਸੰਬਰ ਨੂੰ ਹਿਸਾਰ ਵਿੱਚ ਖਾਪ ਮਹਾਂਪੰਚਾਇਤ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ

Read More
India Manoranjan Punjab

ਦਿਲਜੀਤ ਦੋਸਾਂਝ ਨੂੰ ਤੇਲੰਗਾਨਾ, ਚੰਡੀਗੜ੍ਹ ਤੋਂ ਬਾਅਦ ਹੁਣ ਮਹਾਰਾਸ਼ਟਰ ਬਾਲ ਕਮਿਸ਼ਨ ਨੇ ਭੇਜਿਆ ਨੋਟਿਸ

ਦਿਲਜੀਤ ਦੋਸਾਂਝ ਦਾ ਕੰਸਰਟ ਇਨ੍ਹੀਂ ਦਿਨੀਂ ਵਿਵਾਦਾਂ ਕਾਰਨ ਸੁਰਖ਼ੀਆਂ ‘ਚ ਬਣਿਆ ਹੋਇਆ ਹੈ। ਤੇਲੰਗਾਨਾ, ਚੰਡੀਗੜ੍ਹ ਮਗਰੋਂ ਹੁਣ ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਨੂੰ ਨੋਟਿਸ ਜਾਰੀ ਕੀਤਾ ਹੈ। ਮਹਾਰਾਸ਼ਟਰ ਬਾਲ ਅਧਿਕਾਰ ਕਮਿਸ਼ਨ ਨੇ ਦਿਲਜੀਤ ਦੋਸਾਂਝ ਅਤੇ ਉਨ੍ਹਾਂ ਦੇ ਪ੍ਰਬੰਧਕਾਂ ਨੂੰ ਕਿਸੇ ਵੀ ਰੂਪ ਵਿਚ ਸਟੇਜ ‘ਤੇ ਬੱਚਿਆਂ ਨੂੰ ਨਾ ਬੁਲਾਉਣ ਲਈ ਨੋਟਿਸ ਜਾਰੀ ਕੀਤਾ ਹੈ।

Read More
India

ਸੰਸਦ ‘ਚ ਪੌੜੀਆਂ ਤੋਂ ਡਿੱਗੇ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ, ਸਿਰ ‘ਤੇ ਲੱਗੀ ਸੱਟ, ਕਿਹਾ- ਰਾਹੁਲ ਨੇ ਮੈਨੂੰ ਧੱਕਾ ਦਿੱਤਾ

ਸੰਸਦ ਦੇ ਦੋਵਾਂ ਸਦਨਾਂ ਵਿੱਚ ਅੱਜ ਵੀ ਹੰਗਾਮਾ ਹੋਇਆ। ਬਾਬਾ ਸਾਹਿਬ ਅੰਬੇਡਕਰ ਦੇ ਮੁੱਦੇ ‘ਤੇ ਕਾਂਗਰਸ ਅਤੇ ਭਾਜਪਾ ਦੋਵੇਂ ਹੀ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ। ਇਸ ਦੌਰਾਨ ਭਾਜਪਾ ਸੰਸਦ ਮੈਂਬਰ ਪ੍ਰਤਾਪ ਸਾਰੰਗੀ ਦੇ ਸਿਰ ‘ਤੇ ਸੱਟ ਲੱਗ ਗਈ। ਇਸ ਬਾਰੇ ਜ਼ਖਮੀ ਸੰਸਦ ਮੈਂਬਰ ਨੇ ਦੋਸ਼ ਲਾਇਆ ਕਿ ਰਾਹੁਲ ਗਾਂਧੀ ਨੇ ਇਕ ਸੰਸਦ ਮੈਂਬਰ ਨੂੰ ਧੱਕਾ

Read More