ਪਟਨਾ ‘ਚ ਦੁੱਧ ਦੇ ਬਕਾਏ ਦੀ ਮੰਗ ਕਾਰਨ 3 ਜਣਿਆਂ ਨੂੰ ਧੋਣੇ ਪਏ ਆਪਣੀ ਜਾਨ ਤੋਂ ਹੱਥ…
ਬਿਹਾਰ ਦੀ ਰਾਜਧਾਨੀ ਪਟਨਾ ਦੇ ਫਤੂਹਾ ਥਾਣਾ ਖੇਤਰ ਦੇ ਸੁਰਗਾ ਪਿੰਡ ‘ਚ ਬੀਤੀ ਦੇਰ ਰਾਤ ਦੁੱਧ ਦੇ ਬਕਾਏ ਦੀ ਮੰਗ ਨੂੰ ਲੈ ਕੇ ਹੋਏ ਮਾਮੂਲੀ ਝਗੜੇ ਨੂੰ ਲੈ ਕੇ ਦੋ ਗੁੱਟਾਂ ਵਿਚਾਲੇ ਭਿਆਨਕ ਗੋਲੀਬਾਰੀ ਹੋ ਗਈ। ਗੋਲੀਬਾਰੀ ਦੀ ਘਟਨਾ ਵਿੱਚ ਗੋਲੀ ਲੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ ਇੱਕ ਨੌਜਵਾਨ ਗੰਭੀਰ ਜ਼ਖ਼ਮੀ