ਅੰਮ੍ਰਿਤਸਰ ਹਵਾਈ ਅੱਡੇ ਤੋਂ ਇਨ੍ਹਾਂ ਦੇਸ਼ਾਂ ਲਈ ਸ਼ੁਰੂ ਹੋਣਗੀਆਂ ਫਲਾਈਟਸ, ਯਾਤਰੀਆਂ ਨੂੰ ਮਿਲੇਗੀ ਵੱਡੀ ਸਹੂਲਤ
ਅੰਮ੍ਰਿਤਸਰ (Amritsar) ਹਵਾਈ ਅੱਡੇ ਤੋਂ ਹੁਣ ਨਵੀਆਂ ਉਡਾਣਾਂ ਸ਼ੁਰੂ ਹੋਣ ਜਾ ਰਹੀਆਂ ਹਨ। ਅੰਮ੍ਰਿਤਸਰ ਵਿਚ ਸ੍ਰੀ ਗੁਰੂ ਰਾਮ ਦਾਸ ਜੀ ਅੰਤਰਰਾਸ਼ਟਰੀ ਹਵਾਈ (Sri Guru Ram Das Ji International Airport) ਅੱਡੇ ਤੋਂ ਕੋ-ਸਮੁਈ (ਥਾਈਲੈਂਡ) ਅਤੇ ਸ਼ਿਬੂ (ਮਲੇਸ਼ੀਆ) ਲਈ ਨਵੀਆਂ ਉਡਾਣਾਂ ਅਗਲੇ ਮਹੀਨੇ ਯਾਨੀ ਮਈ ਵਿਚ ਚਾਲੂ ਕਰਨ ਦਾ ਐਲਾਨ ਕੀਤਾ ਗਿਆ ਹੈ। ਸਕੂਟ ਏਅਰਲਾਈਨਜ਼ ਦੀ ਇਹ
