ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹੁਣ ਕੇਂਦਰ ਦਾ ਆਰਡੀਨੈਂਸ,ਦਿੱਲੀ ਸਰਕਾਰ ਦੇ ਅਧਿਕਾਰਾਂ ‘ਚ ਕਟੌਤੀ !
ਦਿੱਲੀ : ਦਿੱਲੀ ‘ਚ ਕੇਜਰੀਵਾਲ ਸਰਕਾਰ ਅਤੇ ਉਪ ਰਾਜਪਾਲ ਵਿਚਾਲੇ ਚੱਲ ਰਹੇ ਤਲਖੀ ਭਰੇ ਹਾਲਾਤਾਂ ਦੇ ਚੱਲਦਿਆਂ ਕੇਂਦਰ ਸਰਕਾਰ ਨੇ ਨਵਾਂ ਆਰਡੀਨੈਂਸ ਪਾਸ ਕੀਤਾ ਹੈ। ਇਸ ਆਰਡੀਨੈਂਸ ਕਾਰਣ ਹੁਣ ਦਿੱਲੀ ਸਰਕਾਰ ਦੇ ਅਧਿਕਾਰਾਂ ‘ਚ ਕਟੌਤੀ ਹੋ ਗਈ ਹੈ। ਆਰਡੀਨੈਂਸ ਜਾਰੀ ਕਰਨ ਦੇ ਨਾਲ ਹੀ ਕੇਂਦਰ ਸਰਕਾਰ ਨੇ ਨੈਸ਼ਨਲ ਕੈਪੀਟਲ ਸਿਵਲ ਸਰਵਿਸ ਅਥਾਰਟੀ ਦਾ ਗਠਨ ਵੀ ਕਰ