ਔਰਤਾਂ ਖਿਲਾਫ ਇਨ੍ਹਾਂ ਸ਼ਬਦਾਂ ਦੀ ਵਰਤੋਂ ਦੀ ਹੁਣ ਸਖਤ ਮਨਾਹੀ ! ਸੁਪਰੀਮ ਕੋਰਟ ਨੇ ਲਿਸਟ ਕੀਤੀ ਜਾਰੀ ! 3 ਮਹਿਲਾ ਜੱਜਾਂ ਨੇ ਕੀਤਾ ਤਿਆਰ
ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੀਤੀ ਲਿਸਟ ਜਾਰੀ
ਚੀਫ ਜਸਟਿਸ ਡੀਵਾਈ ਚੰਦਰਚੂੜ ਨੇ ਕੀਤੀ ਲਿਸਟ ਜਾਰੀ
ਹਰਿਆਣਾ : ਨੂਹ ਪੁਲਿਸ ਨੇ ਮੰਗਲਵਾਰ ਨੂੰ ਗਊ ਰਕਸ਼ਕ ਅਤੇ ਗਊ ਰਕਸ਼ਾ ਬਜਰੰਗ ਫੋਰਸ ਦੇ ਮੁਖੀ ਰਾਜ ਕੁਮਾਰ ਉਰਫ਼ ਬਿੱਟੂ ਬਜਰੰਗੀ ਨੂੰ ਹਰਿਆਣਾ ਦੇ ਨੂਹ ’ਚ ਹਿੰਦੂ ਸਮੂਹਾਂ ਵੱਲੋਂ ਕੱਢੇ ਇਕ ਜਲੂਸ ਦੌਰਾਨ ਹੋਈ ਫ਼ਿਰਕੂ ਝੜਪ ਨੂੰ ਭੜਕਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸ ‘ਤੇ ਸਰਕਾਰੀ ਕੰਮ ‘ਚ ਵਿਘਨ ਪਾਉਣ, ਹਥਿਆਰ ਖੋਹਣ ਅਤੇ ਪੁਲਿਸ
ਦਿੱਲੀ : ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਰਗੇ ਪਹਾੜੀ ਰਾਜਾਂ ਵਿੱਚ ਲਗਾਤਾਰ ਹੋ ਪੈ ਰਹੇ ਮੀਂਹ ਨੇ ਦਿੱਲੀ ਦੀ ਚਿੰਤਾ ਵੀ ਵਧਾਉਣੀ ਸ਼ੁਰੂ ਕਰ ਦਿੱਤੀ ਹੈ। ਇੱਥੇ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਇੱਕ ਵਾਰ ਫਿਰ ਖ਼ਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ। ਕੇਂਦਰੀ ਜਲ ਕਮਿਸ਼ਨ ਦੀ ਵੈੱਬਸਾਈਟ ਮੁਤਾਬਕ ਮੰਗਲਵਾਰ ਰਾਤ 10 ਵਜੇ ਪੁਰਾਣੇ ਰੇਲਵੇ
ਚੰਡੀਗੜ੍ਹ : ਚੌਲਾਂ ਦੀਆਂ ਕੀਮਤਾਂ ਵਿੱਚ ਵਾਧੇ ਪਿੱਛੇ ਭਾਰਤ ਸਰਕਾਰ ਦਾ ਇੱਕ ਫੈਸਲਾ ਮੁੱਖ ਕਾਰਕ ਹੈ। ਭਾਰਤ ਨੇ ਪਿਛਲੇ ਮਹੀਨੇ ਗੈਰ-ਬਾਸਮਤੀ ਚੌਲਾਂ ਦੇ ਨਿਰਯਾਤ ‘ਤੇ ਪਾਬੰਦੀ ਲਗਾ ਦਿੱਤੀ ਸੀ। ਦੇਸ਼ ਤੋਂ ਨਿਰਯਾਤ ਕੀਤੇ ਜਾਣ ਵਾਲੇ ਕੁੱਲ ਚੌਲਾਂ ਵਿੱਚ ਗੈਰ-ਬਾਸਮਤੀ ਚੌਲਾਂ ਦੀ ਹਿੱਸੇਦਾਰੀ ਲਗਭਗ 25 ਫੀਸਦੀ ਹੈ। ਦੁਨੀਆ ਵਿੱਚ ਜ਼ੋਰਦਾਰ ਮੰਗ ਤੇ ਭਾਰਤ ਦੀ ਪਾਬੰਦੀ ਨੇ
ਦਿੱਲੀ : ਅੱਜ ਭਾਰਤ 76ਵਾਂ ਆਜ਼ਾਦੀ ਦਿਹਾੜਾ ਮਨਾ ਰਿਹਾ ਹੈ,ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ 10ਵੀਂ ਵਾਰ ਲਾਲ ਕਿਲ੍ਹੇ ਤੋਂ ਤਿਰੰਗਾ ਝੰਡਾ ਲਹਿਰਾਇਆ। ਇਸ ਦੌਰਾਨ 21 ਤੋਪਾਂ ਦੀ ਸਲਾਮੀ ਵੀ ਦਿੱਤੀ ਗਈ । ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਾਲ ਕਿਲ੍ਹੇ ‘ਤੇ ਪੁੱਜੇ ਤਾਂ ਲਾਹੌਰੀ ਗੇਟ ‘ਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰੱਖਿਆ ਰਾਜ ਮੰਤਰੀ ਅਜੇ ਭੱਟ ਅਤੇ ਰੱਖਿਆ
ਹਿਮਾਚਲ ਪ੍ਰਦੇਸ਼ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਹੈ। ਇਹ ਘਟਨਾ ਸੂਬੇ ਦੇ ਕਾਂਗੜਾ ਜ਼ਿਲ੍ਹੇ ਵਿੱਚ ਸਾਹਮਣੇ ਆਈ ਹੈ। ਇਹ ਹਾਦਸਾ ਸਵੇਰੇ ਵਾਪਰਿਆ। ਬੱਸ ਵਿੱਚ 25 ਲੋਕ ਸਵਾਰ ਸਨ। ਸ਼ੁਕਰ ਹੈ ਕਿ ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਫ਼ਿਲਹਾਲ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਜਾਣਕਾਰੀ ਮੁਤਾਬਕ ਇਹ
ਦਿੱਲੀ : ਦੇਸ਼ ਦੀ ਵੱਧਦੀ ਆਬਾਦੀ ਦੇ ਨਾਲ ਨਾਲ ਦੇਸ਼ ਵਿੱਚ ਵਹੀਕਲਾਂ ਦੀ ਗਿਣਤੀ ਵੀ ਲਗਾਤਾਰ ਵੱਧ ਰਹੀ ਹੈ। ਆਏ ਦਿਨ ਤੇਜ਼ ਰਫਤਾਰੀ ਅਤੇ ਗਲਤ ਸਾਈਡ ਤੋਂ ਆਉਣ ਵਾਲੇ ਵਾਹਨਾਂ ਕਾਰਨ ਕਿੰਨੇ ਹੀ ਸੜਕ ਹਾਦਸੇ ਵਾਪਰਦੇ ਹਨ। ਜਾਣਕਾਰੀ ਮੁਤਾਬਕ ਦੇਸ਼ ਦੇ ਨੈਸ਼ਨਲ ਹਾਈਵੇਅ ‘ਤੇ ਔਸਤਨ ਹਰ 3 ਦਿਨਾਂ ਵਿੱਚ ਗਲਤ ਸਾਈਡ ਤੋਂ ਆਏ ਰਹੇ ਵਹੀਲਕਾਂ
ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ‘ਚ ਭਾਰੀ ਮੀਂਹ ਕਾਰਨ ਸਵੇਰੇ ਇਕ ਮੰਦਰ ਢਹਿ ਗਿਆ। ਸ਼ਿਮਲਾ ਦੇ ਉਪਨਗਰ ਬਾਲੂਗੰਜ ਦੇ ਨਾਲ ਲੱਗਦੇ ਸ਼ਿਵ ਬਾਵੜੀ ਮੰਦਰ ‘ਚ ਸਵੇਰੇ 7.30 ਵਜੇ ਜ਼ਮੀਨ ਖਿਸਕਣ ਕਾਰਨ 20 ਤੋਂ 25 ਲੋਕਾਂ ਦੇ ਦੱਬੇ ਹੋਣ ਦੀ ਸੰਭਾਵਨਾ ਹੈ। ਮੌਕੇ ‘ਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਨ੍ਹੀਂ ਦਿਨੀਂ ਸਾਵਣ
ਭੋਪਾਲ ਦੇ ਮੋਤੀਆ ਤਾਲਾਬ ਇਲਾਕੇ ‘ਚ ਸਥਿਤ ਭੋਪਾਲ ਕੇਅਰ ਹਸਪਤਾਲ ‘ਚ ਡਾਕਟਰਾਂ ਦੀ ਵੱਡੀ ਲਾਪਰਵਾਹੀ ਸਾਹਮਣੇ ਆਈ ਹੈ। ਇੱਥੇ ਛੱਤਰਪੁਰ ਦੀ ਰਹਿਣ ਵਾਲੀ ਇੱਕ ਔਰਤ ਦੇ ਆਪ੍ਰੇਸ਼ਨ ਦੌਰਾਨ ਪੇਟ ਵਿੱਚ ਕੈਂਚੀ ਰਹਿ ਗਈ ਸੀ, ਜਿਸ ਦਾ ਪਰਿਵਾਰਕ ਮੈਂਬਰਾਂ ਨੂੰ 4 ਮਹੀਨਿਆਂ ਬਾਅਦ ਪਤਾ ਲੱਗਾ। ਪਿੰਡ ਵਿੱਚ ਲਗਾਤਾਰ ਤੇਜ਼ ਦਰਦ ਹੋਣ ਤੋਂ ਬਾਅਦ ਜਦੋਂ ਰਿਸ਼ਤੇਦਾਰਾਂ ਦੇ
ਹਿਮਾਚਲ ਪ੍ਰਦੇਸ਼ ‘ਚ ਪਿਛਲੇ 24 ਘੰਟਿਆਂ ਦੌਰਾਨ ਹੋਈ ਭਾਰੀ ਬਾਰਿਸ਼ ਤੋਂ ਬਾਅਦ ਜ਼ਮੀਨ ਖਿਸਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਰੈੱਡ ਅਲਰਟ ਦੇ ਵਿਚਕਾਰ ਭਾਰੀ ਮੀਂਹ ਪਿਆ ਹੈ ਅਤੇ ਸੋਲਨ ਜ਼ਿਲੇ ਦੀ ਕੰਡਾਘਾਟ ਉਪ-ਮੰਡਲ ਦੀ ਮਾਮਲਿਗ ਉਪ-ਤਹਿਸੀਲ ਦੇ ਇੱਕ ਪਿੰਡ ‘ਚ ਦੁਪਹਿਰ 1.30 ਵਜੇ ਬੱਦਲ ਫਟਣ ਕਾਰਨ ਦੋ ਘਰ ਅਤੇ ਇੱਕ ਗਊਸ਼ਾਲਾ ਰੁੜ੍ਹ ਗਈ। ਇਸ