ਸਲਮਾਨ ਖਾਨ ਦੇ ਘਰ ‘ਤੇ ਹਮਲਾ: ਲਾਰੇਂਸ ਵਿਸ਼ਨੋਈ ਦੇ ਭਰਾ ਅਨਮੋਲ ਨੇ ਲਈ ਜ਼ਿੰਮੇਵਾਰੀ
ਬਾਲੀਵੁਡ ਅਦਾਕਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਅੱਜ ਤੜਕੇ 5 ਵਜੇ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਲੋਕਾਂ ਨੇ ਫਾਇਰਿੰਗ ਕਰ ਦਿੱਤੀ । ਪੁਲਿਸ ਨੂੰ 3 ਰਾਊਂਡ ਫਾਇਰਿੰਗ ਦੀ ਸੂਚਨਾ ਮਿਲੀ ਸੀ ਜਿਸਤੋਂ ਬਾਅਦ ਮੁੰਬਈ ਪੁਲਿਸ ਦੀ ਕ੍ਰਾਈਮ ਬ੍ਰਾਂਚ ਜਾਂਚ ਲਈ ਮੌਕੇ ‘ਤੇ ਪਹੁੰਚ ਗਈ। ਲਾਰੇਂਸ ਵਿਸ਼ਨੋਈ ਦੇ ਭਰਾ ਅਨਮੋਲ ਵਿਸ਼ਨੋਈ ਨੇ ਸਲਮਾਨ ਖਾਨ ਦੇ ਘਰ
