May Weather forecast : ਮਈ ‘ਚ ਕਿੰਝ ਰਹੇਗਾ ਮੌਸਮ, ਜਾਣੋ ਪੂਰੇ ਮਹੀਨੇ ਦੀ ਪੇਸ਼ੀਨਗੋਈ
Monthly Forecast for May 2023-ਮੌਸਮ ਵਿਭਾਗ ਨਵੀਂ ਦਿੱਲੀ ਨੇ ਮਈ ਮਹੀਨ ਦੇ ਮੌਸਮ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
Monthly Forecast for May 2023-ਮੌਸਮ ਵਿਭਾਗ ਨਵੀਂ ਦਿੱਲੀ ਨੇ ਮਈ ਮਹੀਨ ਦੇ ਮੌਸਮ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ।
ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਨੇ JEE Main Result 2023 ਸੈਸ਼ਨ 2 ਲਈ JEE Main Result 2023 ਜਾਰੀ ਕੀਤਾ ਹੈ। ਜਿਹੜੇ ਉਮੀਦਵਾਰ JEE main 2023 ਦੀ ਪ੍ਰੀਖਿਆ ਲਈ ਹਾਜ਼ਰ ਹੋਏ ਹਨ
ਅਦਾਲਤ ਦਾ ਇਹ ਹੁਕਮ ਪਹਿਲਾਂ ਦਿੱਲੀ, ਉਤਰਾਖੰਡ ਅਤੇ ਯੂਪੀ ਤੇ ਲਾਗੂ ਹੋਇਆ ਸੀ
‘ਦ ਖ਼ਾਲਸ ਬਿਊਰੋ : ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ ਤੋਂ ਸ਼ੁਰੂ ਹੋ ਰਹੀ ਹੈ। ਇਸ ਸਾਲ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ 20 ਮਈ 2023 ਦਿਨ ਸ਼ਨੀਵਾਰ ਨੂੰ ਗੁਰਦੁਆਰਾ ਟਰੱਸਟ ਵੱਲੋਂ ਉਤਰਾਖੰਡ ਸਰਕਾਰ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਜਾਵੇਗੀ। ਇਸਦਾ ਐਲਾਨ ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਬਣਾਈ ਗਈ ਐਂਟੀ ਗੈਂਗਸਟਰ ਟਾਸਕ ਫੋਰਸ ਨੂੰ ਇੱਕ ਵੱਡੀ ਕਾਮਯਾਬੀ ਹਾਸਲ ਹੋਈ ਹੈ। ਜਿਸ ਵਿੱਚ ਪੰਜਾਬ ਅਤੇ ਹੋਰ ਰਾਜਾਂ ਦੇ ਗੈਂਗਸਟਰਾਂ ਤੇ ਅਪਰਾਧੀਆਂ ਲਈ ਜਾਅਲੀ ਪਾਸਪੋਰਟ ਬਣਾਉਣ ਅਤੇ ਉਨ੍ਹਾਂ ਨੂੰ ਦੇਸ਼ ਦੇ ਕਾਨੂੰਨ ਤੋਂ ਭੱਜਣ ਵਿੱਚ ਮਦਦ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਡੀਜੀਪੀ ਪੰਜਾਬ
ਦਿੱਲੀ : ਜੰਤਰ ਮੰਤਰ ‘ਤੇ ਧਰਨਾ ਦੇ ਰਹੀਆਂ ਖਿਡਾਰਨਾਂ ਦੀ ਸ਼ਿਕਾਇਤ ‘ਤੇ ਅੱਜ ਐਫਆਈਆਰ ਦਰਜ ਕੀਤੀ ਜਾਵੇਗੀ। ਦਿੱਲੀ ਪੁਲਿਸ ਨੇ ਇਹ ਜਾਣਕਾਰੀ ਸੁਪਰੀਮ ਕੋਰਟ ਵਿੱਚ ਦਿੱਤੀ ਹੈ । ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਐਫਆਈਆਰ ਦਰਜ ਕਰਨ ਦੀ ਮੰਗ ਨੂੰ ਲੈ ਕੇ ਪਹਿਲਵਾਨ ਛੇ ਦਿਨਾਂ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ
ਮੁਕੇਸ਼ ਅੰਬਾਨੀ ਵੱਲੋਂ ਆਪਣੇ ਚਹੇਤੇ ਕਰਮਚਾਰੀ ਨੂੰ ਇਹ ਤੋਹਫਾ ਦੇਣ 'ਤੇ ਲੋਕ ਕਹਿ ਰਹੇ ਹਨ ਕਿ ਜੇਕਰ ਬੌਸ ਮੁਕੇਸ਼ ਅੰਬਾਨੀ ਵਰਗਾ ਹੋਵੇ।
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਪੰਜਾਬ ਤੋਂ ਕੌਮੀ ਸੁਰੱਖਿਆ ਐਕਟ (ਐਨ.ਐਸ.ਏ.) ਤਹਿਤ ਕੇਂਦਰੀ ਜੇਲ੍ਹ, ਡਿਬਰੂਗੜ੍ਹ, ਅਸਮ ਵਿਚ ਬੰਦ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ 27 ਅਪ੍ਰੈਲ ਨੂੰ ਉਨ੍ਹਾਂ ਦੇ ਰਿਸ਼ਤੇਦਾਰਾਂ ਨਾਲ ਜੇਲ੍ਹ ਮੁਲਾਕਾਤਾਂ ਲਈ ਲੈ ਕੇ ਜਾ ਰਹੀ ਹੈ। ਸ਼੍ਰੋਮਣੀ ਕਮੇਟੀ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਕੱਲ ਅੱਠ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਸਮੇਤ ਅੰਮ੍ਰਿਤਸਰ
ਬੱਚਪਨ ਦੇ ਦੋਸਤ 'ਤੇ ਮੇਹਰਬਾਨ ਮੁਕੇਸ਼ ਅੰਬਾਨੀ
ਦਾਂਤੇਵਾੜਾ : ਛੱਤੀਸਗੜ੍ਹ ਦੇ ਦਾਂਤੇਵਾੜਾ ‘ਚ ਮਾਓਵਾਦੀਆਂ ਨੇ ਸੁਰੱਖਿਆ ਬਲਾਂ ‘ਤੇ ਹਮਲਾ ਕਰ 11 ਜਵਾਨਾਂ ਨੂੰ ਸ਼ਹੀਦ ਕਰ ਦਿੱਤਾ ਹੈ।ਨਕਸਲੀਆਂ ਵੱਲੋਂ ਲਗਾਏ ਗਏ ਆਈਈਡੀ ਵਿੱਚ ਧਮਾਕਾ ਹੋਣ ਕਾਰਨ ਡਰਾਈਵਰ ਦੀ ਮੌਤ ਹੋਣ ਦੀ ਵੀ ਖ਼ਬਰ ਹੈ। ਜਾਣਕਾਰੀ ਮੁਤਾਬਕ ਅਰਨਪੁਰ ਥਾਣਾ ਖੇਤਰ ‘ਚ ਮਾਓਵਾਦੀ ਕਾਡਰ ਦੀ ਮੌਜੂਦਗੀ ਦੀ ਸੂਚਨਾ ‘ਤੇ ਨਕਸਲ ਵਿਰੋਧੀ ਮੁਹਿੰਮ ਲਈ ਦਾਂਤੇਵਾੜਾ ਤੋਂ