ਸਲਮਾਨ ਖਾਨ ਦੇ ਘਰ ਬਾਹਰ ਹੋਈ ਗੋਲੀਬਾਰੀ ਦੀ ਜਾਂਚ ਜਾਰੀ, ਨਦੀ ‘ਚੋਂ ਮਿਲੀ ਦੂਜੀ ਬੰਦੂਕ
- by Manpreet Singh
- April 23, 2024
- 0 Comments
ਬਾਲੀਵੁੱਡ ਅਦਾਕਾਰ ਸਲਮਾਨ ਖਾਨ (Salman Khan) ਦੇ ਘਰ ਦੇ ਬਾਹਰ ਹੋਈ ਗੋਲੀਬਾਰੀ ਦੀ ਕ੍ਰਾਈਮ ਬ੍ਰਾਂਚ ਦੀ ਟੀਮ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੂੰ ਜਾਂਚ ਦੌਰਾਨ ਤਾਪੀ ਨਦੀ ਵਿੱਚੋਂ ਇੱਕ ਹੋਰ ਬੰਦੂਕ ਮਿਲੀ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਪੁਲਿਸ ਨੂੰ ਇਸੇ ਨਦੀ ‘ਚੋਂ ਇੱਕ ਬੰਦੂਕ ਮਿਲੀ ਸੀ। ਇਨ੍ਹਾਂ ਬੰਦੂਕਾਂ ਦੀ ਵਰਤੋਂ ਸਲਮਾਨ
ਚੰਡੀਗੜ੍ਹ ਹਵਾਈ ਅੱਡੇ ਨੂੰ ਲੈ ਕੇ ਆਈ ਵੱਡੀ ਖ਼ਬਰ, ਜਾਨਣ ਲਈ ਪੜ੍ਹੋ ਪੂਰਾ ਵੇਰਵਾ
- by Manpreet Singh
- April 23, 2024
- 0 Comments
ਚੰਡੀਗੜ੍ਹ (Chandigarh) ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਵੱਡੀ ਖੁਸ਼ਖਬਰੀ ਹੈ, ਕਿਉਂ ਕਿ ਇੱਥੋਂ ਦਾ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਹੁਣ 24 ਘੰਟੇ ਚਾਲੂ ਰਹੇਗਾ। ਜਲਦੀ ਹੀ ਸੰਯੁਕਤ ਅਰਬ ਅਮੀਰਾਤ (UAE) ਦੀ ਰਾਜਧਾਨੀ ਆਬੂ ਧਾਬੀ ਲਈ ਅੰਤਰਰਾਸ਼ਟਰੀ ਉਡਾਣਾਂ 15 ਮਈ ਤੋਂ ਸ਼ੁਰੂ ਹੋਣ ਜਾ ਰਹੀਆਂ ਹਨ। 15 ਮਈ ਸਵੇਰੇ ਇਹ ਉਤਰਨ ਵਾਲੀ ਇਹ ਪਹਿਲੀ
ਬਾਬਾ ਰਾਮਦੇਵ ਦੀ ਮੁਆਫ਼ੀ ਤੋਂ ਸੰਤੁਸ਼ਟ ਨਹੀਂ ਸੁਰਪੀਮ ਕੋਰਟ, ਅਖ਼ਬਾਰ ’ਚ ਦੁਬਾਰਾ ‘ਵੱਡੀ ਮੁਆਫ਼ੀ’ ਮੰਗਣ ਦੇ ਹੁਕਮ
- by Manpreet Singh
- April 23, 2024
- 0 Comments
ਬਾਬਾ ਰਾਮਦੇਵ (Baba Ramdev) ਦੀਆਂ ਮੁਸ਼ਕਿਲਾਂ ਘਟਣ ਦਾ ਨਾਮ ਨਹੀਂ ਲੈ ਰਹੀਆਂ। ਪਤੰਜਲੀ (Patanjli) ਦੇ ਗੁੰਮਰਾਹਕੁੰਨ ਇਸ਼ਤਿਹਾਰ ਨਾਲ ਸਬੰਧਿਤ ਮਾਣਹਾਨੀ ਮਾਮਲੇ ਦੀ ਮੰਗਲਵਾਰ (23 ਅਪ੍ਰੈਲ) ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ, ਜਿਸ ਵਿੱਚ ਉਨ੍ਹਾਂ ਨੂੰ 30 ਅ੍ਰਪੈਲ ਨੂੰ ਮੁੜ ਹਾਜ਼ਰ ਹੋਣ ਲਈ ਕਿਹਾ ਗਿਆ ਹੈ। ਇਸ ਮਾਮਲੇ ਦੀ ਸੁਣਵਾਈ ਜਸਟਿਸ ਹਿਮਾ ਕੋਹਲੀ ਤੇ ਅਹਿਸਾਨੁਦੀਨ ਅਮਾਨਉੱਲ੍ਹਾ
ਹਰਿਆਣਾ ਦੇ ਪੁਲਿਸ ਮੁਲਾਜ਼ਮ ਦਾ ਮੁਹਾਲੀ ਵਿੱਚ ਕਤਲ
- by Gurpreet Singh
- April 23, 2024
- 0 Comments
ਮੁਹਾਲੀ ਜਿਲ੍ਹੇ ਤੋਂ ਇੱਕ ਹੈਰਾਨ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿੱਥੇ ਹਰਿਆਣਾ ਪੁਲਿਸ ਦੇ ਇੱਕ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਮੁਹਾਲੀ ਵਿੱਚ ਹਰਿਆਣਾ ਦੇ ਇੱਕ ਪੁਲਿਸ ਮੁਲਾਜ਼ਮ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਅਜੀਤ ਵਜੋਂ ਹੋਈ ਹੈ। ਲਾਸ਼ ਮਿਲਣ ਕਾਰਨ ਇਲਾਕੇ ਵਿੱਚ ਦਹਿਸ਼ਤ ਦਾ ਮਹੌਲ ਹੈ।
ਪੰਜਾਬੀ ਅਦਾਕਾਰਾ ਨਿਰਮਲ ਰਿਸ਼ੀ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ
- by Gurpreet Singh
- April 23, 2024
- 0 Comments
ਦਿੱਲੀ : ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 132 ਲੋਕਾਂ ਨੂੰ ਪਦਮ ਪੁਰਸਕਾਰ ਦਿੱਤੇ ਗਏ। ਇਸ ਵਾਰ ਰਾਸ਼ਟਰਪਤੀ ਨੇ 5 ਲੋਕਾਂ ਨੂੰ ਪਦਮ ਵਿਭੂਸ਼ਣ, 17 ਨੂੰ ਪਦਮ ਭੂਸ਼ਣ ਅਤੇ 110 ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਇਨ੍ਹਾਂ ਸਨਮਾਨਾਂ ਦਾ ਐਲਾਨ
ਰਾਸ਼ਟਰਪਤੀ ਨੇ ਵੱਖ-ਵੱਖ ਹਸਤੀਆਂ ਨੂੰ ਵੰਡੇ ਪੁਰਸਕਾਰ
- by Manpreet Singh
- April 22, 2024
- 0 Comments
ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ 132 ਲੋਕਾਂ ਨੂੰ ਪਦਮ ਪੁਰਸਕਾਰ ਦਿੱਤੇ ਗਏ। ਇਸ ਵਾਰ ਰਾਸ਼ਟਰਪਤੀ ਨੇ 5 ਲੋਕਾਂ ਨੂੰ ਪਦਮ ਵਿਭੂਸ਼ਣ, 17 ਨੂੰ ਪਦਮ ਭੂਸ਼ਣ ਅਤੇ 110 ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ। ਸਮਾਗਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਹਨ। ਇਨ੍ਹਾਂ ਸਨਮਾਨਾਂ ਦਾ ਐਲਾਨ 25 ਜਨਵਰੀ
