Punjabi News Today । 21 April 2024 | Top News | Big News | ਅੱਜ ਦੀਆਂ ਵੱਡੀਆਂ ਖ਼ਬਰਾਂ | KHALAS TV
Punjabi News Today । 21 April 2024 | Top News | Big News | ਅੱਜ ਦੀਆਂ ਵੱਡੀਆਂ ਖ਼ਬਰਾਂ | KHALAS TV
Punjabi News Today । 21 April 2024 | Top News | Big News | ਅੱਜ ਦੀਆਂ ਵੱਡੀਆਂ ਖ਼ਬਰਾਂ | KHALAS TV
ਕਿਸਾਨਾਂ ਵੱਲੋਂ ਭਾਜਪਾ ਉਮੀਦਵਾਰਾਂ ਦਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਵਾਲ ਕੀਤੇ ਜਾ ਰਹੇ ਹਨ, ਜਿਸ ਦੇ ਤਹਿਤ ਕਿਸਾਨਾਂ ਨੇ ਗੁਰਦਾਸਪੁਰ ਤੋਂ ਭਾਜਪਾ ਦੇ ਉਮੀਦਵਾਰ ਦਿਨੇਸ਼ ਬੱਬੂ ਅਤੇ ਸੀਨੀਅਰ ਲੀਡਰ ਫਤਿਹਜੰਗ ਸਿੰਘ ਬਾਜਵਾ ਨੂੰ ਸਾਹਮਣੇ ਬਿਠਾ ਕੇ ਸਵਾਲ ਪੁੱਛੇ ਹਨ। ਕਿਸਾਨਾਂ ਨੇ ਗੁਰਦਾਸਪੁਰ ਵਿੱਚ ਉਮੀਦਵਾਰ ਦਿਨੇਸ਼ ਬੱਬੂ
47 ਤੋਂ ਅੱਜ ਤੱਕ ਉਹੀ ਮੁੱਦੇ ਅਣਸੁਲਝੇ ਖੜੇ ਨੇ । Lok Sabha 2024 । Prabhjot Singh । SIYASAT-02
ਲੋਕ ਸਭਾ ਚੋਣਾਂ ਨੂੰ ਲੈ ਕੇ ਵੱਡੇ-ਵੱਡੇ ਲੀਡਰਾਂ ਵੱਲੋਂ ਪੂਰੇ ਦੇਸ਼ ਵਿੱਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ, ਜਿਸ ਦੇ ਤਹਿਤ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਵੱਲੋਂ ਜਲੰਧਰ ‘ਚ ਦੁਆਬੇ ਦੀ ਲੀਡਰਸ਼ਿਪ ਨਾਲ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਠਾਕੁਰ ਨੇ ਕਿਹਾ ਕਿ ਭਾਜਪਾ ਕੇਂਦਰ ਵਿੱਚ ਤੀਜੀ ਵਾਰ ਸਰਕਾਰ ਬਣਾਉਣ ਜਾ ਰਹੀ ਹੈ। ਉਨ੍ਹਾਂ ਨੇ ਵਿਰੋਧੀ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਟਲੀ ਵਿੱਚ ਇਕ ਅੰਮ੍ਰਿਤਧਾਰੀ ਸਿੱਖ ਦੇ ਖ਼ਿਲਾਫ਼ ਸ੍ਰੀ ਸਾਹਿਬ ਪਾਈ ਹੋਣ ਕਾਰਨ ‘ਤੇਜ਼ਧਾਰ ਹਥਿਆਰ’ ਰੱਖਣ ਦਾ ਪੁਲਿਸ ਵੱਲੋਂ ਮਾਮਲਾ ਦਰਜ ਕਰਨ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿੱਚ ਸਿੰਘ ਸਾਹਿਬ ਗਿਆਨੀ
5 PM 9 BIG NEWS | 5 ਵਜੇ ਤੱਕ ਦੀਆਂ 9 ਖਾਸ ਖ਼ਬਰਾਂ | 21 April | THE KHALAS TV
ਕੈਨੇਡਾ ਦੇ ਸ਼ਹਿਰ ਸਰੀ ਵਿੱਚ ਇੱਕ ਬਜ਼ੁਰਗ ਵਿਅਕਤੀ ਦੇ ਲਾਪਤਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਬਜ਼ੁਰਗ ਵਿਅਕਤੀ ਦੀ ਤਲਾਸ਼ ਵਿੱਚ ਜੁੱਟੀ ਆਰ.ਸੀ.ਐਮ.ਪੀ. ਪੁਲਿਸ ਨੇ ਲੋਕਾਂ ਕੋਲੋ ਮਦਦ ਮੰਗੀ ਹੈ। ਬਜ਼ਰਗ ਵਿਅਕਤੀ ਦੀ ਪਛਾਣ 71 ਸਾਲਾ ਕਿਰਪਾਲ ਸਿੰਘ ਵਜੋਂ ਹੋਈ ਹੈ। ਜਿਸ ਨੂੰ ਆਖਰੀ ਵਾਰ 19 ਅਪ੍ਰੈਲ ਨੂੰ ਦੁਪਹਿਰ ਤਕਰੀਬਨ 12 ਵਜੇ
ਕਿਸਾਨ ਮਜ਼ਦੂਰ ਮੋਰਚਾ ਅਤੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਦੇ ਸੱਦੇ ਤੇ ਕਿਸਾਨ ਮਜ਼ਦੂਰ ਆਪਣੀਆਂ ਮੰਗਾਂ ਲਾਗੂ ਕਰਵਾਉਣ ਲਈ 13 ਫਰਵਰੀ ਤੋਂ ਧਰਨੇ ‘ਤੇ ਡਟੇ ਹੋਏ ਹਨ। ਹਰਿਆਣਾ ਦੇ ਗ੍ਰਿਫ਼ਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਲਈ ਕਿਸਾਨਾਂ ਵੱਲੋਂ ਲਗਾਇਆ ਧਰਨਾ ਅੱਜ ਪੰਜਵੇਂ ਦਿਨ ਵਿੱਚ ਸ਼ਾਮਲ ਹੋ ਗਿਆ। ਕਿਸਾਨਾਂ ਵੱਲੋੋਂ ਸੰਭੂ ਰੇਲਵੇ ਟਰੈਕ ਨੂੰ ਆਪਣੀਆਂ ਮੰਗਾਂ
ਲੋਕਤੰਤਰ ਵਿੱਚ ਕਿਸੇ ਵੀ ਸਮੱਸਿਆ ਦਾ ਹੱਲ ਤੁਹਾਡੀ ਵੋਟ ਹੈ। ਵੋਟਿੰਗ ਰਾਹੀਂ ਤੁਸੀਂ ਸੱਤਾ ‘ਚ ਬੈਠੇ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵੱਡਾ ਸੰਦੇਸ਼ ਦੇ ਸਕਦੇ ਹੋ। ਹਾਲਾਂਕਿ, ਉੱਤਰਾਖੰਡ ਦੇ ਪਿਥੌਰਾਗੜ੍ਹ ਜ਼ਿਲ੍ਹੇ ਦੇ ਕਨਾਰ ਪਿੰਡ ਦੇ ਵੋਟਰਾਂ ਨੇ ਪ੍ਰਸ਼ਾਸਨ ਅਤੇ ਸਰਕਾਰ ਤੱਕ ਆਪਣੀ ਗੱਲ ਪਹੁੰਚਾਉਣ ਲਈ ਬਾਈਕਾਟ ਦਾ ਰਾਹ ਚੁਣਿਆ। ਲੋਕਾਂ ਨੇ ਸੜਕ
ਹੇਮਕੁੰਟ ਸਾਹਿਬ ‘ਚ ਫੌਜ ਨੇ ਸੰਭਾਲੀ ਕਮਾਨ | ਸ਼ਰਧਾਲੂਆਂ ਲਈ ਅਹਿਮ ਖਬਰ | KHALAS TV