India

ਮਹਿਲਾ ਪਹਿਲਵਾਨਾਂ ਦੇ ਮੁੱਦੇ ‘ਤੇ ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ, ਦਿੱਲੀ ਪੁਲਿਸ ਤੋਂ ਮੰਗਿਆ ਜਵਾਬ…

ਨਵੀਂ ਦਿੱਲੀ : ਜੰਤਰ-ਮੰਤਰ ‘ਤੇ ਬੈਠੀਆਂ ਮਹਿਲਾ ਪਹਿਲਵਾਨਾਂ ਦੇ ਧਰਨੇ ਦੇ ਮਾਮਲੇ ‘ਚ ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਨੋਟਿਸ ਜਾਰੀ ਕੀਤਾ ਹੈ। ਸੁਪਰੀਮ ਕੋਰਟ ਨੇ ਦਿੱਲੀ ਪੁਲਿਸ ਨੂੰ ਸ਼ੁੱਕਰਵਾਰ ਤੱਕ ਜਵਾਬ ਦੇਣ ਲਈ ਕਿਹਾ ਹੈ। ਸੁਪਰੀਮ ਕੋਰਟ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਸੀਨੀਅਰ ਵਕੀਲ ਕਪਿਲ ਸਿੱਬਲ

Read More
India

22 IAS ਅਫ਼ਸਰ 80 ਦੇਸ਼ਾਂ ਵਿੱਚ ਲੱਭਣਗੇ ਹਰਿਆਣਾਂ ਦੇ ਨੌਜਵਾਨਾਂ ਲਈ ਨੌਕਰੀ

ਚੰਡੀਗੜ੍ਹ : ਸੂਬੇ ਦੇ ਆਈਏਐਸ ਹੁਣ ਵਿਦੇਸ਼ਾਂ ‘ਚ ਹਰਿਆਣਾ ਦੇ ਨੌਜਵਾਨਾਂ ਦੇ ਲਈ ਜਿੱਥੇ ਨੌਕਰੀ ਦੇ ਮੌਕੇ ਲੱਭਣਗੇ ਉੱਥੇ ਰਾਜ ਦੇ ਦਰਾਮਦ-ਬਰਾਮਦ ਲਈ ਵੀ ਸੰਪਰਕ ਕੀਤਾ ਜਾਵੇਗਾ। 22 ਆਈਏਐਸ ਨੂੰ 80 ਦੇਸ਼ਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਹੁਣ ਇਹ ਆਈਏਐਸ ਇਨ੍ਹਾਂ ਦੇਸ਼ਾਂ ਦੇ ਦੂਤਾਵਾਸਾਂ ਦੇ ਸੰਪਰਕ ਵਿੱਚ ਰਹਿਣਗੇ। ਹਰ ਆਈਏਐਸ ਨੂੰ 2 ਤੋਂ 7 ਤੱਕ

Read More
India

ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਚੋਣ ਹੋਈ ਰੱਦ, ਜੰਤਰ-ਮੰਤਰ ‘ਤੇ ਚੱਲ ਰਹੇ ਪਹਿਲਵਾਨਾਂ ਦੇ ਵਿਰੋਧ ਦੌਰਾਨ ਆਇਆ ਫੈਸਲਾ

ਦਿੱਲੀ : ਭਾਰਤੀ ਕੁਸ਼ਤੀ ਫੈਡਰੇਸ਼ਨ ਦੀ ਚੋਣ ਜੰਤਰ-ਮੰਤਰ ‘ਤੇ ਚੱਲ ਰਹੇ ਪਹਿਲਵਾਨਾਂ ਦੇ ਵਿਰੋਧ ਦੌਰਾਨ ਰੋਕ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਭਾਰਤੀ ਓਲੰਪਿਕ ਸੰਘ ਇੱਕ ਐਡਹਾਕ ਕਮੇਟੀ ਬਣਾਏਗੀ ਅਤੇ ਇਹ ਕਮੇਟੀ ਅਗਲੇ 45 ਦਿਨਾਂ ਵਿੱਚ ਕੁਸ਼ਤੀ ਫੈਡਰੇਸ਼ਨ ਦੀ ਚੋਣ ਮੁਕੰਮਲ ਕਰ ਲਵੇਗੀ। ਉਦੋਂ ਤੱਕ ਇਹ ਕਮੇਟੀ ਕੁਸ਼ਤੀ ਸੰਘ ਦੇ ਰੋਜ਼ਾਨਾ ਦੇ ਕੰਮਕਾਜ ਦੀ ਵੀ ਦੇਖ-ਰੇਖ

Read More
India

ਬ੍ਰਿਜ ਭੂਸ਼ਣ ਸਿੰਘ ਖਿਲਾਫ ਮਹਿਲਾ ਪਹਿਲਵਾਨਾਂ ਨੇ ਮੁੜ ਖੋਲਿਆ ਮੋਰਚਾ

ਦਿੱਲੀ : ਰੈਸਲਿੰਗ ਫੈਡਰੇਸ਼ਨ ਆਫ ਇੰਡੀਆ ਦੇ ਮੁਖੀ ਬ੍ਰਿਜ ਭੂਸ਼ਣ ਸਿੰਘ ‘ਤੇ ਮਹਿਲਾ ਪਹਿਲਵਾਨਾਂ ਦਾ ਜਿਨਸੀ ਸ਼ੋਸ਼ਣ ਕਰਨ ਦੇ ਦੋਸ਼ ਲਗਾਉਣ ਵਾਲੇ ਪਹਿਲਵਾਨਾਂ ਨੇ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਲਈ ਮੁੜ ਜਮ੍ਹਾਂ ਹੋ ਗਏ ਹਨ। ਪਹਿਲਵਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਬ੍ਰਿਜ ਭੂਸ਼ਣ ਸਿੰਘ ਖ਼ਿਲਾਫ਼ ਸ਼ਿਕਾਇਤ ਕੀਤੇ ਤਿੰਨ ਮਹੀਨੇ ਹੋ ਗਏ ਹਨ, ਫਿਰ ਵੀ ਉਨ੍ਹਾਂ ਨੂੰ ਇਨਸਾਫ਼

Read More
India

Delhi Metro Rail : ਕਤਾਰ ‘ਚ ਲੱਗਣ ਦੀ ਲੋੜ ਨਹੀਂ, ਮੋਬਾਈਲ ਰਾਹੀਂ ਹੋਵੇਗਾ ਕਿਰਾਏ ਦਾ ਭੁਗਤਾਨ, ਜਾਣੋ

ਨਵੀਂ ਦਿੱਲੀ: ਦਿੱਲੀ ਮੈਟਰੋ (Delhi Metro) ਵਿੱਚ ਸਫ਼ਰ ਕਰਨ ਵਾਲੇ ਯਾਤਰੀਆਂ ਨੂੰ ਜਲਦੀ ਹੀ ਟੋਕਨ ਜਾਂ ਸਮਾਰਟ ਕਾਰਡ ਰੀਚਾਰਜ ਲਈ ਲੰਬੀਆਂ ਕਤਾਰਾਂ ਵਿੱਚ ਖੜ੍ਹੇ ਹੋਣ ਤੋਂ ਛੁਟਕਾਰਾ ਮਿਲੇਗਾ। ਹੁਣ ਬੈਂਕ ਦੇ ਡੈਬਿਟ ਜਾਂ ਕ੍ਰੈਡਿਟ ਕਾਰਡ ਅਤੇ ਮੋਬਾਈਲ ਫੋਨ ਤੋਂ QR ਕੋਡ (QR Code) ਸਕੈਨ ਕਰਕੇ ਮੈਟਰੋ ਕਿਰਾਏ ਦਾ ਭੁਗਤਾਨ ਕੀਤਾ ਜਾ ਸਕੇਗਾ। ਜਲਦ ਹੀ ਇਹ

Read More
India

ਪੁੰਣਛ ਮਾਮਲੇ ‘ਚ 30 ਦੇ ਕਰੀਬ ਹਿਰਾਸਤ ‘ਚ ਲਏ ਲੋਕ…

ਜੰਮੂ-ਕਸ਼ਮੀਰ ਦੇ ਪੁੰਣਛ ‘ਚ ਫੌਜ ਦੇ ਟਰੱਕ ‘ਤੇ ਹਮਲਾ ਕਰਨ ‘ਚ ਸ਼ਾਮਲ ਅੱਤਵਾਦੀਆਂ ਨੂੰ ਫਣਨ ਲਈ ਮੁਹਿੰਮ ਜਾਰੀ ਹੈ। ਪੁਲਿਸ ਨੇ ਹੁਣ ਤੱਕ ਇਸ ਮਾਮਲੇ ਵਿੱਚ 30 ਲੋਕਾਂ ਨੂੰ ਪੁੱਛਗਿੱਛ ਲਈ ਹਿਰਾਸਤ ‘ਚ ਲਿਆ ਗਿਆ ਹੈ। ਦੱਸ ਦੇਈਏ ਕਿ ਇਸ ਇਸ ਹਮਲੇ ‘ਚ ਫੌਜ ਦੇ 5 ਜਵਾਨ ਸ਼ਹੀਦ ਹੋ ਗਏ ਸਨ ਅਤੇ ਇੱਕ ਨੌਜਵਾਨ ਜ਼ਖਮੀ

Read More
India Punjab

Petrol Diesel Prices : ਪੰਜਾਬ ‘ਚ ਪੈਟਰੋਲ-ਡੀਜ਼ਲ ਹੋਇਆ ਸਸਤਾ, ਜਾਣੋ ਨਵੇਂ ਰੇਟ

Petrol Diesel Prices:ਅੱਜ ਹੋਏ ਤਾਜ਼ਾ ਬਦਲਾਅ ਵਿੱਚ ਦੇਸ਼ ‘ਚ ਕਿਤੇ ਤੇਲ ਮਹਿੰਗਾ ਹੋਇਆ ਅਤੇ ਕਿਤੇ ਸਸਤਾ ਹੋਇਆ ਹੈ।

Read More
India

ਕੇਦਾਰਨਾਥ ਧਾਮ ‘ਚ ਕਿਉਂ ਰੋਕੀ ਗਈ ਸ਼ਰਧਾਲੂਆਂ ਦੀ ਰਜਿਸਟ੍ਰੇਸ਼ਨ ? ਜਾਣੋ ਵਜ੍ਹਾ…

ਉਤਰਾਖੰਡ ਦੇ ਕੇਦਾਰਨਾਥ ਧਾਮ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਖਰਾਬ ਹੈ ਤੇ ਉਥੇ ਬਰਫਬਾਰੀ ਹੋ ਰਹੀ ਹੈ। ਇਸ ਕਾਰਨ ਸ਼ਰਧਾਲੂਆਂ ਦੀ ਰਜਿਸਟਰੇਸ਼ਨ ਦਾ ਕੰਮ ਐਤਵਾਰ ਨੂੰ ਰੋਕ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੇਦਾਰਨਾਥ ਧਾਮ ਦੇ ਕਪਾਟ 25 ਅਪਰੈਲ ਨੂੰ ਖੋਲ੍ਹੇ ਜਾਣਗੇ। ਪ੍ਰਸ਼ਾਸਨ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਮੌਸਮ ਦੀ ਸਮੀਖਿਆ ਕਰਨ ਮਗਰੋਂ ਹੀ

Read More
India Punjab

ਚਰਚਾ ਦਾ ਵਿਸ਼ਾ ਬਣੇ ਇਸ ਮਾਮਲੇ ਨੂੰ ਲੈ ਕੇ ‘ਆਪ’ ਦਾ ਪ੍ਰਤੀਕਰਮ ਆਇਆ ਸਾਹਮਣੇ, ਕੇਂਦਰੀ ਮੰਤਰੀ ਨੇ ਦਿੱਤਾ ਇਹ ਬਿਆਨ…

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਆਪਣੇ ਪ੍ਰਤੀਕਰਮ ਦੇਣੇ ਸ਼ੁਰੂ ਕਰ ਦਿੱਤੇ ਹਨ । ਇਸੇ ਦੌਰਾਨ ਆਮ ਆਦਮੀ ਪਾਰਟੀ ਨੇ ਆਪਣਾ ਪ੍ਰਤੀਕਰਮ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਟਵੀਟ ਕਰਦਿਆਂ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਚ ਕੀਤਾ ਗਿਆ “ਆਪ੍ਰੇਸ਼ਨ ਅੰਮ੍ਰਿਤਪਾਲ” ਬਿਨਾਂ ਕਿਸੇ

Read More
India Punjab

ਪੰਜਾਬ ਤੋਂ ਹਿਰਾਸਤ ‘ਚ ਲਏ ਇੱਕ ਹੋਰ ਨੌਜਵਾਨ ਨੂੰ ਬਠਿੰਡਾ ਤੋਂ ਆਸਾਮ ਲੈ ਕੇ ਗਈ ਪੰਜਾਬ ਪੁਲਿਸ …

ਬਠਿੰਡਾ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਾਪਲ ਸਿੰਘ ਨੇ ਕੱਲ੍ਹ ਦੇਰ ਰਾਤ ਜਿਲ੍ਹਾ ਮੋਗਾ ਦੇ ਪਿੰਡ ਰੋਡੇ ਦੇ ਗੁਆਦੁਆਰਾ ਤੋਂ ਗ੍ਰਿਫਤਾਰ ਦੇ ਦਿੱਤੀ ਹੈ। ਅੰਮ੍ਰਿਤਪਾਲ ਖ਼ਿਲਾਫ਼ ਪਹਿਲਾਂ ਹੀ ਐੱਨਐੱਸਏ ਤਹਿਤ ਕੇਸ ਦਰਜ ਕੀਤਾ ਗਿਆ ਹੈ।  ਇਸ ਲਈ ਪੁਲਿਸ ਨੇ ਉਸ ਨੂੰ ਗ੍ਰਿਫਤਾਰੀ ਦੇ ਤੁਰਤ ਪਿੱਛੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵੱਲ ਰਵਾਨਾ ਕਰ ਦਿੱਤਾ ਹੈ। ਨਿਊਜ਼

Read More