India

ਪੁਲਿਸ ਨੇ ਸਾਬਕਾ ਰਾਜਪਾਲ ਦੇ ਘਰ ਦਿੱਲੀ ‘ਚ ਨਹੀਂ ਹੋਣ ਦਿੱਤਾ ਇਕੱਠ, ਸਾਰੇ ਕੀਤੇ ਨਜ਼ਰਬੰਦ

ਦਿੱਲੀ : ਸਾਬਕਾ ਗਵਰਨਰ ਸਤਿਆਪਾਲ ਮਲਿਕ ਸਮੇਤ ਕਈ ਆਗੂਆਂ ਨੂੰ ਦਿੱਲੀ ਪੁਲਿਸ ਵੱਲੋਂ ਹਿਰਾਸਤ ਵਿੱਚ ਲੈਣ ਦੀ ਗੱਲ ਸਾਹਮਣੇ ਆਈ ਹੈ। ਸਾਬਕਾ ਗਵਰਨਰ ਸਤਿਆਪਾਲ ਮਲਿਕ ਨੇ ਇੱਕ ਟਵੀਟ ਕਰ ਕੇ ਇਹ ਜਾਣਕਾਰੀ ਦਿੱਤੀ ਹੈ । ਮਲਿਕ ਤੋਂ ਇਲਾਵਾ ਕਿਸਾਨ ਆਗੂ ਗੁਰਨਾਮ ਸਿੰਘ ਚੜੁੰਨੀ,ਕਾਂਗਰਸੀ ਆਗੂ ਅਲਕਾ ਲਾਂਬਾ ਤੇ ਆਪ ਦੇ ਰਾਜਸਭਾ ਮੈਂਬਰ ਸੰਜੇ ਸਿੰਘ ਨੇ ਵੀ

Read More
India

AAP ਆਗੂ ਨੇ ਉਲਟਾ ED ਨੂੰ ਹੀ ਭੇਜਿਆ ਨੋਟਿਸ; ਕਿਹਾ- ਮੁਆਫ਼ੀ ਨਾ ਮੰਗੀ ਤਾਂ ਜਾਵਾਂਗਾ ਕੋਰਟ

ਦਿੱਲੀ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਅਧਿਕਾਰੀਆਂ ਨੂੰ ਇੱਕ ਮਾਣਹਾਨੀ ਨੋਟਿਸ ਭੇਜਿਆ ਹੈ। ਇਹ ਨੋਟਿਸ ਈਡੀ ਦੇ ਡਾਇਰੈਕਟਰ ਸੰਜੇ ਕੁਮਾਰ ਮਿਸ਼ਰਾ ਅਤੇ ਆਬਕਾਰੀ ਘੁਟਾਲੇ ਦੇ ਮਾਮਲੇ ਦੀ ਜਾਂਚ ਕਰ ਰਹੇ ਜਾਂਚ ਅਧਿਕਾਰੀ ਜੋਗਿੰਦਰ ਨੂੰ ਭੇਜਿਆ ਗਿਆ ਹੈ। ਆਪ ਨੇਤਾ ਸੰਜੇ ਸਿੰਘ  ਨੇ ਇਹਨਾਂ ਅਧਿਕਾਰੀਆਂ ‘ਤੇ ਇਲਜ਼ਾਮ ਲਗਾਇਆ

Read More
India Punjab

ਮੌਸਮ ਦੀ ਮਾਰ ਦੇ ਬਾਵਜੂਦ ਹੋਇਆ ਕਮਾਲ, ਏਕੜ ‘ਚੋਂ 30 ਕੁਇੰਟਲ ਤੱਕ ਵੀ ਨਿਕਲਿਆ ਝਾੜ

ਡਿੱਗੀਆਂ ਫਸਲਾਂ ਵਿੱਚ ਵੀ ਉਤਪਾਦਨ ਚੰਗਾ ਹੋਇਆ ਹੈ। ਜਦੋਂ ਕਿ ਖੜ੍ਹੀ ਫਸਲ ਦਾ ਉਤਪਾਦਨ ਅਤੇ ਗੁਣਵੱਤਾ ਵੀ ਬਹੁਤ ਵਧੀਆ ਹੈ।

Read More
India Punjab

ਸਿਹਤ ਵਿਭਾਗ ਨੇ ਜਾਰੀ ਕੀਤੇ ਅੰਕੜੇ,ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ‘ਚ ਇਸ ਬਿਮਾਰੀ ਦੇ ਇੰਨੇ ਮਰੀਜ਼ ਆਏ ਸਾਹਮਣੇ

ਦਿੱਲੀ : ਸਿਹਤ ਮੰਤਰਾਲੇ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਵਿੱਚ ਦੇਸ਼ ਭਰ ‘ਚ ਕੋਰੋਨਾ  ਵਾਇਰਸ ਦੇ 12,193 ਮਾਮਲੇ ਸਾਹਮਣੇ ਆਏ ਹਨ ਜਦੋਂ ਕਿ ਦੇਸ਼ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 67,556 ਹੋ ਗਈ ਹੈ। ਇਸ ਬੀਮਾਰੀ ਨਾਲ ਮਰਨ ਵਾਲਿਆਂ ਦੀ ਗਿਣਤੀ 42 ਹੋ ਗਈ ਹੈ ਜਦੋਂ ਕਿ ਪਿਛਲੇ 24 ਘੰਟਿਆਂ ਵਿੱਚ 10

Read More
India

ਕਾਰਾ ਕਰਕੇ ਬੜੀ ਆਸਾਨੀ ਨਾਲ ਪਹੁੰਚ ਜਾਂਦਾ ਸੀ ਅਮਰੀਕਾ, ਇਸ ਤਰਾਂ ਕਾਬੂ ਆਇਆ ਸੀ ਮੁੱਕੇਬਾਜ਼

ਦੀਪਕ 'ਤੇ ਫਿਰੌਤੀ, ਕਤਲ, ਅਗਵਾ ਦੇ 10 ਮਾਮਲੇ ਦਰਜ ਹਨ। ਤਿੰਨ ਰਾਜਾਂ ਦੀ ਪੁਲਿਸ ਨੇ ਉਸ 'ਤੇ 5 ਲੱਖ ਰੁਪਏ ਦਾ ਇਨਾਮ ਰੱਖਿਆ ਸੀ।

Read More
India Punjab

ਪੰਜਾਬ ਤੇ ਹਰਿਆਣਾ ਸਮੇਤ ਦੇਸ਼ ਭਰ ‘ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਨਵੇਂ ਰੇਟ

Petrol-diesel prices changed -ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹ

Read More
India Religion

ਦਿੱਲੀ ਤੋਂ ਸ਼ੁਰੂ ਫ਼ਤਿਹ ਮਾਰਚ ਦਾ ਕਰਨਾਲ ‘ਚ ਜ਼ਬਰਦਸਤ ਸੁਆਗਤ, ਸਰਨਾ ਨੇ ਕਿਹਾ, ਸਰਕਾਰਾਂ ਨਾਲ ਟੱਕਰ ਲੈਣ ਦੀ ਹਿੰਮਤ ਮਿਲੇਗੀ

ਦਿੱਲੀ : ਸਰਦਾਰ ਜੱਸਾ ਸਿੰਘ ਰਾਮਗੜੀਆ ਦੀ 300 ਸਾਲਾ ਜਨਮ ਸ਼ਤਾਬਦੀ ਨੂੰ ਸਮਰਪਿਤ ਖ਼ਾਲਸਾ ਫ਼ਤਿਹ ਮਾਰਚ ਅੱਜ ਕਰਨਾਲ ਪਹੁੰਚਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ਼੍ਰੀ ਰਕਾਬ ਗੰਜ ਸਾਹਿਬ ਤੋਂ ਸ਼ੁਰੂ ਕੀਤੇ ਗਏ ਖ਼ਾਲਸਾ ਫ਼ਤਿਹ ਮਾਰਚ ਦਾ ਅੱਜ ਕਰਨਾਲ ਵਿੱਚ ਭਰਵਾਂ ਸਵਾਗਤ ਕੀਤਾ ਗਿਆ। ਕਰਨਾਲ ਦੇ ਗੁਰਦੁਆਰਾ ਡੇਰਾ ਕਾਰ ਸੇਵਾ ਦੇ ਮੁਖੀ ਬਾਬਾ ਸੁੱਖਾ

Read More
India Punjab

ਸਾਬਕਾ CM ਪ੍ਰਕਾਸ਼ ਸਿੰਘ ਬਾਦਲ ICU ‘ਚ ਦਾਖ਼ਲ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪੁੱਛਿਆ ਹਾਲ-ਚਾਲ…

ਮੁਹਾਲੀ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਇਕ ਵਾਰ ਫਿਰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਸਿਹਤ ਵਿਗੜਨ ਦੇ ਬਾਅਦ ਉੁਨ੍ਹਾਂ ਨੂੰ ਮੁਹਾਲੀ ਦੇ ਨਿੱਜੀ ਹਸਪਤਾਲ ਲਿਜਾਇਆ ਗਿਆ। ਸ਼ੁਰੂਆਤੀ ਇਲਾਜ ਦੇ ਬਾਅਦ ਉਨ੍ਹਾਂ ਨੂੰ ਆਈਸੀਯੂ ਵਿਚ ਦਾਖਲ ਕਰ ਦਿੱਤਾ ਗਿਆ। ਡਾਕਟਰਾਂ ਦੀ ਟੀਮ ਉਨ੍ਹਾਂ ਦੀ ਸਿਹਤ ‘ਤੇ ਲਗਾਤਾਰ ਨਜ਼ਰ ਰੱਖ ਰਹੀ

Read More
India Punjab

CM ਮਾਨ ਤੋਂ ਲੈ ਕੇ ਸ਼ਾਹਰੁਖ਼ ਖ਼ਾਨ ਅਤੇ ਸਲਮਾਨ ਖ਼ਾਨ ਤੱਕ ਟਵਿੱਟਰ ਅਕਾਊਂਟਸ ਤੋਂ ਹਟੇ ਬਲੂ ਟਿੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ, ਬੌਲੀਵੁੱਡ ਅਦਾਕਾਰ, ਅਮਿਤਾਭ ਬੱਚਨ, ਸ਼ਾਹਰੁਖ਼ ਖ਼ਾਨ, ਸਲਮਾਨ ਖ਼ਾਨ, ਦੀਪਿਕਾ ਪਾਦੂਕੋਨ, ਕ੍ਰਿਕਟਰ ਵਿਰਾਟ ਕੋਹਲੀ ਸਣੇ ਹੋਰ ਕਈ ਹਸਤੀਆਂ ਦੇ ਟਵਿੱਟਰ ਹੈਂਡਲ ਤੋਂ ਬਲੂ ਟਿੱਕ ਹਟਾ ਦਿੱਤਾ ਗਿਆ ਹੈ

Read More