ਆਖ਼ਿਰ ਕਿਉਂ ਨਹੀਂ ਰੁਕ ਰਿਹਾ ਭਾਰੀ ਮੀਂਹ, ਮੌਸਮ ਵਿਭਾਗ ਨੇ ਦੱਸੀ ਵੱਡੀ ਵਜ੍ਹਾ
ਮੌਨਸੂਨ ਤਾਂ ਹਰ ਸਾਲ ਆਉਂਦਾ ਹੈ ਪਰ ਇਸ ਵਾਰ ਐਨੀ ਭਾਰੀ ਬਾਰਸ਼ ਕਿਉਂ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਇਸ ਸਵਾਲ ਦਾ ਜਵਾਬ ਦਿੱਤਾ ਹੈ।
ਮੌਨਸੂਨ ਤਾਂ ਹਰ ਸਾਲ ਆਉਂਦਾ ਹੈ ਪਰ ਇਸ ਵਾਰ ਐਨੀ ਭਾਰੀ ਬਾਰਸ਼ ਕਿਉਂ ਹੋ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਇਸ ਸਵਾਲ ਦਾ ਜਵਾਬ ਦਿੱਤਾ ਹੈ।
ਹਿਮਾਚਲ 'ਚ ਕਰੀਬ 35 ਘੰਟਿਆਂ ਤੋਂ ਭਾਰੀ ਬਾਰਸ਼ ਹੋ ਰਹੀ ਹੈ। ਇਸ ਕਾਰਨ ਸੂਬੇ ਦੀਆਂ ਸਾਰੀਆਂ ਨਦੀਆਂ-ਨਾਲਿਆਂ 'ਚ ਪਾਣੀ ਭਰ ਗਿਆ ਹੈ।
ਪੰਜਾਬ ਦੇ ਹੁਸ਼ਿਆਰਪੁਰ ਅਤੇ ਤਰਨਤਾਰਨ ਦੇ ਦੋ ਜਵਾਨਾਂ ਦੀ ਜੰਮੂ ਵਿੱਚ ਪਾਣੀ ਵਿੱਚ ਵਹਿ ਜਾਣ ਕਾਰਨ ਮੌਤ ਹੋ ਗਈ ਹੈ।
ਦਿੱਲੀ : ਪਿਛਲੇ ਦਿਨ ਤੋਂ ਲਗਾਤਾਰ ਪੈ ਰਹੀ ਮੂਸਲੇਧਾਰ ਬਰਸਾਤ ਕਾਰਨ ਰੂਪਨਗਰ ਜ਼ਿਲ੍ਹੇ ਅੰਦਰ ਬਰਸਾਤੀ ਪਾਣੀ ਨੇ ਤਬਾਹੀ ਮਚਾਉਣੀ ਸ਼ੁਰੂ ਕਰ ਦਿੱਤੀ ਹੈ। ਬੀਤੇ ਦਿਨ ਤੋਂ ਲਗਾਤਾਰ ਪੈ ਰਹੇ ਮੀਂਹ ਨਾਲ ਜ਼ਿਲ੍ਹੇ ਦੇ ਸਕੂਲਾਂ, ਪਿੰਡਾਂ ਅਤੇ ਸ਼ਹਿਰਾਂ ਦੇ ਕਾਫੀ ਹਿੱਸਿਆਂ ਵਿੱਚ ਬਰਸਾਤੀ ਪਾਣੀ ਭਰ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਰੂਪਨਗਰ ਜ਼ਿਲ੍ਹੇ ਦੇ ਸਮੂਹ ਸਰਕਾਰੀ ਅਤੇ
ਦਿੱਲੀ : ਭਾਰਤੀ ਰੇਲਵੇ ਨੇ ਵੰਦੇ ਭਾਰਤ ਸਮੇਤ ਸਾਰੀਆਂ ਟ੍ਰੇਨਾਂ ਦੇ ਏਸੀ ਚੇਅਰ ਕਾਰ ਅਤੇ ਐਗਜ਼ੀਕਿਊਟਿਵ ਕਲਾਸ ਦੇ ਕਿਰਾਏ ਵਿੱਚ 25% ਤੱਕ ਦੀ ਕਟੌਤੀ ਦਾ ਐਲਾਨ ਕੀਤਾ ਹੈ। ਰੇਲਵੇ ਬੋਰਡ ਦੇ ਹੁਕਮਾਂ ਵਿੱਚ ਵੰਦੇ ਭਾਰਤ ਦਾ ਕਿਰਾਇਆ ਘਟਾਉਣ ਦੀ ਗੱਲ ਕਹੀ ਗਈ ਹੈ। ਹੁਕਮਾਂ ‘ਚ ਰੇਲਵੇ ਦੇ ਉਨ੍ਹਾਂ ਜ਼ੋਨਾਂ ਨੂੰ ਵੀ ਟਰੇਨ ਦਾ ਕਿਰਾਇਆ ਘਟਾਉਣ
ਆਸਟ੍ਰੇਲੀਆ : ਵਿਦੇਸ਼ਾਂ ਤੋਂ ਅਕਸਰ ਹੀ ਅਜਿਹੀਆਂ ਖਬਰਾਂ ਆਉਂਦੀਆਂ ਨੇ ਜਿਨ੍ਹਾਂ ਵਿੱਚ ਭਾਰਤੀ ਮੂਲ ਦੇ ਲੋਕਾਂ ਨਾਲ ਮੰਦਭਾਗੀਆਂ ਘਟਨਾਵਾਂ ਵਾਪਰੀਆਂ ਹਨ। ਆਸਟ੍ਰੇਲੀਆ ਤੋਂ ਸ਼ਰਧਾ ਵਾਕਰ ਦੇ ਕਤਲ ਵਰਗਾ ਮਾਮਲਾ ਸਾਹਮਣੇ ਆਇਆ ਹੈ। 2021 ਵਿੱਚ 21 ਸਾਲਾ ਭਾਰਤੀ ਨਰਸਿੰਗ ਵਿਦਿਆਰਥਣ ਦਾ ਵਿਆਹ ਤੋਂ ਇਨਕਾਰ ਕਰਨ ‘ਤੇ ਕਤਲ ਕਰ ਦਿੱਤਾ ਗਿਆ ਸੀ। ਮੁਲਜ਼ਮਾਂ ਨੇ ਪਹਿਲਾਂ ਪੀੜਤਾ ਦੇ
ਹਰਿਆਣਾ ਦੇ ਜੀਂਦ ਜ਼ਿਲ੍ਹੇ ਵਿੱਚ ਇੱਕ ਵੱਡਾ ਹਾਦਸਾ ਵਾਪਰਿਆ ਹੈ। ਇੱਥੇ ਇੱਕ ਬੱਸ ਅਤੇ ਕਰੂਜ਼ਰ ਦੀ ਆਹਮੋ-ਸਾਹਮਣੇ ਟੱਕਰ ਵਿੱਚ 7 ਲੋਕਾਂ ਦੀ ਮੌਤ ਹੋ ਗਈ ਹੈ। ਹਾਦਸੇ ‘ਚ 25 ਲੋਕ ਜ਼ਖ਼ਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਭਿਵਾਨੀ ਰੋਡ ‘ਤੇ ਪਿੰਡ ਬੀਬੀਪੁਰ ਨੇੜੇ ਵਾਪਰਿਆ ਹੈ ।
ਭੋਪਾਲ— ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲੇ ‘ਚ ਪਿਸ਼ਾਬ ਕਰਨ ਦੀ ਘਟਨਾ ਦੀ ਪੀੜਤਾ ਨੇ ਸੂਬਾ ਸਰਕਾਰ ਨੂੰ ਇਸ ਘਟਨਾ ‘ਚ ਸ਼ਾਮਲ ਦੋਸ਼ੀ ਨੂੰ ਰਿਹਾਅ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਹੈ ਕਿ ਦੋਸ਼ੀ ਨੂੰ ਆਪਣੀ ਗਲਤੀ ਦਾ ਅਹਿਸਾਸ ਹੋ ਗਿਆ ਹੈ। ਕਬਾਇਲੀ ਭਾਈਚਾਰੇ ਨਾਲ ਸਬੰਧਤ ਪੀੜਤ ਦਸ਼ਮੇਸ਼ ਰਾਵਤ ‘ਤੇ ਪਿਸ਼ਾਬ ਕਰਨ ਦੇ ਦੋਸ਼ੀ ਪ੍ਰਵੇਸ਼ ਸ਼ੁਕਲਾ
ਦਿੱਲੀ ਦੇ ਸ਼ਰਾਬ ਘੁਟਾਲੇ ਮਾਮਲੇ ਵਿੱਚ ED ਨੇ ਵੱਡੀ ਕਾਰਵਾਈ ਕੀਤੀ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈ ਡੀ) ਨੇ ਦਿੱਲੀ ਆਬਕਾਰੀ ਘੁਟਾਲੇ ਵਿਚ ਮਨੀਸ਼ ਸਿਸੋਦੀਆ, ਅਮਨਦੀਪ ਸਿੰਘ ਢੱਲ, ਰਾਜੇਸ਼ ਜੋਸ਼ੀ, ਗੌਤਮ ਮਲਹੋਤਰਾ ਤੇ ਹੋਰਨਾਂ ਦੀ 52.24 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਲਈ ਹੈ। ਈਡੀ ਮੁਤਾਬਕ 52 ਕਰੋੜ ਰੁਪਏ ਦੀ ਇਸ ਚੱਲ ਅਤੇ ਅਚੱਲ ਜਾਇਦਾਦ ਵਿੱਚ ਮਨੀਸ਼
ਹਰਿਆਣਾ ਦੇ ਪਾਣੀਪਤ ਜ਼ਿਲ੍ਹੇ ਦੇ ਸਮਾਲਖਾ ਕਸਬੇ ਦੇ ਪਿੰਡ ਢੋਡਪੁਰ ਨੇੜੇ ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਅਤੇ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁਲਜ਼ਮ ਪ੍ਰਿਅਵਰਤ ਫ਼ੌਜੀ ਦੇ ਛੋਟੇ ਭਰਾ ਦੀ ਮੌਤ ਹੋ ਗਈ ਹੈ, ਜਦੋਂ ਕਿ ਇੱਕ ਹੋਰ ਬਦਮਾਸ਼ ਗੋਲੀ ਲੱਗਣ ਨਾਲ ਜ਼ਖ਼ਮੀ ਹੋ ਗਿਆ ਹੈ। ਗੱਡੀ ਵਿੱਚ ਤਿੰਨ ਵਿਅਕਤੀ ਸਵਾਰ ਸਨ। ਮ੍ਰਿਤਕ