ਸ਼ਾਹਡੋਲ ‘ਚ ਤਿੰਨ ਟ੍ਰੇਨਾਂ ਨੂੰ ਲੈ ਕੇ ਆਈ ਮਾੜੀ ਖ਼ਬਰ , ਰੇਲਵੇ ਵਿਭਾਗ ‘ਚ ਮਚੀ ਹਫੜਾ-ਦਫੜੀ
ਮੱਧ ਪ੍ਰਦੇਸ਼ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਤਿੰਨ ਮਾਲ ਗੱਡੀਆਂ ਦੇ ਆਪਸ 'ਚ ਟਕਰਾ ਜਾਣ ਤੋਂ ਬਾਅਦ ਰੇਲਵੇ ਵਿਭਾਗ 'ਚ ਹੜਕੰਪ ਮਚ ਗਿਆ।
ਮੱਧ ਪ੍ਰਦੇਸ਼ ਵਿੱਚ ਇੱਕ ਭਿਆਨਕ ਰੇਲ ਹਾਦਸਾ ਵਾਪਰਿਆ ਹੈ। ਤਿੰਨ ਮਾਲ ਗੱਡੀਆਂ ਦੇ ਆਪਸ 'ਚ ਟਕਰਾ ਜਾਣ ਤੋਂ ਬਾਅਦ ਰੇਲਵੇ ਵਿਭਾਗ 'ਚ ਹੜਕੰਪ ਮਚ ਗਿਆ।
ਬਾੜਮੇਰ : ਜ਼ਿਲੇ ਦੇ ਸਿਵਾਨਾ ਥਾਣਾ ਖੇਤਰ ਦੇ ਮੇਲੀ ਪਿੰਡ ‘ਚ ਪੰਚਾਂ ਦਾ ਤੁਗਲਕੀ ਫਰਮਾਨ ਸਾਹਮਣੇ ਆਇਆ ਹੈ, ਜਿੱਥੇ ਘੋੜੀ ‘ਤੇ ਭੈਣਾਂ ਦੀ ਬਿੰਦੋਲੀ ਉਤਾਰਨ ਤੋਂ ਨਾਰਾਜ਼ ਪੰਚਾਂ ਨੇ ਉਨ੍ਹਾਂ ‘ਤੇ 50 ਹਜ਼ਾਰ ਰੁਪਏ ਦਾ ਜੁਰਮਾਨਾ ਲਗਾਇਆ ਹੈ। ਘੋੜੀ ‘ਤੇ ਬਾਰਾਤ ਕੱਢਣ ਦੇ ਪੰਚਾਂ ਦੇ ਇਸ ਤੁਗਲਕੀ ਫ਼ਰਮਾਨ ਤੋਂ ਨਾਰਾਜ਼ ਹੋ ਕੇ ਪਰਿਵਾਰਕ ਮੈਂਬਰਾਂ ਨੇ
ਕਰਨਾਲ : ‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਗੁਪਤਾ ਅਤੇ ਸੀਨੀਅਰ ਆਗੂ ਅਸ਼ੋਕ ਤੰਵਰ ਕਰਨਾਲ ਦੇ ਤਰਾਵੜੀ ਸਥਿਤ ਸ਼ਿਵ ਸ਼ਕਤੀ ਰਾਈਸ ਮਿੱਲ ‘ਚ ਹੋਏ ਦਰਦਨਾਕ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ। ਦੋਵਾਂ ਆਗੂਆਂ ਨੇ ਕਿਹਾ ਕਿ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਨੂੰ
ਦਿੱਲੀ : ਅੱਜ ਸੁਪਰੀਮ ਕੋਰਟ ਵਿੱਚ ਬਿਲਕਿਸ ਬਾਨੋ ਗੈਂਗਰੇਪ ਮਾਮਲੇ ਦੇ ਦੋਸ਼ੀਆਂ ਨੂੰ ਰਿਹਾਅ ਕੀਤੇ ਜਾਣ ਖਿਲਾਫ ਪਾਈ ਪਟੀਸ਼ਨ ‘ਤੇ ਸੁਣਵਾਈ ਹੋਈ ਹੈ,ਜਿਸ ਦੌਰਾਨ ਸੁਪਰੀਮ ਕੋਰਟ ਨੇ ਰਾਜ ਸਰਕਾਰ ਤੋਂ ਦੋਸ਼ੀਆਂ ਦੀ ਸਮੇਂ ਤੋਂ ਪਹਿਲਾਂ ਰਿਹਾਈ ਦਾ ਕਾਰਨ ਪੁੱਛਿਆ ਹੈ। ਅਦਾਲਤ ਨੇ ਕਿਹਾ ਕਿ ਅੱਜ ਬਿਲਕਿਸ ਨਾਲ ਅਜਿਹਾ ਹੋਇਆ, ਕੱਲ੍ਹ ਕਿਸੇ ਨਾਲ ਵੀ ਅਜਿਹਾ ਹੋ
ਨੇਪਾਲ : ਦੇਸ਼ ਵਿੱਚ ਪਰਬਤਾਰੋਹਣ ਵਿੱਚ ਨਵੇਂ ਰਿਕਾਰਡ ਕਾਇਮ ਕਰਨ ਵਾਲੀ ਬਲਜੀਤ ਕੌਰ ਨੂੰ ਆਖਰਕਾਰ ਜਿੰਦਾ ਲੱਭ ਲਿਆ ਗਿਆ ਹੈ। ਅੰਨਪੂਰਨਾ ਚੋਟੀ ਤੋਂ ਵਾਪਸ ਉਤਰਦੇ ਵਕਤ ਆਕਸੀਜਨ ਵਿੱਚ ਕਮੀ ਆ ਜਾਣ ਕਾਰਨ ਉਹ ਲਾਪਤਾ ਹੋ ਗਈ ਸੀ। ਇਸ ਵਿਚਾਲੇ ਉਹਨਾਂ ਦੀ ਮੌਤ ਦੀ ਖ਼ਬਰ ਵੀ ਉਡੀ ਪਰ ਆਖਰਕਾਰ ਮੁਸ਼ਕਿਲ ਹਾਲਾਤਾਂ ਨਾਲ ਜੂਝਦੇ ਹੋਏ ਉਹਨਾਂ ਸਿਰ
‘ਦ ਖ਼ਾਲਸ ਬਿਊਰੋ : ਅਸੀਂ ਇਹ ਯਕੀਨੀ ਬਣਾਉਣ ਲਈ ਸਾਰੇ ਉਪਾਅ ਕਰਦੇ ਹਾਂ ਕਿ ਭੋਜਨ ਦੇ ਪੌਸ਼ਟਿਕ ਮੁੱਲ ਨੂੰ ਬਰਕਰਾਰ ਰੱਖਿਆ ਜਾਵੇ। ਇਸ ਦੇ ਨਾਲ ਹੀ ਅਸੀਂ ਭਾਂਡਿਆਂ ਦੀ ਸਫਾਈ ਦਾ ਵੀ ਖਾਸ ਧਿਆਨ ਦਿੰਦੇ ਹਾਂ। ਪਰ ਬਰਤਨ ਸਾਫ਼ ਕਰਦੇ ਸਮੇਂ ਥੋੜ੍ਹੀ ਜਿਹੀ ਲਾਪਰਵਾਹੀ ਤੁਹਾਡੀ ਸਿਹਤ ਨੂੰ ਵਿਗਾੜ ਸਕਦੀ ਹੈ। ਅਕਸਰ ਦੇਖਿਆ ਜਾਂਦਾ ਹੈ ਕਿ
ਮੁੰਬਈ : ਵਿਸ਼ਵ ਦੀ ਪ੍ਰਮੁੱਖ ਤਕਨਾਲੋਜੀ ਕੰਪਨੀ ਐਪਲ ਦਾ ਦੇਸ਼ ਵਿਚ ਪਹਿਲਾ ਰਿਟੇਲ ਸਟੋਰ ਅੱਜ ਇਥੇ ਖੁੱਲ੍ਹ ਗਿਆ। ਐਪਲ ਦੇ ਸੀਈਓ ਟਿਮ ਕੁੱਕ ਨੇ ਮੰਗਲਵਾਰ ਨੂੰ ਮੁੰਬਈ ਵਿੱਚ ਭਾਰਤ ਵਿੱਚ ਐਪਲ ਦੇ ਪਹਿਲੇ ਰਿਟੇਲ ਸਟੋਰ ਦਾ ਉਦਘਾਟਨ ਕੀਤਾ। ਇਹ ਰਿਟੇਲ ਸਟੋਰ ਬਾਂਦਰਾ ਕੁਰਲਾ ਕੰਪਲੈਕਸ ਦੇ ਜੀਆ ਵਰਲਡ ਡਰਾਈਵ ਮਾਲ ਵਿੱਚ ਖੋਲ੍ਹਿਆ ਗਿਆ ਹੈ। ਟਿਮ ਕੁੱਕ
‘ਦ ਖ਼ਾਲਸ ਬਿਊਰੋ : ਸਾਬਕਾ ਸੰਸਦ ਮੈਂਬਰ ਤੇ ਬਾਹੂਬਲੀ ਅਤੀਕ ਅਹਿਮਦ ਅਤੇ ਉਸ ਦੇ ਭਰਾ ਦੇ ਕਤਲ ਮਾਮਲੇ ਵਿੱਚ ਉਨ੍ਹਾਂ ਦੇ ਵਕੀਲ ਵੱਲੋਂ ਸੁਪਰੀਮ ਕੋਰਟ ‘ਚ ਪਾਈ ਗਈ ਪਟੀਸ਼ਨ ‘ਤੇ ਸੁਪਰੀਮ ਕੋਰਟ 24 ਅਪ੍ਰੈਲ ਨੂੰ ਸੁਣਵਾਈ ਕਰੇਗੀ। ਵਕੀਲ ਵਿਸ਼ਾਲ ਤਿਵਾਰੀ ਨੇ ਸੁਪਰੀਮ ਕੋਰਟ ਨੂੰ ਬੇਨਤੀ ਕੀਤੀ ਹੈ ਕਿ ਕਤਲ ਮਾਮਲੇ ਦੀ ਜਾਂਚ ਲਈ ਇੱਕ ਸੇਵਾ-ਮੁਕਤ
ਚੰਡੀਗੜ੍ਹ : ਪੰਜਾਬ ਸਣੇ ਸਾਰੇ ਉੱਤਰੀ ਭਾਰਤ ਵਿੱਚ ਇਸ ਵੇਲੇ ਪੈ ਰਹੀ ਗਰਮੀ ਨੇ ਲੋਕਾਂ ਦਾ ਜੀਉਣਾ ਮੁਹਾਲ ਕਰ ਦਿੱਤਾ ਹੈ।ਭਾਰਤੀ ਮੌਸਮ ਵਿਭਾਗ ਦੇ ਅਨੁਸਾਰ ਤਾਪਮਾਨ ਵਿੱਚ ਵਾਧਾ ਹੋਵੇਗਾ ਤੇ ਗਰਮੀ ਹੋਰ ਵਧਣ ਦੀ ਸੰਭਾਵਨਾ ਹੈ।ਬੀਤੀ ਕੱਲ ਵੀ ਪੰਜਾਬ ਅਤੇ ਹਰਿਆਣਾ ਦੇ ਵੱਖ-ਵੱਖ ਇਲਾਕਿਆਂ ਵਿੱਚ ਮੌਸਮ ਕਾਫੀ ਗਰਮ ਰਿਹਾ ਹੈ ਤੇ ਅੱਜ ਵੀ ਇਸ ਦੇ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਨਕਲ ਕਰਕੇ ਸੁਰਖ਼ੀਆਂ ਬਟੋਰਨ ਵਾਲੇ ਮਿਮਿਕਰੀ ਕਲਾਕਾਰ ਸ਼ਿਆਮ ਰੰਗੀਲਾ ਹੁਣ ਵੱਡੀ ਮੁਸੀਬਤ ਵਿੱਚ ਘਿਰ ਗਏ ਹਨ।