ਕਿਸਾਨਾਂ ਨਾਲ ਗੱਲ ਕਰਨ ਨਹੀਂ ਆਈ ਸਰਕਾਰ, ਦਿੱਲੀ-ਚੰਡੀਗੜ੍ਹ ਨੈਸ਼ਨਲ ਹਾਈਵੇਅ ਕੀਤਾ ਜਾਮ
ਹਰਿਆਣਾ : ਕੁਝ ਦਿਨ ਪਹਿਲਾਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਸੂਰਜਮੁਖੀ ਦੀ ਖਰੀਦ ਨੂੰ ਲੈ ਕੇ ਹਰਿਆਣਾ ਦੇ ਕੁਰੂਕਸ਼ੇਤਰ ‘ਚ ਹੰਗਾਮਾ ਹੋਇਆ ਸੀ। ਇਸ ਦੌਰਾਨ ਕਿਸਾਨਾਂ ਨੇ ਹਾਈਵੇਅ ਜਾਮ ਕਰ ਦਿੱਤਾ ਸੀ, ਜਿਸ ਤੋਂ ਬਾਅਦ ਪੁਲਿਸ ਨੇ ਕਿਸਾਨਾਂ ‘ਤੇ ਲਾਠੀਚਾਰਜ ਕੀਤਾ ਸੀ। ਹੁਣ ਇਸ ਮੁੱਦੇ ‘ਤੇ ਸੋਮਵਾਰ ਨੂੰ ਕੁਰੂਕਸ਼ੇਤਰ ‘ਚ ਇਕ ਵਾਰ ਫਿਰ ਕਿਸਾਨਾਂ ਦੀ ਮਹਾਪੰਚਾਇਤ