Punjab weather forecast : ਪੰਜਾਬ ‘ਚ ਅਗਲੇ ਪੰਜ ਦਿਨਾਂ ਦੇ ਮੌਸਮ ਦੀ ਭਵਿੱਖਬਾਣੀ ਜਾਰੀ, ਜਾਣੋ
weather forecast in punjab-ਚੰਡੀਗੜ੍ਹ ਮੌਸਮ ਕੇਂਦਰ ਨੇ ਅਗਲੇ ਪੰਜ ਦਿਨਾਂ ਦੇ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ।
weather forecast in punjab-ਚੰਡੀਗੜ੍ਹ ਮੌਸਮ ਕੇਂਦਰ ਨੇ ਅਗਲੇ ਪੰਜ ਦਿਨਾਂ ਦੇ ਮੌਸਮ ਦੀ ਭਵਿੱਖਬਾਣੀ ਜਾਰੀ ਕੀਤੀ ਹੈ।
ਅੰਮ੍ਰਿਤਸਰ ਤੋਂ ਕਟਰਾ ਜਾ ਰਹੀ ਬੱਸ ਜੰਮੂ ਵਿੱਚ ਇੱਕ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਕਾਰਨ ਦਸ ਲੋਕਾਂ ਦੀ ਜਾਨ ਚਲੀ ਗਈ।
ਬੁਲੰਦਸ਼ਹਿਰ ਤੋਂ ਦਿੱਲੀ ਦੇ ਸ਼ਾਹਬਾਦ ਡੇਅਰੀ ਖੇਤਰ ਵਿੱਚ ਇੱਕ 16 ਸਾਲਾ ਲੜਕੀ ਦਾ ਕਤਲ ਕਰਨ ਵਾਲੇ ਪ੍ਰੇਮੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਇਹ ਪੂਰੀ ਘਟਨਾ ਸੀਸੀਟੀਵੀ ਵਿੱਚ ਕੈਦ ਹੋ ਗਈ । ਪੁਲਿਸ ਨੇ ਮੁਲਜ਼ਮ ਨੂੰ ਉੱਤਰ ਪ੍ਰਦੇਸ਼ ਦੇ ਬੁਲੰਦ ਸ਼ਹਿਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸਾਹਿਲ
ਲੋਕਾਂ ਨੂੰ WHATSAPP 'ਤੇ ਕਲਿਕ ਕਰਵਾ ਕੇ ਇਹ ਕੰਮ ਕੀਤਾ ਜਾ ਰਿਹਾ ਹੈ
ਦਿੱਲੀ ਦੇ ਸ਼ਾਹਬਾਦ ਡੇਅਰੀ ਇਲਾਕੇ ‘ਚ 16 ਸਾਲਾ ਲੜਕੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਐਤਵਾਰ ਸ਼ਾਮ ਨੂੰ ਵਾਪਰੀ ਇਸ ਘਟਨਾ ਦੀ ਵੀਡੀਓ ਸੀਸੀਟੀਵੀ ਵਿੱਚ ਕੈਦ ਹੋ ਗਈ ਹੈ। ਪੁਲਿਸ ਮੁਤਾਬਕ ਮੁਲਜ਼ਮ ਸਾਹਿਲ (20) ਨੇ ਸਾਕਸ਼ੀ ਨੂੰ ਰਸਤੇ ‘ਚ ਰੋਕ ਲਿਆ ਅਤੇ ਉਸ ‘ਤੇ ਚਾਕੂ ਨਾਲ ਕਈ ਵਾਰ ਕੀਤੇ। ਇਸ ਤੋਂ ਬਾਅਦ ਪੱਥਰਾਂ
ਦਿੱਲੀ : ਦਿੱਲੀ ਵਿੱਖੇ ਕਾਂਗਰਸ ਹਾਈ ਕਮਾਂਡ ਦੀ ਮੀਟਿੰਗ ਦੇ ਦੌਰਾਨ ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਨੇ ਆਪਣੇ ਵਿਚਾਰ ਪੱਤਰਕਾਰਾਂ ਨਾਲ ਸਾਂਝੇ ਕਰਦੇ ਹੋਏ ਸਾਫ਼ ਕੀਤਾ ਹੈ ਕਿ ਜਿਥੋਂ ਤੱਕ ਸਹਿਯੋਗ ਕਰਨ ਦੀ ਗੱਲ ਹੈ ਤਾਂ ਜਿਥੇ ਵਿਚਾਰਕ ਮੱਤਭੇਦ ਹੋਣ ਤਾਂ ਉਥੇ ਸਹਿਯੋਗ ਨਹੀਂ ਕੀਤਾ ਜਾ ਸਕਦਾ। ਹਾਲਾਂਕਿ ਮੀਟਿੰਗ ਬਾਰੇ ਕੁਝ ਵੀ ਦੱਸਣ ਤੋਂ ਇਨਕਾਰ
ਦਿੱਲੀ : ਦਿੱਲੀ ਪੁਲਿਸ ਨੇ ਸਾਫ਼ ਕੀਤਾ ਹੈ ਕਿ ਕੱਲ ਹੋਏ ਘਟਨਾਕ੍ਰਮ ਤੋਂ ਬਾਅਦ ਹੁਣ ਭਲਵਾਨਾਂ ਨੂੰ ਜੰਤਰ-ਮੰਤਰ ‘ਤੇ ਧਰਨੇ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਿਸ ਨੇ ਇਸ ਗੱਲ ਤੋਂ ਵੀ ਇਨਕਾਰ ਕੀਤਾ ਹੈ ਕਿ ਖਿਡਾਰੀਆਂ ਨਾਲ ਕੋਈ ਦੁਰਵਿਵਹਾਰ ਕੀਤਾ ਗਿਆ ਹੈ। ਦਿੱਲੀ ਪੁਲਿਸ ਨੇ ਜੰਤਰ-ਮੰਤਰ ‘ਤੇ ਹੋਈ ਝੜਪ ਦੇ ਸਬੰਧ ਵਿੱਚ ਪ੍ਰਦਰਸ਼ਨਕਾਰੀਆਂ ਅਤੇ ਹੋਰਾਂ
ਡੇਂਗੂ ਬੁਖਾਰ ਕਈ ਵਾਰ ਜਾਨਲੇਵਾ ਵੀ ਸਾਬਤ ਹੁੰਦਾ ਹੈ। ਇਸ ਤੋਂ ਬਚਣ ਲਈ ਸਾਵਧਾਨੀ ਬਹੁਤ ਜ਼ਰੂਰੀ ਹੈ। ਡੇਂਗੂ ਦਾ ਮੱਛਰ ਸਾਫ਼ ਪਾਣੀ ‘ਚ ਪੈਦਾ ਹੁੰਦਾ ਹੈ, ਜੇਕਰ ਤੁਹਾਡੇ ਘਰ ‘ਚ ਖੁੱਲ੍ਹੀ ਜਗ੍ਹਾ ‘ਤੇ ਪਾਣੀ ਰੱਖਿਆ ਜਾਵੇ ਤਾਂ ਡੇਂਗੂ ਦਾ ਮੱਛਰ ਪੈਦਾ ਹੋਵੇਗਾ, ਇਸ ਲਈ ਆਪਣੇ ਆਲੇ-ਦੁਆਲੇ ਜਮ੍ਹਾ ਪਾਣੀ ਨੂੰ ਖਾਲੀ ਕਰਦੇ ਰਹੋ। ਹਰਿਦੁਆਰ ਦੇ ਜ਼ਿਲ੍ਹਾ
ਦਿੱਲੀ : ਦਿੱਲੀ ਜੰਤਰ-ਮੰਤਰ ਵਿਖੇ ਧਰਨਾ ਸਥਾਨ ਖਾਲੀ ਕਰਵਾਏ ਜਾਣ ਤੋਂ ਬਾਅਦ ਕੱਲ ਦੇਰ ਸ਼ਾਮ ਹਿਰਾਸਤ ‘ਚ ਲਏ ਗਏ ਸਾਰੇ ਖਿਡਾਰੀਆਂ ਨੂੰ ਵੀ ਰਿਹਾਅ ਕਰ ਦਿੱਤਾ ਗਿਆ ਹੈ । ਇਸ ਦੌਰਾਨ ਇਹ ਵੀ ਗੱਲ ਸਾਹਮਣੇ ਆਈ ਹੈ ਕਿ ਇਹਨਾਂ ਖਿਡਾਰੀਆਂ ‘ਤੇ ਦੰਗਾ ਭੜਕਾਉਣ ਵਰਗੀਆਂ ਧਾਰਾਵਾਂ ਲਾ ਕੇ ਕੇਸ ਦਰਜ ਕੀਤੇ ਗਏ ਹਨ। ਮਹਿਲਾ ਪਹਿਲਵਾਨ ਸਾਕਸ਼ੀ
ਦਿੱਲੀ : ਦੇਸ਼ ਵਿੱਚ ਪਹਿਲੀ ਵਾਰ ਹਿਊਮੈਨਟੀਜ਼ ਅਤੇ ਸੋਸ਼ਲ ਸਾਇੰਸ ਦੇ ਬੈਕਗ੍ਰਾਊਂਡ ਵਾਲੇ ਵਿਦਿਆਰਥੀ ਕੰਪਿਊਟਰ ਸਾਇੰਸ ਸਟਰੀਮ ਵਿੱਚ ਬੀ.ਟੈਕ ਕਰ ਸਕਦੇ ਹਨ। ਇਹ ਵਿਲੱਖਣ ਪ੍ਰੋਗਰਾਮ ਆਈਆਈਟੀ ਹੈਦਰਾਬਾਦ ਦੁਆਰਾ ਪੇਸ਼ ਕੀਤਾ ਗਿਆ ਹੈ। ਆਈਆਈਟੀ ਹੈਦਰਾਬਾਦ ਦਾ ਉਦੇਸ਼ ਉਨ੍ਹਾਂ ਵਿਦਿਆਰਥੀਆਂ ਦਾ ਦਾਖਲਾ ਲੈਣਾ ਹੈ, ਜਿਨ੍ਹਾਂ ਨੇ ਮਨੁੱਖਤਾ ਅਤੇ ਸਮਾਜਿਕ ਵਿਗਿਆਨ ਵਿਸ਼ਿਆਂ ਨਾਲ 12ਵੀਂ ਪਾਸ ਕੀਤੀ ਹੈ। ਆਈਆਈਟੀ