India

ਵਿਆਹ ਤੋਂ ਪਰਤ ਰਹੇ ਪਤੀ-ਪਤਨੀ ਸਮੇਤ 3 ਲੋਕਾਂ ਨੇ ਕਦੇ ਵੀ ਨਹੀਂ ਸੋਚਿਆ ਸੀ ਇਹ….

ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਜ਼ਿਲ੍ਹੇ ਤੋਂ ਬਾਅਦ ਹੁਣ ਮੰਡੀ ਵਿੱਚ ਵੀ ਹਾਦਸਾ ਵਾਪਰ ਗਿਆ ਹੈ। ਸੋਮਵਾਰ ਨੂੰ ਮੰਡੀ ਜ਼ਿਲ੍ਹੇ ਦੇ ਜੰਜੈਹਲੀ ‘ਚ ਵਿਆਹ ਸਮਾਗਮ ਤੋਂ ਵਾਪਸ ਆ ਰਹੇ 5 ਲੋਕਾਂ ਦੀ ਕਾਰ ਡੂੰਘੀ ਖੱਡ ‘ਚ ਡਿੱਗ ਗਈ। ਇਸ ਹਾਦਸੇ ‘ਚ 3 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਜ਼ਖ਼ਮੀ ਦੱਸੇ ਜਾ ਰਹੇ ਹਨ। ਇਕ ਜ਼ਖ਼ਮੀ

Read More
India

ਮੈਨੂੰ 11 ਅਗਸਤ 2023 ਨੂੰ ਸੰਸਦ ਤੋਂ ਮੁਅੱਤਲ ਕੀਤਾ ਗਿਆ ਸੀ, ਅੱਜ 115 ਦਿਨਾਂ ਬਾਅਦ ਮੇਰੀ ਮੁਅੱਤਲੀ ਵਾਪਸ ਲੈ ਲਈ ਗਈ – ਰਾਘਵ ਚੱਢਾ

ਦਿੱਲੀ : ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਅਤੇ ਪੰਜਾਬ ਤੋਂ ਰਾਜ ਸਭਾ ਮੈਂਬਰ ਰਾਘਵ ਚੱਢਾ ਦੀ ਜ਼ੋਰਦਾਰ ਆਵਾਜ਼ ਦੇਸ਼ ਦੇ ਲੋਕਾਂ ਨੂੰ ਇੱਕ ਵਾਰ ਫਿਰ ਸੰਸਦ ਦੇ ਅੰਦਰ ਸੁਣਨ ਨੂੰ ਮਿਲੇਗੀ। 115 ਦਿਨਾਂ ਬਾਅਦ ਸੋਮਵਾਰ ਨੂੰ ਸੰਸਦ ਵਿੱਚ ਮਤਾ ਲਿਆ ਕੇ ਉਨ੍ਹਾਂ ਦੀ ਮੁਅੱਤਲੀ ਰੱਦ ਕਰ ਦਿੱਤੀ ਗਈ। ਮੁਅੱਤਲੀ ਹਟਾਏ ਜਾਣ ਤੋਂ ਬਾਅਦ ਰਾਘਵ

Read More
India

ਤੇਲੰਗਾਨਾ ‘ਚ ਹਵਾਈ ਸੈਨਾ ਦੇ ਟ੍ਰੇਨਰ ਜਹਾਜ਼ ਦਾ ਹੋਇਆ ਬੁਰਾ ਹਾਲ , 2 ਪਾਇਲਟਾਂ ਨੂੰ ਲੈ ਕੇ ਆਈ ਮਾੜੀ ਖ਼ਬਰ, ਹੈਦਰਾਬਾਦ ਤੋਂ ਭਰੀ ਸੀ ਉਡਾਣ

ਤੇਲੰਗਾਨਾ ਵਿੱਚ ਸੋਮਵਾਰ ਨੂੰ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਹਾਦਸਾਗ੍ਰਸਤ ਹੋ ਗਿਆ। ਇਸ ਹਾਦਸੇ ਵਿੱਚ ਦੋ ਪਾਇਲਟਾਂ ਦੀ ਮੌਤ ਹੋ ਗਈ। ਇਹ ਹਾਦਸਾ ਅੱਜ ਸਵੇਰੇ 8:55 ਵਜੇ ਵਾਪਰਿਆ। ਭਾਰਤੀ ਹਵਾਈ ਸੈਨਾ ਨੇ ਘਟਨਾ ਦੀ ਜਾਣਕਾਰੀ ਦਿੱਤੀ ਹੈ। ਹਵਾਈ ਸੈਨਾ ਨੇ ਦੱਸਿਆ ਕਿ ਅੱਜ ਸਵੇਰੇ ਰੁਟੀਨ ਸਿਖਲਾਈ ਦੌਰਾਨ ਪੀਸੀ 7 ਐਮਕੇ II ਜਹਾਜ਼ ਵਿੱਚ ਹਾਦਸਾ

Read More
India

ਚੋਣ ਕਮਿਸ਼ਨ ਨੇ ਤੇਲੰਗਾਨਾ ਦੇ ਡੀਜੀਪੀ ਨੂੰ ਕੀਤਾ ਮੁਅੱਤਲ, ਬਣੀ ਇਹ ਵਜ੍ਹਾ…

ਤਿਲੰਗਾਨਾ ਵਿੱਚ ਚੋਣ ਕਮਿਸ਼ਨ ਨੇ ਐਤਵਾਰ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਲਈ ਸਖ਼ਤ ਕਾਰਵਾਈ ਕੀਤੀ। ਸੂਤਰਾਂ ਮੁਤਾਬਕ ਚੋਣ ਕਮਿਸ਼ਨ ਨੇ ਤੇਲੰਗਾਨਾ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਅੰਜਨੀ ਕੁਮਾਰ ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ ਹੈ। ਜਾਣਕਾਰੀ ਮੁਤਾਬਕ ਸੂਬਾ ਪੁਲਿਸ ਮੁਖੀ ਵੋਟਾਂ ਦੀ ਗਿਣਤੀ ਦੌਰਾਨ ਹੀ ਦੋ ਸੀਨੀਅਰ ਪੁਲੀਸ ਅਧਿਕਾਰੀਆਂ ਨਾਲ ਤਿਲੰਗਾਨਾ ਕਾਂਗਰਸ ਦੇ ਪ੍ਰਧਾਨ ਏ.

Read More
India Punjab

ਸਰਦੀਆਂ ਵਿੱਚ ਠੰਢਾ ਜਾਂ ਗਰਮ ਪਾਣੀ ਪੀਣਾ ਜ਼ਿਆਦਾ ਫ਼ਾਇਦੇਮੰਦ ਹੈ? ਰਿਸਰਚ ‘ਚ ਸਾਹਮਣੇ ਆਈਆਂ 5 ਵੱਡੀਆਂ ਗੱਲਾਂ…

ਉੱਤਰੀ ਭਾਰਤ ਵਿੱਚ ਸਰਦੀ ਦਾ ਮੌਸਮ ਸ਼ੁਰੂ ਹੋ ਗਿਆ ਹੈ ਅਤੇ ਤਾਪਮਾਨ ਲਗਾਤਾਰ ਡਿੱਗ ਰਿਹਾ ਹੈ। ਲੋਕ ਅਕਸਰ ਠੰਢੇ ਮੌਸਮ ਵਿੱਚ ਗਰਮ ਪਾਣੀ ਪੀਂਦੇ ਦੇਖੇ ਜਾ ਸਕਦੇ ਹਨ। ਇਸ ਮੌਸਮ ਵਿੱਚ ਲੋਕ ਠੰਢਾ ਪਾਣੀ ਪੀਣ ਤੋਂ ਵੀ ਪਰਹੇਜ਼ ਕਰਦੇ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਸਰਦੀਆਂ ‘ਚ ਠੰਢਾ ਪਾਣੀ ਪੀਣ ਨਾਲ ਉਨ੍ਹਾਂ ਦੀ ਸਿਹਤ ਖ਼ਰਾਬ

Read More
India International Punjab

ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਨਾਲ ਅਚਾਨਕ ਹੋਇਆ ਇਹ ਕਾਰਾ….

ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮੌਕੇ ਭਾਰਤ ਤੋਂ  ਪਾਕਿਸਤਾਨ ਗਏ ਇੱਕ ਸਿੱਖ ਸ਼ਰਧਾਲੂ ਦੀ ਅਚਾਨਕ ਮੌਤ ਹੋ ਗਈ ਹੈ। ਮ੍ਰਿਤਕ ਸਿੱਖ ਸ਼ਰਧਾਲੂ ਦੀ ਪਛਾਣ ਪ੍ਰੀਤਮ ਸਿੰਘ ਵਜੋਂ ਹੋਈ ਹੈ। ਸ਼ਰਧਾਲੂ ਦੀ ਮ੍ਰਿਤਕ ਦੇਹ ਅੱਜ ਸਵੇਰੇ ਲਾਹੌਰ ਪਾਕਿਸਤਾਨ ਵਾਹਗਾ ਸਰਹੱਦ ਰਸਤੇ ਵਤਨ ਭਾਰਤ ਪੁੱਜ ਗਈ ਹੈ, ਜਿੱਥੇ ਅਟਾਰੀ ਸਰਹੱਦ ਵਿਖੇ ਭਾਰਤੀ ਸ਼ਰਧਾਲੂ ਦੀ

Read More
India

ਮੱਧ ਪ੍ਰਦੇਸ਼-ਰਾਜਸਥਾਨ ਅਤੇ ਛੱਤੀਸਗੜ੍ਹ ਦੇ ਰੁਝਾਨਾਂ ‘ਚ ਭਾਜਪਾ ਨੂੰ ਬਹੁਮਤ, ਤੇਲੰਗਾਨਾ ‘ਚ ਕਾਂਗਰਸ ਅੱਗੇ, Live….

ਛੱਤੀਸਗੜ੍ਹ, ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਰੁਝਾਨਾਂ ਵਿੱਚ ਭਾਰਤੀ ਜਨਤਾ ਪਾਰਟੀ ਬਹੁਮਤ ਦਾ ਅੰਕੜਾ ਪਾਰ ਕਰ ਗਈ ਹੈ। ਤਿੰਨ ਸੂਬਿਆਂ ‘ਚ ਜਿੱਤ ਦਾ ਜਸ਼ਨ ਮਨਾਉਣ ਲਈ ਭਾਜਪਾ ਨੇ ਵੀ ਪਾਰਟੀ ਹੈੱਡਕੁਆਰਟਰ ‘ਤੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਖ਼ਬਰ ਇਹ ਵੀ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਪਾਰਟੀ ਹੈੱਡਕੁਆਰਟਰ ਪਹੁੰਚਣਗੇ ਅਤੇ ਵਰਕਰਾਂ ਨੂੰ ਸੰਬੋਧਨ

Read More
India

ਬੈਂਗਲੁਰੂ ਦੇ 28 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਣ ਦੀ ਧਮਕੀ, ਸਕੂਲ ਖਾਲੀ ਕਰਵਾਏ

ਸ਼ੁੱਕਰਵਾਰ ਸਵੇਰੇ ਬੈਂਗਲੁਰੂ ਦੇ ਘੱਟੋ-ਘੱਟ 28 ਸਕੂਲਾਂ ਨੂੰ ਈਮੇਲ ਰਾਹੀਂ ਬੰਬ ਰਾਹੀਂ ਉਡਾਣ ਦੀ ਧਮਕੀ ਦਿੱਤੀ ਗਈ ਹੈ। ‘ਬੰਬ ਦੀ ਧਮਕੀ’ ਮਿਲਣ ਤੋਂ ਬਾਅਦ 28 ਸਕੂਲਾਂ ਨੂੰ ਬੰਦ ਕਰ ਦਿੱਤਾ ਗਿਆ। ਇਹ ਧਮਕੀ ਸ਼ੁੱਕਰਵਾਰ ਨੂੰ ਈ-ਮੇਲ ਰਾਹੀਂ ਮਿਲੀ। ਸਾਰੇ ਸਕੂਲਾਂ ਨੂੰ ਇੱਕੋ ਸਮੇਂ ਇੱਕ ਈ-ਮੇਲ ਮਿਲੀ, ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਸਕੂਲਾਂ ਦੇ

Read More