ਦੇਸ਼ ‘ਚ ਮੁੜ ਵਧਿਆ ਲੰਪੀ ਸਕਿੱਨ ਬਿਮਾਰੀ ਦਾ ਖ਼ਤਰਾ , ਕੇਂਦਰ ਵੱਲੋਂ ਤੇਜ਼ ਟੀਕਾਕਰਨ ਦੇ ਨਿਰਦੇਸ਼…
ਦਿੱਲੀ : ਦੇਸ਼ ਵਿੱਚ ਲੰਪੀ ਸਕਿਨ ਬਿਮਾਰੀ ਦਾ ਕਹਿਰ ਫਿਰ ਤੋਂ ਵੱਧਣ ਲੱਗਾ ਹੈ। ਹਫ਼ਤੇ ’ਚ 1000 ਤੋਂ ਵੱਧ ਤਾਜ਼ਾ ਕੇਸਾਂ ਅਤੇ 100 ਪਸ਼ੂਆਂ ਦੀ ਮੌਤ ਤੋਂ ਬਾਅਦ ਲੰਪੀ ਸਕਿੱਨ ਬਿਮਾਰੀ (LSD) ਇੱਕ ਵਾਰ ਫਿਰ ਦੇਸ਼ ਵਿੱਚ ਫੈਲਣੀ ਸ਼ੁਰੂ ਹੋ ਗਈ ਹੈ। ਪਿਛਲੇ ਸਾਲ ਇਸ ਬਿਮਾਰੀ ਨੇ ਦੇਸ਼ ਭਰ ਵਿੱਚ ਡੇਢ ਲੱਖ ਤੋਂ ਵੱਧ ਪਸ਼ੂਆਂ