ਅੰਮ੍ਰਿਤਸਰ-ਜੈਪੁਰ ਹਵਾਈ ਅੱਡੇ ‘ਤੇ ਦੇਸ਼ੀ ਕਰੰਸੀ ਬਰਾਮਦ, ਮਾਸਟਰਮਾਈਂਡ ਸਣੇ 4 ਕਾਬੂ
ਡਾਇਰੈਕਟੋਰੇਟ ਆਫ਼ ਰੈਵੀਨਿਊ ਇੰਟੈਲੀਜੈਂਸ (ਡੀਆਰਆਈ) ਨੇ ਅੰਮ੍ਰਿਤਸਰ ਅਤੇ ਜੈਪੁਰ ਹਵਾਈ ਅੱਡਿਆਂ ‘ਤੇ ਇੱਕੋ ਸਮੇਂ ਛਾਪੇਮਾਰੀ ਕਰਕੇ ਵਿਦੇਸ਼ੀ ਕਰੰਸੀ ਦੀ ਤਸਕਰੀ ਕਰਨ ਵਾਲੇ ਇੱਕ ਗਿਰੋਹ ਨੂੰ ਫੜਿਆ ਹੈ। ਇਨ੍ਹਾਂ ਕੋਲੋਂ 3.55 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਬਰਾਮਦ ਹੋਈ ਹੈ। ਇਸ ਮਾਮਲੇ ‘ਚ ਮਾਸਟਰ ਮਾਈਂਡ ਸਮੇਤ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫ਼ਿਲਹਾਲ ਡੀਆਰਆਈ ਨੇ ਮੁਲਜ਼ਮ
