India

ਰਾਮ ਰਹੀਮ ਨੇ ਫਿਰ ਮੰਗੀ 20 ਦਿਨ ਦੀ ਪੈਰੋਲ

ਬਲਾਤਾਕਾਰੀ ਸਾਧ ਰਾਮ ਰਹੀਮ ਨੇ ਇੱਕ ਵਾਰ ਫਿਰ ਤੋਂ ਪੈਰੋਲ ਮੰਗੀ ਹੈ। ਇਸ ਵਾਰ ਇਹ ਪੈਰੋਲ ਹਰਿਆਣਾ ਵਿਧਾਨ ਸਭਾ ਚੋਣਾਂ ਨਾਲ ਜੋੜ ਕੇ ਮੰਗੀ ਹੋ ਸਕਦੀ ਹੈ। ਦਰਅਸਲ ਆਪਣੀਆਂ ਦੋ ਚੇਲਿਆਂ ਨਾਲ ਬਲਾਤਕਾਰ ਕਰਨ ਦੇ ਦੋਸ਼ ਵਿੱਚ 20 ਸਾਲ ਦੀ ਸਜ਼ਾ ਕੱਟ ਰਹੇ ਰਾਮ ਰਹੀਮ ਇੱਕ ਵਾਰ ਫਿਰ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ

Read More
India Sports

ਗੁਲਵੀਰ ਸਿੰਘ ਨੇ ਜਾਪਾਨ ‘ਚ 5000 ਮੀਟਰ ਦਾ ਰਾਸ਼ਟਰੀ ਰਿਕਾਰਡ ਤੋੜਿਆ, ਜਿੱਤਿਆ ਸੋਨ ਤਗਮਾ

ਗੁਲਵੀਰ ਸਿੰਘ ਨੇ ਸ਼ਨੀਵਾਰ ਨੂੰ ਜਾਪਾਨ ਦੇ ਨਿਗਾਟਾ ਵਿੱਚ ਵਿਸ਼ਵ ਅਥਲੈਟਿਕਸ ਕਾਂਟੀਨੈਂਟਲ ਟੂਰ ਵਿੱਚ ਪੁਰਸ਼ਾਂ ਦੇ 5000 ਮੀਟਰ ਮੁਕਾਬਲੇ ਵਿੱਚ 13:11.82 ਦੀ ਘੜੀ ਨਾਲ ਆਪਣਾ ਰਾਸ਼ਟਰੀ ਰਿਕਾਰਡ ਤੋੜਿਆ ਅਤੇ ਸੋਨ ਤਗਮਾ ਜਿੱਤਿਆ। ਗੁਲਵੀਰ ਸਿੰਘ ਨੇ ਡੇਨਕਾ ਬਿਗ ਸਵਾਨ ਸਟੇਡੀਅਮ ਵਿਖੇ 13:11.82 ਸਕਿੰਟ ਦਾ ਸਮਾਂ ਲੈ ਕੇ ਦੌੜ ਜਿੱਤੀ, ਜੋ ਦੋ ਦਿਨਾਂ ਵਿਸ਼ਵ ਮਹਾਂਦੀਪੀ ਟੂਰ ਦੇ

Read More
India International

ਮਹਿਬੂਬਾ ਮੁਫਤੀ ਨੇ ਹਿਜ਼ਬੁੱਲਾ ਮੁਖੀ ਨੂੰ ਕਿਹਾ ਸ਼ਹੀਦ, ਕਿਹਾ ‘ਅਸੀਂ ਫਲਸਤੀਨ ਅਤੇ ਲੇਬਨਾਨ ਦੇ ਲੋਕਾਂ ਦੇ ਨਾਲ ਹਾਂ’

ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਅਤੇ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਹਿਜ਼ਬੁੱਲਾ ਮੁਖੀ ਹਸਨ ਨਸਰੱਲਾ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਸਨੇ ਨਸਰੁੱਲਾ ਨੂੰ ਸ਼ਹੀਦ ਦੱਸਿਆ ਅਤੇ ਕਿਹਾ ਕਿ ਉਹ ਭਲਕੇ ਹੋਣ ਵਾਲੀਆਂ ਆਪਣੀਆਂ ਸਾਰੀਆਂ ਚੋਣ ਰੈਲੀਆਂ ਨੂੰ ਮੁਲਤਵੀ ਕਰ ਰਹੀ ਹੈ। ਉਸ ਨੇ ਕਿਹਾ ਕਿ ਉਹ ਲੇਬਨਾਨ ਅਤੇ ਫਲਸਤੀਨ ਦੇ ਲੋਕਾਂ ਨਾਲ ਖੜ੍ਹੀ

Read More
India

ਕਾਰਜਕਾਲ ਮੁੱਕਣ ਤੋਂ ਪਹਿਲਾਂ ਹੋ ਜਾਣਗੀਆਂ ਵਿਧਾਨ ਸਭਾ ਚੋਣਾਂ! ਮੁੱਖ ਚੋਣ ਕਮਿਸ਼ਨਰ ਦਾ ਵੱਡਾ ਐਲਾਨ

ਬਿਉਰੋ ਰਿਪੋਰਟ – ਭਾਰਤ ਦੇ ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ  ਵੱਲੋਂ ਮਹਾਰਾਸ਼ਟਰ ਵਿਧਾਨ ਸਭਾ ਚੋਣਾਂ (Maharasthra Assembly Election) ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਵਿਧਾਨ ਸਭਾ ਦਾ ਕਾਰਜਕਾਲ 26 ਨਵੰਬਰ ਨੂੰ ਹੋ ਰਿਹਾ ਹੈ ਅਤੇ ਇਸ ਤੋਂ ਪਹਿਲਾਂ ਹੀ ਚੋਣ ਪ੍ਰਕਿਰਿਆ ਨੂੰ ਪੂਰੀ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਗਲੇ

Read More