ਜ਼ਮੀਨ ਹੇਠਲੇ ਪਾਣੀ ਵਿੱਚ ਰਸਾਇਣ ਮਿਲਣ ਬਾਰੇ ਪੰਜਾਬ ਸਣੇ ਕਈ ਰਾਜਾਂ ਨੂੰ ਨੋਟਿਸ…
ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐਨਜੀਟੀ) ਨੇ ਦਿੱਲੀ ਅਤੇ ਹੋਰ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਧਰਤੀ ਹੇਠਲੇ ਪਾਣੀ ਵਿੱਚ ਆਰਸੈਨਿਕ ਅਤੇ ਫਲੋਰਾਈਡ ਦੀ ਉੱਚ ਮਾਤਰਾ ਦੀ ਮੌਜੂਦਗੀ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਇੱਕ ਰਿਪੋਰਟ ਦਾ ਨੋਟਿਸ ਲੈਂਦਿਆਂ, ਐਨਜੀਟੀ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ਵਿੱਚ ਰਾਜਾਂ ਦੇ ਧਰਤੀ ਹੇਠਲੇ ਪਾਣੀ ਵਿੱਚ ਆਰਸੈਨਿਕ ਅਤੇ ਫਲੋਰਾਈਡ ਦੀ
