ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਅਖੰਡ ਪਾਠ ਸਾਹਿਬ ਦੇ ਪਾਏ ਭੋਗ
ਬਿਉਰੋ ਰਿਪੋਰਟ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗ੍ਰਹਿ ਵਿਖੇ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਵਿੱਚ ਕਾਂਗਰਸ ਦੀ ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਸ਼ਿਰਕਤ ਕੀਤੀ। ਸੋਨੀਆ ਅਤੇ ਖੜਗੇ ਸਭ ਤੋਂ ਪਹਿਲਾਂ ਮਨਮੋਹਨ ਸਿੰਘ ਦੇ ਘਰ ਪੁੱਜੇ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ।