ਕੈਨੇਡਾ ਵਿਚ ਪੰਜਾਬੀ ਨੌਜਵਾਨ ਦੇ ਕਤਲ ਮਾਮਲੇ ਵਿੱਚ ਇੱਕ ਨਾਬਾਲਗ ਗ੍ਰਿਫਤਾਰ, ਜਾਣੋ ਮਾਮਲਾ
ਕੈਨੇਡੀਅਨ ਪੁਲਿਸ ਨੇ ਪੰਜਾਬੀ ਨੌਜਵਾਨ ਦੇ ਕਤਲ ਮਾਮਲੇ ਵਿੱਚ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਨੇਡੀਅਨ ਪੁਲਿਸ ਦੋ ਮਹੀਨਿਆਂ ਤੋਂ ਨਾਬਾਲਗ ਦੀ ਭਾਲ ਕਰ ਰਹੀ ਸੀ।
ਕੈਨੇਡੀਅਨ ਪੁਲਿਸ ਨੇ ਪੰਜਾਬੀ ਨੌਜਵਾਨ ਦੇ ਕਤਲ ਮਾਮਲੇ ਵਿੱਚ ਇੱਕ ਨਾਬਾਲਗ ਨੂੰ ਗ੍ਰਿਫ਼ਤਾਰ ਕੀਤਾ ਹੈ। ਕੈਨੇਡੀਅਨ ਪੁਲਿਸ ਦੋ ਮਹੀਨਿਆਂ ਤੋਂ ਨਾਬਾਲਗ ਦੀ ਭਾਲ ਕਰ ਰਹੀ ਸੀ।
ਮਨਾਲੀ, ਡਲਹੌਜ਼ੀ, ਨਾਰਕੰਡਾ, ਖੜ੍ਹਾਪੱਥਰ ਦੇ ਨਾਲ-ਨਾਲ ਭਰਮੌਰ, ਉਦੈਪੁਰ, ਕੇਲਾਂਗ, ਕੋਕਸਰ ਅਤੇ ਸਿਸੂ ਵਿੱਚ ਤਾਜ਼ਾ ਬਰਫ਼ਬਾਰੀ ਹੋਈ।
ਨਵੀਂ ਦਿੱਲੀ : ਕੇਂਦਰ ਸਰਕਾਰ ਨੇ ਬਜਟ 2024 ਤੋਂ ਪਹਿਲਾਂ ਆਮ ਆਦਮੀ ਨੂੰ ਵੱਡੀ ਰਾਹਤ ਦਿੱਤੀ ਹੈ। ਸਰਕਾਰ ਨੇ ਮੰਗਲਵਾਰ ਨੂੰ ਘੋਸ਼ਣਾ ਕੀਤੀ ਕਿ ਉਸਨੇ ਆਯਾਤ ਮੋਬਾਈਲ ਪੁਰਜ਼ਿਆਂ ‘ਤੇ ਦਰਾਮਦ ਡਿਊਟੀ 5 ਪ੍ਰਤੀਸ਼ਤ ਘਟਾ ਦਿੱਤੀ ਹੈ। ਇਸ ਫ਼ੈਸਲੇ ਨਾਲ ਭਾਰਤ ‘ਚ ਬਣੇ ਮੋਬਾਇਲ ਪਾਰਟਸ ਦੀ ਸੋਰਸਿੰਗ ਦੀ ਲਾਗਤ ਘੱਟ ਹੋਵੇਗੀ, ਜਿਸ ਨਾਲ ਖਪਤਕਾਰਾਂ ਨੂੰ ਫਾਇਦਾ
ਨੈਸ਼ਨਲ ਮੈਡੀਕਲ ਕਮਿਸ਼ਨ (NMC) ਨੇ ਮੈਡੀਕਲ ਕਾਲਜਾਂ ਵਿੱਚ ਫੈਕਲਟੀ ਨੂੰ ਕਾਲਜ ਦੇ ਸਮੇਂ ਦੌਰਾਨ ਪ੍ਰਾਈਵੇਟ ਪ੍ਰੈਕਟਿਸ ਵਿੱਚ ਸ਼ਾਮਲ ਹੋਣ ਤੋਂ ਰੋਕ ਦਿੱਤਾ ਹੈ ਅਤੇ ਉਹਨਾਂ ਲਈ 75 ਪ੍ਰਤੀਸ਼ਤ ਹਾਜ਼ਰੀ ਲਾਜ਼ਮੀ ਕਰ ਦਿੱਤੀ ਹੈ
ਮਦਰਾਸ ਹਾਈ ਕੋਰਟ ਨੇ ਕਿਹਾ ਕਿ ਮੰਦਰ ਸੰਵਿਧਾਨ ਦੀ ਧਾਰਾ 15 ਦੇ ਤਹਿਤ ਨਹੀਂ ਆਉਂਦੇ ਹਨ। ਇਸ ਲਈ ਕਿਸੇ ਵੀ ਮੰਦਰ ਵਿੱਚ ਗੈਰ-ਹਿੰਦੂਆਂ ਦੇ ਦਾਖ਼ਲੇ ਨੂੰ ਰੋਕਣਾ ਗ਼ਲਤ ਨਹੀਂ ਕਿਹਾ ਜਾ ਸਕਦਾ।
ਸਵੇਰੇ ਤੋਂ ਚੰਡੀਗੜ੍ਹ ਅਤੇ ਨਾਲ ਲੱਗਦੇ ਪੰਜਾਬ-ਹਰਿਆਣਾ ਦੇ ਕੁਝ ਹਿੱਸਿਆਂ ਵਿਚ ਬਾਰਸ਼ ਹੋ ਰਹੀ ਹੈ, ਜਿਸ ਕਾਰਨ ਪਾਰਾ ਹੋਰ ਥੱਲੇ ਆ ਗਿਆ ਹੈ।
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸਿੰਘ ਸੰਧੂ ਨੂੰ ਕੇਂਦਰ ਸਰਕਾਰ ਨੇ ਰਾਜ ਸਭਾ ਲਈ ਨਾਮਜ਼ਦ ਕੀਤਾ ਹੈ, ਉਹ ਜਲਦ ਹੀ ਆਪਣਾ ਅਹੁਦਾ ਸੰਭਾਲਣਗੇ।
ਮੰਗਲਵਾਰ ਸਵੇਰੇ ਹਰਿਆਣਾ ਅਤੇ ਪੰਜਾਬ ਨੂੰ ਸੰਘਣੀ ਧੁੰਦ ਨੇ ਘੇਰ ਲਿਆ। ਜਿਸ ਕਾਰਨ ਪਾਣੀਪਤ ਅਤੇ ਬਠਿੰਡਾ ਸਮੇਤ ਹੋਰ ਥਾਵਾਂ 'ਤੇ ਵਿਜ਼ੀਬਿਲਟੀ ਜ਼ੀਰੋ ਤੋਂ 10 ਮੀਟਰ ਤੱਕ ਰਹੀ।
ਦਿੱਲੀ : ਕੇਂਦਰੀ ਰਾਜ ਮੰਤਰੀ ਸ਼ਾਂਤਨੂ ਠਾਕੁਰ ਨੇ ਦਾਅਵਾ ਕੀਤਾ ਹੈ ਕਿ ਅਗਲੇ ਸੱਤ ਦਿਨਾਂ ਵਿੱਚ ਭਾਰਤ ਵਿੱਚ CAA ਭਾਵ ਨਾਗਰਿਕਤਾ ਸੋਧ ਕਾਨੂੰਨ ਲਾਗੂ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੈਂ ਮੰਚ ਤੋਂ ਗਾਰੰਟੀ ਦੇ ਰਿਹਾ ਹਾਂ ਕਿ ਅਗਲੇ 7 ਦਿਨਾਂ ਵਿੱਚ ਸੀਏਏ ਨਾ ਸਿਰਫ਼ ਬੰਗਾਲ ਵਿੱਚ ਸਗੋਂ ਪੂਰੇ ਦੇਸ਼ ਵਿੱਚ ਲਾਗੂ ਹੋ ਜਾਵੇਗਾ। ਸ਼ਾਂਤਨੂ ਠਾਕੁਰ