ਬ੍ਰਿਟੇਨ ‘ਚ ਵਿਦੇਸ਼ੀ ਕਾਮਿਆਂ ਲਈ ਵੀਜ਼ਾ ਨਿਯਮ ਸਖਤ, ਰਿਸ਼ੀ ਸੁਨਕ ਨੇ ਕਿਹਾ- ਪ੍ਰਵਾਸੀਆਂ ਨੂੰ ਰੋਕਣ ਲਈ ਇਤਿਹਾਸਕ ਕਦਮ…
ਬ੍ਰਿਟੇਨ ਦੀ ਸਰਕਾਰ ਨੇ ਸੋਮਵਾਰ ਨੂੰ ਦੇਸ਼ ‘ਚ ਪ੍ਰਵਾਸੀਆਂ ਦੀ ਗਿਣਤੀ ਨੂੰ ਘੱਟ ਕਰਨ ਲਈ ਸਖ਼ਤ ਕਦਮ ਚੁੱਕਣ ਦਾ ਐਲਾਨ ਕੀਤਾ ਹੈ। ਇਨ੍ਹਾਂ ਵਿੱਚ ਵਿਦੇਸ਼ੀ ਕਾਮਿਆਂ ਲਈ ਹੁਨਰ-ਅਧਾਰਤ ਵੀਜ਼ਾ ਪ੍ਰਾਪਤ ਕਰਨ ਲਈ ਬਹੁਤ ਜ਼ਿਆਦਾ ਤਨਖਾਹ ਸੀਮਾਵਾਂ ਨਿਰਧਾਰਤ ਕਰਨਾ ਅਤੇ ਪਰਿਵਾਰਕ ਮੈਂਬਰਾਂ ਨੂੰ ਆਸ਼ਰਿਤ ਵਜੋਂ ਲਿਆਉਣ ‘ਤੇ ਪਾਬੰਦੀ ਸ਼ਾਮਲ ਹੈ। ਬ੍ਰਿਟੇਨ ਦੇ ਗ੍ਰਹਿ ਮੰਤਰੀ ਜੇਮਸ ਕਲੇਵਰਲੇ
