ਸਮਲਿੰਗੀ ਵਿਆਹ ‘ਤੇ ਸੁਪਰੀਮ ਕੋਰਟ ਨੇ ਸੁਣਾਇਆ ਇਹ ਫੈਸਲਾ
ਦਿੱਲੀ : ਸਮਲਿੰਗੀ ਵਿਆਹਾਂ ਨੂੰ ਕਾਨੂੰਨੀ ਮਾਨਤਾ ਦੇਣ ਨੂੰ ਲੈ ਕੇ ਸੁਪਰੀਮ ਕੋਰਟ ਦਾ ਫੈਸਲਾ ਆ ਗਿਆ ਹੈ। 5 ਜੱਜਾਂ ਦੀ ਸੰਵਿਧਾਨਕ ਬੈਂਚ ਨੇ 3-2 ਨਾਲ ਫੈਸਲਾ ਸੁਣਾਇਆ ਹੈ। ਚੀਫ਼ ਜਸਟਿਸ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੇ ਪੰਜ ਜੱਜਾਂ ਦੇ ਬੈਂਚ ਨੇ ਮਈ ਮਹੀਨੇ ਵਿੱਚ 10 ਦਿਨਾਂ ਤੱਕ ਕੇਸ ਦੀ ਸੁਣਵਾਈ ਕੀਤੀ। ਇਸ ਤੋਂ ਬਾਅਦ 11
