ਪੰਜਾਬ-ਹਰਿਆਣਾ ਦੇ ਕਿਸਾਨ ਅੱਜ ਡੀਸੀ ਦਫ਼ਤਰਾਂ ਦਾ ਕਰਨਗੇ ਘਿਰਾਓ….
ਅੱਜ ਪੰਜਾਬ ਅਤੇ ਹਰਿਆਣਾ ਦੀਆਂ 18 ਕਿਸਾਨ ਜਥੇਬੰਦੀਆਂ ਵੱਲੋਂ ਸਬੰਧਿਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਦਫ਼ਤਰਾਂ ਦਾ ਘਿਰਾਓ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਦਰਅਸਲ, ਸੁਪਰੀਮ ਕੋਰਟ ਅਤੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੀ ਸਖ਼ਤੀ ਤੋਂ ਬਾਅਦ ਰਾਜ ਸਰਕਾਰਾਂ ਨੇ ਪਰਾਲੀ ਸਾੜਨ ਦੇ ਮਾਮਲਿਆਂ ਨੂੰ ਲੈ ਕੇ ਸਖ਼ਤ ਕਦਮ ਚੁੱਕੇ ਹਨ। ਜੁਰਮਾਨੇ ਅਤੇ ਐਫਆਈਆਰ ਦਰਜ ਹੋਣ ਤੋਂ
