ਪਤੀ ਨੇ ਪ੍ਰੇਮੀ ਨਾਲ ਕਰਵਾਇਆ ਪਤਨੀ ਦਾ ਵਿਆਹ, ਚਾਰੇ ਪਾਸੇ ਹੋ ਰਹੀ ਚਰਚਾ…
ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਆਪਣੇ ਪ੍ਰੇਮੀ ਨਾਲ ਵਿਆਹ ਕਰਵਾ ਦਿੱਤਾ।
ਬਿਹਾਰ ਦੇ ਬੇਗੂਸਰਾਏ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਨੇ ਆਪਣੀ ਪਤਨੀ ਦਾ ਆਪਣੇ ਪ੍ਰੇਮੀ ਨਾਲ ਵਿਆਹ ਕਰਵਾ ਦਿੱਤਾ।
Assembly elections-ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ਵਿੱਚ ਅੱਜ ਵੋਟਿੰਗ ਚੱਲ ਰਹੀ ਹੈ ਅਤੇ ਦੋਵੇਂ ਸੂਬਿਆਂ ਵਿੱਚ ਬੀਜੇਪੀ ਅਤੇ ਕਾਂਗਰਸ ਵਿੱਚ ਕਾਫ਼ੀ ਹੱਦ ਤੱਕ ਸਿੱਧੀ ਟੱਕਰ ਹੈ
ਅੰਮ੍ਰਿਤਸਰ : ਅੰਤਰਰਾਸ਼ਟਰੀ ਹਵਾਈ ਅੱਡੇ ਦਿੱਲੀ ਅਤੇ ਅੰਮ੍ਰਿਤਸਰ ਤੋਂ ਸ਼ਿਮਲਾ ਲਈ ਉਡਾਣਾਂ ਅੱਜ ਤੋਂ ਸ਼ੁਰੂ ਹੋ ਰਹੀਆਂ ਹਨ। ਅਲਾਇੰਸ ਏਅਰ ਦਾ 48 ਸੀਟਰ ਜਹਾਜ਼ ਸਭ ਤੋਂ ਪਹਿਲਾਂ ਦਿੱਲੀ ਤੋਂ ਸ਼ਿਮਲਾ ਆਵੇਗਾ। ਸ਼ਿਮਲਾ ਤੋਂ ਅੰਮ੍ਰਿਤਸਰ, ਅੰਮ੍ਰਿਤਸਰ ਤੋਂ ਵਾਪਸ ਸ਼ਿਮਲਾ, ਸ਼ਿਮਲਾ ਤੋਂ ਧਰਮਸ਼ਾਲਾ ਅਤੇ ਧਰਮਸ਼ਾਲਾ ਤੋਂ ਦਿੱਲੀ ਲਈ ਉਡਾਣ ਭਰੇਗੀ। ਇਸ ਰੂਟ ‘ਤੇ ਹਫ਼ਤੇ ਵਿਚ ਤਿੰਨ ਦਿਨ
ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਭਾਰਤ ਅਤੇ ਕੈਨੇਡਾ ਦੇ ਰਿਸ਼ਤਿਆਂ ਵਿੱਚ ਕੁੜੱਤਣ ਆਈ ਹੈ। ਕੈਨੇਡਾ ‘ਚ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਸੰਦਰਭ ‘ਚ ਭਾਰਤ ਨੇ ਇਕ ਵਾਰ ਫਿਰ ਕਿਹਾ ਹੈ ਕਿ ਉਹ ਜਾਂਚ ਤੋਂ ਇਨਕਾਰ ਨਹੀਂ ਕਰ ਰਿਹਾ ਹੈ ਅਤੇ ਕੈਨੇਡਾ ਨੂੰ ਸਬੂਤ ਮੁਹੱਈਆ ਕਰਵਾਉਣ ਲਈ ਕਿਹਾ ਹੈ। ਵਿਦੇਸ਼ ਮੰਤਰੀ ਐਸ ਜੈਸ਼ੰਕਰ
ਧੂੰਆਂ ਵੇਖ ਕੇ ਸਟੇਸ਼ਨ ਮਾਸਟਰ ਨੇ ਟ੍ਰੇਨ ਰੋਕੀ
ਹਰਿਆਣਾ ਵਿੱਚ ਬੁੱਧਵਾਰ ਨੂੰ ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ ਹਨ। ਅੰਬਾਲਾ ਬੱਸ ਸਟੈਂਡ ‘ਤੇ ਰੋਡਵੇਜ਼ ਮੁਲਾਜ਼ਮ ਰਾਜਵੀਰ ਦੇ ਕਤਲ ਤੋਂ ਬਾਅਦ ਸਮੂਹ ਮੁਲਾਜ਼ਮਾਂ ਨੇ ਅੱਜ ਰੋਡ ਜਾਮ ਕਰ ਦਿੱਤਾ ਹੈ। ਰਾਜਵੀਰ ਦੇ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਰੋਡਵੇਜ਼ ਦੇ ਸਾਂਝਾ ਮੋਰਚਾ ਨੇ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਹੁਣ
ਭਾਰਤੀ ਮੌਸਮ ਵਿਭਾਗ (ਆਈ.ਐੱਮ.ਡੀ.) ਨੇ ਬੰਗਾਲ ਦੀ ਖਾੜੀ ‘ਚ ਘੱਟ ਦਬਾਅ ਦਾ ਖੇਤਰ ਬਣਨ ਤੋਂ ਬਾਅਦ ਓਡੀਸ਼ਾ ਦੇ ਤੱਟੀ ਖੇਤਰਾਂ ‘ਚ 45 ਕਿੱਲੋਮੀਟਰ ਪ੍ਰਤੀ ਘੰਟਾ ਤੋਂ 65 ਕਿੱਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾ ਚੱਲਣ ਦੀ ਭਵਿੱਖਬਾਣੀ ਕੀਤੀ ਹੈ ਅਤੇ ਇਨ੍ਹਾਂ ‘ਚੋਂ ਇਕ ਤੇਜ਼ ਚੱਕਰਵਾਤ ‘ਚ ਬਦਲਣ ਦੀ ਸੰਭਾਵਨਾ ਹੈ ਨਿਊਜ਼ ਏਜੰਸੀ ਏਐਨਆਈ ਮੁਤਾਬਕ ਮੌਸਮ
ਇਸ ਮਾਮਲੇ ਵਿੱਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਕੋਆਰਡੀਨੇਟਰ ਗੌਰਵ ਪਾਂਧੀ ਨੇ ਆਪਣੇ ਟਵਿੱਟਰ ਅਕਾਉਂਟ ਉੱਤੇ ਇਹ ਵੀਡੀਓ ਸ਼ੇਅਰ ਕੀਤਾ ਹੈ।
ਹਰਿਆਣਾ ਦੇ ਕੁਰੂਕਸ਼ੇਤਰ ‘ਚ ਸੜਕ ਹਾਦਸੇ ‘ਚ 5 ਨੌਜਵਾਨਾਂ ਦੀ ਮੌਤ ਹੋ ਗਈ। ਹਾਦਸੇ ਵਿੱਚ ਦੋ ਨੌਜਵਾਨ ਵੀ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਟੱਕਰ ਜ਼ਾਈਲੋ ਅਤੇ ਸਕਾਰਪੀਓ ਗੱਡੀਆਂ ਵਿਚਕਾਰ ਹੋਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਾਣਕਾਰੀ ਮੁਤਾਬਕ ਇਹ ਹਾਦਸਾ ਕੁਰੂਕਸ਼ੇਤਰ ਦੇ ਪਿਹੋਵਾ ਉਪਮੰਡਲ ਦੇ ਪਿੰਡ ਟਿੱਕਰੀ ਨੇੜੇ ਵਾਪਰਿਆ।
ਹਰਿਆਣਾ ਦੇ ਰੋਹਤਕ ਦੇ ਕਾਬੁਲਪੁਰ ਪਿੰਡ ‘ਚ ਮੰਗਲਵਾਰ ਨੂੰ ਇਕ ਵਿਅਕਤੀ ਨੇ ਆਪਣੇ ਚਾਰ ਬੱਚਿਆਂ ਨੂੰ ਜ਼ਹਿਰ ਦੇ ਦਿੱਤਾ। ਉਸ ਦੀਆਂ ਦੋ ਬੇਟੀਆਂ ਅਤੇ ਇਕ ਬੇਟੇ ਦੀ ਮੌਤ ਹੋ ਗਈ, ਜਦਕਿ ਇਕ ਬੇਟੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਜਿਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਕਰਜ਼ੇ ਕਾਰਨ ਪ੍ਰੇਸ਼ਾਨ