India Punjab

ਕੱਲ੍ਹ ਪੰਜਾਬ ਆਉਣਗੇ ਖੇਤੀਬਾੜੀ ਮੰਤਰੀ, ਰਾਘਵ ਚੱਢਾ ਨੇ ਐਮਪੀ ਫੰਡ ਕੀਤਾ ਜਾਰੀ

ਪੰਜਾਬ ਵਿੱਚ ਲਗਾਤਾਰ ਬਾਰਿਸ਼ ਅਤੇ ਹੜ੍ਹਾਂ ਨੇ 23 ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ। ਮੌਸਮ ਵਿਭਾਗ ਨੇ ਅੱਜ ਭਾਰੀ ਤੋਂ ਬਹੁਤ ਭਾਰੀ ਮੀਂਹ ਦੀ ਚਿਤਾਵਨੀ ਨਾਲ ਯੈਲੋ ਅਲਰਟ ਜਾਰੀ ਕੀਤਾ ਹੈ। ਬਿਆਸ ਅਤੇ ਸਤਲੁਜ ਦਰਿਆਵਾਂ ਦੇ ਸੰਗਮ ਵਾਲੇ ਹਰੀਕੇ ਹੈੱਡਵਰਕਸ ਵਿੱਚ ਪਾਣੀ ਦਾ ਪੱਧਰ ਲਗਾਤਾਰ ਵਧ ਰਿਹਾ ਹੈ। ਬੀਤੀ ਰਾਤ 10 ਵਜੇ 3

Read More
India

ਦਿੱਲੀ ਵਿੱਚ 10 ਹਜ਼ਾਰ ਲੋਕਾਂ ਨੂੰ ਬਚਾਇਆ, ਹਰਿਆਣਾ ਵਿੱਚ 200 ਸਕੂਲ ਬੰਦ

ਦਿੱਲੀ ਵਿੱਚ ਯਮੁਨਾ ਨਦੀ ਦਾ ਪਾਣੀ ਖਤਰੇ ਦੇ ਨਿਸ਼ਾਨ (205 ਮੀਟਰ) ਨੂੰ ਪਾਰ ਕਰਕੇ 206 ਮੀਟਰ ਤੱਕ ਪਹੁੰਚ ਗਿਆ ਹੈ, ਕਿਉਂਕਿ ਹਰਿਆਣਾ ਦੇ ਹਥਿਨੀਕੁੰਡ ਬੈਰਾਜ ਤੋਂ ਲਗਾਤਾਰ ਪਾਣੀ ਛੱਡਿਆ ਜਾ ਰਿਹਾ ਹੈ। ਇਸ ਕਾਰਨ ਨੀਵੇਂ ਇਲਾਕਿਆਂ ਵਿੱਚ ਪਾਣੀ ਗੋਡਿਆਂ ਤੱਕ ਭਰ ਗਿਆ ਹੈ, ਅਤੇ 10 ਹਜ਼ਾਰ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਸਕੂਲਾਂ

Read More
India Punjab

1984 ਸਿੱਖ ਵਿਰੋਧੀ ਦੰਗੇ: ਦਿੱਲੀ ਹਾਈਕੋਰਟ ਵੱਲੋਂ ਟ੍ਰਾਇਲ ਕੋਰਟ ਨੂੰ ਰਿਕਾਰਡ ਦੁਬਾਰਾ ਤਿਆਰ ਕਰਨ ਲਈ 4 ਹਫ਼ਤਿਆਂ ਦਾ ਸਮਾਂ

ਬਿਊਰੋ ਰਿਪੋਰਟ (2 ਸਤੰਬਰ 2025): ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ 1984 ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਿਤ ਇੱਕ ਮਾਮਲੇ ਵਿੱਚ ਚਾਰ ਦਹਾਕੇ ਪੁਰਾਣੇ ਰਿਕਾਰਡ ਦੇ ਮੁੜ-ਨਿਰਮਾਣ ਲਈ ਟ੍ਰਾਇਲ ਕੋਰਟ ਨੂੰ ਹੋਰ ਚਾਰ ਹਫ਼ਤਿਆਂ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਪੀੜਤਾਂ ਅਤੇ ਸਮਾਜ ਦਾ ਹੱਕ ਹੈ ਕਿ ਉਨ੍ਹਾਂ ਨੂੰ ਨਿਰਪੱਖ ਜਾਂਚ ਅਤੇ ਇਨਸਾਫ਼ ਮਿਲੇ। ਜਸਟਿਸ

Read More
India Punjab

ਚਾਰ-ਚਾਰ ਫੁੱਟ ਤੱਕ ਖੋਲ੍ਹੇ ਭਾਖੜਾ ਡੈਮ ਦੇ ਚਾਰੇ ਫਲੱਡ ਗੇਟ, ਖ਼ਤਰੇ ਦੇ ਨਿਸ਼ਾਨ ਤੋਂ ਸਿਰਫ਼ 3 ਫੁੱਟ ਹੇਠਾਂ ਪਾਣੀ

ਬਿਊਰੋ ਰਿਪੋਰਟ (2 ਸਤੰਬਰ 2025): ਪੰਜਾਬ ਵਿੱਚ ਹੜ੍ਹਾਂ ਨੇ ਜਬਾਹੀ ਮਚਾਈ ਹੋਈ ਹੈ ਤੇ ਉੱਧਰ ਭਾਖੜਾ ਵੱਲੋਂ ਕੋਈ ਰਾਹਤ ਭਰੀ ਖ਼ਬਰ ਨਹੀਂ ਆ ਰਹੀ। ਦੱਸਿਆ ਜਾ ਰਿਹਾ ਹੈ ਕਿ ਭਾਖੜਾ ਡੈਮ ਦੀ ਗੋਵਿੰਦ ਸਾਗਰ ਝੀਲ ਦਾ ਖ਼ਤਰੇ ਦਾ ਨਿਸ਼ਾਨ 1680 ਫੁੱਟ ਹੈ ਅਤੇ ਇਸ ਵੇਲੇ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੋਂ

Read More
India Punjab

ਅੱਜ ਫਿਰ ਮੀਂਹ ਦਾ ਔਰੇਂਜ ਅਲਰਟ, CM ਨੇ ਬੁਲਾਈ ਉੱਚ-ਪੱਧਰੀ ਮੀਟਿੰਗ

ਬਿਊਰੋ ਰਿਪੋਰਟ (2 ਸਤੰਬਰ 2025): ਪੰਜਾਬ ਦੇ 9 ਜ਼ਿਲ੍ਹੇ ਹੜ੍ਹ ਦੀ ਚਪੇਟ ਵਿੱਚ ਹਨ। ਇਨ੍ਹਾਂ ਵਿੱਚ ਫ਼ਾਜ਼ਿਲਕਾ, ਫਿਰੋਜ਼ਪੁਰ, ਕਪੂਰਥਲਾ, ਪਠਾਨਕੋਟ, ਤਰਨਤਾਰਨ, ਹੁਸ਼ਿਆਰਪੁਰ, ਮੋਗਾ, ਗੁਰਦਾਸਪੁਰ ਅਤੇ ਬਰਨਾਲਾ ਸ਼ਾਮਲ ਹਨ। ਜਲੰਧਰ ਲਈ ਵੀ ਅਲਰਟ ਜਾਰੀ ਕੀਤਾ ਗਿਆ ਹੈ। ਸਰਕਾਰੀ ਅੰਕੜਿਆਂ ਅਨੁਸਾਰ ਹੁਣ ਤੱਕ 1312 ਪਿੰਡ ਹੜ੍ਹਾਂ ਦੀ ਮਾਰ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਮੌਸਮ ਵਿਭਾਗ ਵੱਲੋਂ ਅੱਜ

Read More
India Punjab

ਪੰਜਾਬ ਦੇ 1300 ਤੋਂ ਵੱਧ ਪਿੰਡਾਂ ’ਚ ਹੜ੍ਹ, ਹਿਮਾਚਲ ਆਫ਼ਤ ਪ੍ਰਭਾਵਿਤ ਸੂਬਾ ਐਲਾਨਿਆ, ਹਰਿਆਣਾ ’ਚ ਵੀ ਫ਼ਸਲ ਤਬਾਹ

ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਉੱਤਰੀ ਭਾਰਤ ਦੇ ਹਿਮਾਚਲ, ਪੰਜਾਬ, ਹਰਿਆਣਾ, ਉੱਤਰਾਖੰਡ ਅਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਾਰਨ ਹਾਲਾਤ ਗੰਭੀਰ ਹੋ ਗਏ ਹਨ। ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਹੈ। ਹੁਣ ਤੱਕ 1312 ਪਿੰਡ ਹੜ੍ਹ ਨਾਲ ਪ੍ਰਭਾਵਿਤ ਹੋ ਚੁੱਕੇ ਹਨ। ਭਾਖੜਾ ਡੈਮ ਦੇ ਫਲੱਡ ਗੇਟ 4-4 ਫੁੱਟ ਤੱਕ ਖੋਲ੍ਹੇ ਗਏ ਹਨ। ਹਿਮਾਚਲ

Read More
India

ਪੰਚਕੁਲਾ ’ਚ ₹1 ਕਰੋੜ ਨਾਲ ਬਣਿਆ ਪੁਲ ਟੁੱਟਿਆ

ਬਿਊਰੋ ਰਿਪੋਰਟ (ਚੰਡੀਗੜ੍ਹ, 1 ਸਤੰਬਰ 2025): ਪੰਚਕੁਲਾ ਵਿੱਚ ਸਵੇਰੇ ਤੋਂ ਹੀ ਭਾਰੀ ਮੀਂਹ ਜਾਰੀ ਹੈ। ਲਗਾਤਾਰ ਪਹਾੜਾਂ ਅਤੇ ਮੈਦਾਨੀ ਇਲਾਕਿਆਂ ਵਿੱਚ ਹੋ ਰਹੀ ਬਾਰਸ਼ ਕਾਰਨ ਘੱਗਰ ਦਰਿਆ ਅਤੇ ਬਰਸਾਤੀ ਨਾਲੇ ਉਫਾਨ ’ਤੇ ਹਨ। ਖਡੂਨੀ ਵਿੱਚ ਲਗਭਗ 1 ਕਰੋੜ ਰੁਪਏ ਦੀ ਲਾਗਤ ਨਾਲ ਬਣਿਆ ਪੁਲ ਹੜ੍ਹ ਦੇ ਪਾਣੀ ਨਾਲ ਢਹਿ-ਢੇਰੀ ਹੋ ਗਿਆ। ਪੁਲ ਡਿੱਗਣ ਨਾਲ ਪਿੰਡ

Read More