ਆਰਥਿਕ ਅਪਰਾਧਾਂ ਲਈ ਹਿਰਾਸਤ ਚ ਲਏ ਗਏ ਲੋਕਾਂ ਨੂੰ ਹੱਥਕੜੀ ਨਹੀਂ ਲਗਾਈ ਜਾਣੀ ਚਾਹੀਦੀ : ਸੰਸਦੀ ਕਮੇਟੀ
ਦਿੱਲੀ : ਸੰਸਦ ਦੀ ਇੱਕ ਕਮੇਟੀ ਨੇ ਸਿਫ਼ਾਰਸ਼ ਕੀਤੀ ਹੈ ਕਿ ਆਰਥਿਕ ਅਪਰਾਧਾਂ ਲਈ ਹਿਰਾਸਤ ਵਿੱਚ ਲਏ ਗਏ ਲੋਕਾਂ ਨੂੰ ਹੱਥਕੜੀ ਨਹੀਂ ਲਗਾਈ ਜਾਣੀ ਚਾਹੀਦੀ। ਅਜਿਹਾ ਕਰਨ ਨਾਲ ਬਲਾਤਕਾਰ ਅਤੇ ਕਤਲ ਵਰਗੇ ਘਿਨਾਉਣੇ ਅਪਰਾਧਾਂ ਲਈ ਗ੍ਰਿਫ਼ਤਾਰ ਕੀਤੇ ਗਏ ਲੋਕਾਂ ਨਾਲ ਮਿਲਾਉਣਾ ਹੈ। ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਲਾਲ ਦੀ ਅਗਵਾਈ ਵਾਲੀ ਗ੍ਰਹਿ ਮਾਮਲਿਆਂ ਬਾਰੇ ਸੰਸਦੀ
