ਨਿੱਝਰ ਕਤਲ ਕੇਸ ‘ਤੇ ਭਾਰਤੀ ਵਿਦੇਸ਼ ਮੰਤਰੀ ਦਾ ਵੱਡਾ ਬਿਆਨ , ‘ਜੇਕਰ ਤੁਸੀਂ ਸਾਨੂੰ ਕੋਈ ਖ਼ਾਸ ਜਾਣਕਾਰੀ ਦਿੰਦੇ ਹੋ ਤਾਂ…!
ਦਿੱਲੀ : ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਕੈਨੇਡੀਅਨ ਪੱਖ ਨੂੰ ਭਰੋਸਾ ਦਿਵਾਇਆ ਕਿ ਜੇਕਰ ਉਹ ਖਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਬਾਰੇ ਕੋਈ ਖ਼ਾਸ ਜਾਣਕਾਰੀ ਦਿੰਦੇ ਹਨ ਤਾਂ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਅਸੀਂ ਇਸ ਮਾਮਲੇ ਵਿੱਚ ਜਾਂਚ ਲਈ ਤਿਆਰ ਹਾਂ। ਨਿਊਯਾਰਕ ‘ਚ ‘ਕੌਂਸਲ ਆਨ ਫਾਰੇਨ ਰਿਲੇਸ਼ਨ’ ‘ਚ ਬੋਲਦਿਆਂ ਜੈਸ਼ੰਕਰ ਨੇ ਕਿਹਾ, ‘ਅਸੀਂ
