India Punjab

ਪਾਲੀ ਭੁਪਿੰਦਰ, ਹਰਵਿੰਦਰ ਤੇ ਗੁਰਪ੍ਰੀਤ ਖਾਲਸਾ ਨੂੰ ਸੰਗੀਤ ਨਾਟਕ ਅਕਾਦਮੀ ਐਵਾਰਡ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਬੁੱਧਵਾਰ ਨੂੰ ਵੱਖ-ਵੱਖ ਖੇਤਰਾਂ ਦੇ ਕੁੱਲ 94 ਕਲਾਕਾਰਾਂ ਨੂੰ 2022 ਅਤੇ 2023 ਲਈ ਸੰਗੀਤ ਨਾਟਕ ਅਕਾਦਮੀ ਪੁਰਸਕਾਰ ਪ੍ਰਦਾਨ ਕੀਤੇ। ਉਨ੍ਹਾਂ ਨੇ ਵਿਗਿਆਨ ਭਵਨ ਵਿਖੇ ਹੋਏ ਸਮਾਗਮ ਦੌਰਾਨ ਸਾਂਝੀ ਫੈਲੋਸ਼ਿਪ ਸਮੇਤ ਸੱਤ ਕਲਾਕਾਰਾਂ ਨੂੰ ਸੰਗੀਤ ਨਾਟਕ ਅਕਾਦਮੀ ਫੈਲੋਸ਼ਿਪ ਵੀ ਪ੍ਰਦਾਨ ਕੀਤੀ। ਇਸ ਵਿੱਚ ਪੰਜਾਬੀਆਂ ਨੂੰ ਪੁਰਸਕਾਰ ਦਿੱਤਾ ਗਿਆ ਹੈ। ਪਾਲੀ ਭੁਪਿੰਦਰ ਸਿੰਘ

Read More
India Punjab

ਦਿੱਲੀ ਕੂਚ ਦੇ ਸੱਦੇ ਲਈ ਰਵਾਨਾ ਹੋਏ ਕਿਸਾਨਾਂ ਦਾ ਹੋਇਆ ਇਹ ਹਾਲ, ਕਿਸਾਨ ਆਗੂਆਂ ਨੇ ਸਰਕਾਰ ਨੂੰ ਦਿੱਤੀ ਚਿਤਾਵਨੀ…

6 ਮਾਰਚ ਦਿੱਲੀ ਕੂਚ ਸੱਦੇ ਤਹਿਤ ਕਿਸਾਨ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਦਿੱਲੀ ਲਈ ਰਵਾਨਾ ਤਾਂ ਹੋਏ ਪਹੁੰਚ ਨਾ ਸਕੇ। ਕਿਸਾਨ ਟ੍ਰੇਨਾਂ ਅਤੇ ਬੱਸਾਂ ਦੇ ਰਾਹੀ ਦਿੱਲੀ ਰਵਾਨਾ ਹੋਏ ਪਰ ਅੰਦੋਲਨ ਦੀ ਅਗਵਾਈ ਕਰ ਰਹੇ ਕਿਸਾਨ ਆਗੂਆਂ ਨੇ ਸਰਕਾਰ ‘ਤੇ ਦੋਸ਼ ਲਗਾਇਆ ਹੈ ਕਿ ਸਰਕਾਰ ਵੱਲੋਂ ਕਿਸਾਨਾਂ ਨੂੰ ਜੰਤਰ ਮੰਤਰ ਨਹੀਂ ਪਹੁੰਚਣ ਦਿੱਤਾ ਜਾ

Read More
India Punjab

‘ਕਿਸਾਨਾਂ ਨੂੰ ਹੁਣ ਟ੍ਰੇਨ ਤੇ ਬੱਸਾਂ ਰਾਹੀ ਦਿੱਲੀ ਨਹੀਂ ਪਹੁੰਚਣ ਦਿੱਤਾ ਜਾ ਰਿਹਾ’! ਹਾਈਵੇ ਦੇ 2 ਹੋਰ ਰਸਤੇ ਖੁੱਲੇ !

ਬਿਉਰੋ ਰਿਪੋਰਟ : ਕਿਸਾਨ ਅੰਦੋਲਨ ਦੇ 23 ਵੇਂ ਦਿਨ ਪੰਜਾਬ ਸਮੇਤ ਪੂਰੇ ਦੇਸ਼ ਤੋਂ ਕਿਸਾਨ ਟ੍ਰੇਨਾਂ ਅਤੇ ਬੱਸਾਂ ਦੇ ਰਾਹੀ ਦਿੱਲੀ ਰਵਾਨਾ ਹੋਏ ਪਰ ਅੰਦੋਲਨ ਦੀ ਅਗਵਾਈ ਕਰ ਰਹੇ ਸਰਵਣ ਸਿੰਘ ਪੰਧੇਰ ਨੇ ਇਲਜ਼ਾਮ ਲਗਾਇਆ ਹੈ ਕਿ ਕਿਸਾਨਾਂ ਨੂੰ ਜੰਤਰ ਮੰਤਰ ਨਹੀਂ ਪਹੁੰਚਣ ਦਿੱਤਾ ਜਾ ਰਿਹਾ ਹੈ । ਧਰਨੇ ਵਾਲੀ ਥਾਂ ਜੰਤਰ-ਮੰਤਰ ਵਿੱਚ ਧਾਰਾ 144

Read More
India Punjab

ਗ੍ਰਹਿ ਮੰਤਰੀ ਨੂੰ ਮਿਲਣ ਨਹੀਂ ਦਿੱਤਾ ਤਾਂ ਕੋਠੀ ਦੇ ਬਾਹਰ ਜ਼ਹਿਰ ਖਾਦਾ ! ਹਾਲਤ ਨਾਜ਼ੁਕ,ਡਾਕਟਰ

ਬਿਉਰੋ ਰਿਪੋਰਟ : ਹਰਿਆਣਾ ਵਿੱਚ ਗੁਰਜਤਨ ਸਿੰਘ ਨਾਂ ਦੇ ਇੱਕ ਸ਼ਖਸ ਨੇ ਗ੍ਰਹਿ ਮੰਤਰੀ ਅਨਿਲ ਵਿਜ ਦੀ ਅੰਬਾਲਾ ਕੋਠੀ ਸਾਹਮਣੇ ਜ਼ਹਿਰ ਖਾਕੇ ਆਪਣੀ ਜੀਵਨ ਲੀਲਾ ਖਤਮ ਕਰਨ ਦੀ ਕੋਸ਼ਿਸ਼ ਕੀਤੀ ਹੈ । ਇਸ ਘਟਨਾ ਤੋਂ ਬਾਅਦ ਹੜਕੰਪ ਮਚ ਗਿਆ । ਫਿਰ ਗੁਰਜਤਨ ਸਿੰਘ ਨੂੰ ਅੰਬਾਲਾ ਕੈਂਟ ਦੇ ਸਿਵਿਲ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ।

Read More
India Technology

WhatsApp ‘ਚ ਆਇਆ ਨਵਾਂ ਫੀਚਰ ! ਹੁਣ ਤਸਵੀਰ ਨੂੰ ਤੁਸੀਂ ਅਸਾਨੀ ਨਾਲ ਸਟੀਕਰ ਵਿੱਚ ਬਦਲ ਸਕੋਗੇ !

Whatsapp ਵਿੱਚ ਨਵਾਂ ਫੀਚਰ ਆਇਆ ਹੈ ਹੁਣ ਤੁਸੀਂ ਮੈਸੇਜ ਨੂੰ ਤਰੀਕ ਦੇ ਹਿਸਾਬ ਨਾਲ ਲੱਭ ਸਕਦੇ ਹੋ

Read More