India Punjab

ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ, 6 ਮਾਰਚ ਨੂੰ ਦਿੱਲੀ ਜੰਤਰ ਮੰਤਰ ਪਹੁੰਚਣਗੇ ਕਿਸਾਨ

ਖਨੌਰੀ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ ਜਾਨ ਗਵਾਉਣ ਵਾਲੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਵਿਚ ਸ਼ਾਮਲ ਹੋਣ ਲਈ ਲੋਕ ਵਹੀਰਾਂ ਘੱਤ ਕੇ ਪੁੱਜ ਰਹੇ ਹਨ। ਇਸੇ ਦੌਰਾਨ ਕਿਸਾਨ ਜਥੇਬੰਦੀਆਂ ਨੇ ਸ਼ੁਭਕਰਨ ਸਿੰਘ ਦੇ ਭੋਗ ਅੰਤਿਮ ਅਰਦਾਸ ਮੌਕੇ ਦਿੱਲੀ ਕੂਚ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬਠਿੰਡਾ ਵਿੱਚ

Read More
India

ਖ਼ਰਾਬ ਮੌਸਮ ਕਾਰਨ ਕੱਚੇ ਮਕਾਨ ਡਿੱਗੇ, ਤਿੰਨ ਬੱਚਿਆਂ ਸਮੇਤ ਮਾਂ ਦੀ ਮੌਤ, ਦੋ ਜ਼ਖ਼ਮੀ…

ਜੰਮੂ-ਕਸ਼ਮੀਰ ‘ਚ ਬੀਤੀ ਰਾਤ ਖਰਾਬ ਮੌਸਮ ਕਾਰਨ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਜੰਮੂ ਡਿਵੀਜ਼ਨ ਦੇ ਰਿਆਸੀ ਜ਼ਿਲ੍ਹੇ ਦੇ ਪੇਂਡੂ ਖੇਤਰ ਚਸਾਨਾ ਵਿੱਚ ਸ਼ਨੀਵਾਰ-ਐਤਵਾਰ ਦੀ ਰਾਤ ਨੂੰ ਖ਼ਰਾਬ ਮੌਸਮ ਕਾਰਨ ਇੱਕ ਕੱਚਾ ਘਰ ਢਹਿ ਗਿਆ। ਇਸ ਕਾਰਨ ਘਰ ਵਿੱਚ ਸੌਂ ਰਹੀਆਂ ਮਾਂ ਸਮੇਤ ਤਿੰਨ ਛੋਟੀਆਂ ਬੱਚੀਆਂ ਦੀ ਮੌਤ ਹੋ ਗਈ। ਇਸ ਦੇ ਨਾਲ ਹੀ ਇੱਕ

Read More
India International Punjab

ਕੈਨੇਡਾ ‘ਚ 2 ਭੈਣਾਂ ਦੇ ਇਕਲੌਤੇ ਭਰਾ ਦੀ ਮੌਤ, 2 ਦਿਨ ਪਹਿਲਾਂ ਗਿਆ ਸੀ ਨੌਜਵਾਨ

ਮੁਕਤਸਰ : ਕੈਨੇਡਾ ‘ਚ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਮੁਕਤਸਰ ਦੇ ਪਿੰਡ ਗੰਧਾਰਾ ਦੇ ਰਹਿਣ ਵਾਲੇ ਕਮਲਜੀਤ ਸਿੰਘ ਵਜੋਂ ਹੋਈ ਹੈ। ਕਮਲਜੀਤ 2 ਦਿਨ ਪਹਿਲਾਂ ਹੀ ਰੋਜ਼ੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ। ਜਿਸ ਦੀ ਉੱਥੇ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਦੋ ਭੈਣਾਂ ਦਾ ਇਕਲੌਤਾ ਭਰਾ ਸੀ।

Read More
India Punjab

ਪੰਜਾਬ ਸਣੇ ਇਨ੍ਹਾਂ ਸੂਬਿਆਂ ‘ਚ ਮੌਸਮ ਵਿਭਾਗ ਨੇ ਪ੍ਰਗਟਾਈ ਮੀਂਹ ਦੀ ਸੰਭਾਵਨਾ….

ਵੈਸਟਰਨ ਡਿਸਟਰਬੈਂਸ (WD) ਦਾ ਅਸਰ ਅੱਜ (3 ਮਾਰਚ) ਨੂੰ ਵੀ ਉੱਤਰੀ ਭਾਰਤ ਵਿੱਚ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ ਲਈ ਕੋਈ ਅਲਰਟ ਜਾਰੀ ਨਹੀਂ ਕੀਤਾ ਹੈ ਪਰ ਅੱਜ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਹਿਮਾਚਲ ਦੇ ਉਪਰਲੇ ਇਲਾਕਿਆਂ ‘ਚ ਅੱਜ ਵੀ ਬਰਫਬਾਰੀ ਹੋ ਸਕਦੀ ਹੈ। ਨੀਵੇਂ ਇਲਾਕਿਆਂ

Read More
India Punjab Religion

ਹੁਣ ਇਸ ਤਖਤ ਸਾਹਿਬ ਤੋਂ ਵੀ ਸ਼ੁਰੂ ਹੋਵੇਗਾ SGPC ਦਾ ਨਵਾਂ ਯੂ-ਟਿਊਬ ਚੈਨਲ ! ਬੰਦੀ ਸਿੰਘਾਂ ‘ਤੇ SGPC ਦਾ ਸਖਤ ਸਟੈਂਡ ! ‘ਕਿੰਨੀ ਲੈਣੀ ਹੈ ਪ੍ਰੀਖਿਆ’ ?

ਬਿਉਰੋ ਰਿਪੋਰਟ : SGPC ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਵੱਡੇ ਫੈਸਲਿਆਂ ਦੇ ਬਾਰੇ ਜਾਣਕਾਰੀ ਦਿੱਤੀ । ਸਭ ਤੋਂ ਪਹਿਲਾਂ ਪੰਜਾਬ ਸਰਕਾਰ ਕੋਲੋ ਮੰਗ ਕੀਤੀ ਗਈ ਕਿ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 9 ਹੋਰ ਸਾਥੀਆਂ ਨੂੰ ਪੰਜਾਬ ਦੀ ਅੱਤ ਸੁਰੱਖਿਅਤ ਜੇਲ੍ਹ

Read More