ਬੈਂਕ ਨੂੰ ਕਰਜ਼ੇ ਦੇ ਭੁਗਤਾਨ ਦੇ 30 ਦਿਨਾਂ ਦੇ ਅੰਦਰ ਜਾਇਦਾਦ ਦੇ ਦਸਤਾਵੇਜ਼ ਵਾਪਸ ਕਰਨੇ ਪੈਣਗੇ: RBI
ਦਿੱਲੀ : ਬੁੱਧਵਾਰ ਨੂੰ ਭਾਰਤੀ ਰਿਜ਼ਰਵ ਬੈਂਕ ਨੇ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਕਿਹਾ ਕਿ ਜੇਕਰ ਗ੍ਰਾਹਕ ਦੁਆਰਾ ਕਰਜ਼ੇ ਦੀ ਅਦਾਇਗੀ ਕੀਤੀ ਗਈ ਹੈ, ਤਾਂ ਇਸ ਨਾਲ ਸਬੰਧਿਤ ਕਾਗ਼ਜ਼ਾਤ ਕਰਜ਼ੇ ਦੀ ਅਦਾਇਗੀ ਦੇ 30 ਦਿਨਾਂ ਦੇ ਅੰਦਰ ਬੈਂਕਾਂ ਅਤੇ ਵਿੱਤੀ ਸੰਸਥਾਵਾਂ ਨੂੰ ਵਾਪਸ ਕਰਨੇ ਹੋਣਗੇ। ਇਸ ਤੋਂ ਇਲਾਵਾ ਕਿਸੇ ਵੀ ਰਜਿਸਟਰੀ ਨਾਲ ਲਾਈ ਗਈ ਫੀਸ
