India Punjab

ਸਕਾਲਰਸ਼ਿਪ ਕਾਰਨ ਡਿਗਰੀਆਂ ਕੋਰਣ ’ਤੇ ਹਾਈਕੋਰਟ ਨੇ ਪੰਜਾਬ ਤੋਂ ਮੰਗਿਆ ਜਵਾਬ! ਵਿਦਿਆਰਥੀਆਂ ਨੂੰ ਮੁਆਵਜ਼ੇ ਦੇ ਦਿੱਤੇ ਸੰਕੇਤ

ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪਿਛਲੇ ਪੰਜ ਸਾਲਾਂ ਤੋਂ ਸੈਂਕੜੇ ਵਿਦਿਆਰਥੀਆਂ ਨੂੰ ਡਿਗਰੀਆਂ ਜਾਰੀ ਨਾ ਕੀਤੇ ਜਾਣ ’ਤੇ ਗੰਭੀਰ ਚਿੰਤਾ ਜ਼ਾਹਰ ਕੀਤੇ ਜਾਣ ਤੋਂ ਬਾਅਦ ਬੈਂਚ ਨੇ ਪੰਜਾਬ ਸਟੇਟ ਨੂੰ ਹਲਫ਼ਨਾਮਾ ਦਾਇਰ ਕਰਨ ਲਈ ਕਿਹਾ ਹੈ ਕਿ ਕੀ ਸਕਾਲਰਸ਼ਿਪ ਦੇ ਭੁਗਤਾਨ ਵਿੱਚ ਦੇਰੀ ਕਾਰਨ ਪੰਜਾਬ ਤੋਂ ਇਲਾਵਾ ਹੋਰ ਯੂਨੀਵਰਸਿਟੀਆਂ ਨੇ ਡਿਗਰੀਆਂ ਨੂੰ

Read More
India Sports

ਕੋਹਲੀ 10 ਸਾਲਾਂ ਬਾਅਦ ਟਾਪ-20 ਟੈਸਟ ਰੈਂਕਿੰਗ ਤੋਂ ਬਾਹਰ! ਟਾਪ-10 ’ਚ ਸਿਰਫ਼ ਦੋ ਬੱਲੇਬਾਜ਼

ਬਿਉਰੋ ਰਿਪੋਰਟ: ਕ੍ਰਿਕੇਟਰ ਵਿਰਾਟ ਕੋਹਲੀ ਆਈਸੀਸੀ ਟੈਸਟ ਬੱਲੇਬਾਜ਼ਾਂ ਦੀ ਰੈਂਕਿੰਗ ਵਿੱਚ ਟਾਪ-20 ਵਿੱਚੋਂ ਅਤੇ ਰੋਹਿਤ ਸ਼ਰਮਾ ਟਾਪ-25 ਵਿੱਚੋਂ ਬਾਹਰ ਹਨ। ਅੱਜ ਬੁੱਧਵਾਰ ਨੂੰ ਜਾਰੀ ਹੋਈ ਤਾਜ਼ਾ ਰੈਂਕਿੰਗ ’ਚ ਰਿਸ਼ਭ ਪੰਤ ਅਤੇ ਸ਼ੁਭਮਨ ਗਿੱਲ ਨੂੰ ਫਾਇਦਾ ਹੋਇਆ ਹੈ। ਉਥੇ ਹੀ ਗੇਂਦਬਾਜ਼ਾਂ ਦੀ ਰੈਂਕਿੰਗ ’ਚ ਰਵੀਚੰਦਰਨ ਅਸ਼ਵਿਨ ਪੰਜਵੇਂ ਸਥਾਨ ’ਤੇ ਪਹੁੰਚ ਗਏ ਹਨ। ਵਿਰਾਟ ਕੋਹਲੀ 22ਵੇਂ ਨੰਬਰ

Read More
India Lifestyle

ਅੱਜ 430 ਰੁਪਏ ਸਸਤਾ ਹੋਇਆ ਸੋਨਾ! ਚਾਂਦੀ 14 ਦਿਨਾਂ ’ਚ 6250 ਰੁਪਏ ਤੱਕ ਡਿੱਗੀ

ਬਿਉਰੋ ਰਿਪੋਰਟ: ਅੱਜ ਬੁੱਧਵਾਰ ਨੂੰ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ। 24 ਕੈਰੇਟ 10 ਗ੍ਰਾਮ ਸੋਨੇ ਦੀ ਕੀਮਤ 430 ਰੁਪਏ ਘਟ ਕੇ 78,136 ਰੁਪਏ ਹੋ ਗਈ ਹੈ। ਮੰਗਲਵਾਰ ਨੂੰ ਇਸ ਦੀ ਕੀਮਤ 78,566 ਰੁਪਏ ਸੀ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਵਿੱਚ ਵੀ 1,360 ਰੁਪਏ ਦੀ ਗਿਰਾਵਟ ਦਰਜ ਕੀਤੀ ਗਈ। ਚਾਂਦੀ ਦੀ ਕੀਮਤ

Read More
India

ਵਿੱਦਿਅਕ ਕਰਜ਼ਿਆਂ ’ਤੇ 75% ਕ੍ਰੈਡਿਟ ਗਰੰਟੀ ਦੇਵੇਗੀ ਮੋਦੀ ਸਰਕਾਰ! 860 ਸੰਸਥਾਵਾਂ ਦੇ 22 ਲੱਖ ਵਿਦਿਆਰਥੀਆਂ ਨੂੰ ਲਾਭ

ਬਿਉਰੋ ਰਿਪੋਰਟ: ਨਵੀਂ ਦਿੱਲੀ ਵਿੱਚ ਬੁੱਧਵਾਰ ਨੂੰ ਮੋਦੀ ਕੈਬਨਿਟ ਦੀ ਬੈਠਕ ਹੋਈ ਜਿਸ ਵਿੱਚ ਪੀਐੱਮ ਵਿਦਿਆਲਕਸ਼ਮੀ ਯੋਜਨਾ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਵਿੱਚ ਭਾਰਤ ਸਰਕਾਰ ਉੱਚ ਸਿੱਖਿਆ ਲਈ 7.5 ਲੱਖ ਰੁਪਏ ਤੱਕ ਦੇ ਕਰਜ਼ੇ ’ਤੇ 75% ਕ੍ਰੈਡਿਟ ਗਾਰੰਟੀ ਦੇਵੇਗੀ। ਦੇਸ਼ ਦੇ 860 ਵੱਡੇ ਉੱਚ ਸਿੱਖਿਆ ਕੇਂਦਰਾਂ ਦੇ 22 ਲੱਖ ਤੋਂ ਵੱਧ ਵਿਦਿਆਰਥੀ ਇਸ

Read More
India International

PM ਨਰਿੰਦਰ ਮੋਦੀ ਨੇ ਡੋਨਾਲਡ ਟਰੰਪ ਨੂੰ ਜਿੱਤ ‘ਤੇ ਦਿੱਤੀ ਵਧਾਈ

ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ ‘ਤੇ ਡੋਨਾਲਡ ਟਰੰਪ ਨੂੰ ਵਧਾਈ ਦਿੱਤੀ ਹੈ। ਐਕਸ ‘ਤੇ ਡੋਨਾਲਡ ਟਰੰਪ ਨਾਲ ਫੋਟੋ ਸ਼ੇਅਰ ਕਰਦੇ ਹੋਏ ਪੀਐਮ ਮੋਦੀ ਨੇ ਲਿਖਿਆ, ਇਤਿਹਾਸਕ ਚੋਣ ਜਿੱਤ ‘ਤੇ ਮੇਰੇ ਦੋਸਤ ਨੂੰ ਹਾਰਦਿਕ ਵਧਾਈ। ਆਓ ਅਸੀਂ ਆਪਣੇ ਲੋਕਾਂ ਦੀ ਭਲਾਈ ਲਈ ਅਤੇ ਵਿਸ਼ਵ ਸ਼ਾਂਤੀ, ਸਥਿਰਤਾ ਅਤੇ ਖੁਸ਼ਹਾਲੀ ਨੂੰ ਉਤਸ਼ਾਹਿਤ

Read More