ਕੇਂਦਰ ਨੇ ਇਕ ਦੇਸ਼ ,ਇਕ ਚੋਣ ਮਾਮਲੇ ’ਤੇ ਬਣਾਈ ਕਮੇਟੀ , ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਹੋਣਗੇ ਚੇਅਰਮੈਨ…
ਦਿੱਲੀ : ਕੇਂਦਰ ਸਰਕਾਰ ਨੇ ਇਕ ਦੇਸ਼ ਇਕ ਚੋਣ ਮਾਮਲੇ ਵਿਚ ਇਕ ਦੇਸ਼, ਇਕ ਚੋਣ ‘ਤੇ ਕਮੇਟੀ ਬਣਾਈ ਹੈ। ਨਿਊਜ਼ ਏਜੰਸੀ ਪੀਟੀਆਈ ਮੁਤਾਬਕ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਇਸ ਦਾ ਪ੍ਰਧਾਨ ਬਣਾਇਆ ਗਿਆ ਹੈ। ਇਸ ਦਾ ਨੋਟੀਫਿਕੇਸ਼ਨ ਅੱਜ ਜਾਰੀ ਹੋ ਸਕਦਾ ਹੈ। ਇਹ ਕਮੇਟੀ ਇਸ ਮੁੱਦੇ ‘ਤੇ ਵਿਚਾਰ ਕਰਨ ਤੋਂ ਬਾਅਦ ਆਪਣੀ ਰਿਪੋਰਟ ਦੇਵੇਗੀ। ਇਸ
