ਜਾਨ ਲੇਵਾ ਹ ਮਲੇ ਦੇ ਡਰੋਂ ਗੋਲਡੀ ਬਰਾੜ ਨੇ ਬਦਲਿਆ ਟਿਕਾਣਾ, ਹੁਣ ਇੱਥੇ ਪਹੁੰਚਿਆ..
ਮੀਡੀਆ ਰਿਪੋਰਟ ਮੁਤਾਬਿਕ ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।
ਮੀਡੀਆ ਰਿਪੋਰਟ ਮੁਤਾਬਿਕ ਸੁਰੱਖਿਆ ਏਜੰਸੀਆਂ ਦੇ ਹਵਾਲੇ ਨਾਲ ਇਹ ਵੱਡੀ ਜਾਣਕਾਰੀ ਮਿਲੀ ਹੈ ਕਿ ਗੋਲਡੀ ਬਰਾੜ 'ਤੇ ਕੈਨੇਡਾ 'ਚ ਜਾਨਲੇਵਾ ਹਮਲਾ ਹੋ ਸਕਦਾ ਹੈ, ਇਸ ਲਈ ਉਸ ਨੇ ਆਪਣਾ ਟਿਕਾਣਾ ਬਦਲ ਲਿਆ ਹੈ।
ਉੱਤਰ ਪ੍ਰਦੇਸ਼ : ਗ੍ਰੇਟਰ ਨੋਇਡਾ ‘ਚ 21 ਦਿਨ ਪਹਿਲਾਂ ਸੜਕ ਹਾਦਸੇ ‘ਚ ਜ਼ਖਮੀ ਹੋਈ ਵਿਦਿਆਰਥਣ ਸੁਮਿਤਾ ਮੰਡਲ ਦੀ ਦੇਰ ਰਾਤ ਇਲਾਜ ਦੌਰਾਨ ਮੌਤ ਹੋ ਗਈ। ਮਾਮਲਾ ਈਕੋਟੈਕ-1 ਇਲਾਕੇ ਦਾ ਹੈ। ਦਰਅਸਲ, ਇੱਕ ਤੇਜ਼ ਰਫ਼ਤਾਰ ਕਾਰ ਚਾਲਕ ਨੇ ਜੀਬੀਯੂ ਦੇ ਸਾਹਮਣੇ ਆਟੋ ਨੂੰ ਟੱਕਰ ਮਾਰ ਦਿੱਤੀ ਸੀ। ਇਸ ਹਾਦਸੇ ‘ਚ ਵਿਦਿਆਰਥਣ ਸਮੇਤ ਕਈ ਲੋਕ ਜ਼ਖਮੀ ਹੋ
ਯੂਪੀ ਦੇ(Uttar Pradesh) ਹਾਥਰਸ ਤੋਂ ਦਿਲ ਨੂੰ ਦਿਹਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿਥੇ ਇੱਕ ਪੁੱਤਰ ਨੇ ਜ਼ਮੀਨ ਲਈ ਆਪਣੀ ਹੀ ਮਾਂ ਦਾ ਗਲਾ ਵੱਢ ਕਿ ਉਸਦਾ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਮ੍ਰਿਤਕ ਦੇ ਵੱਡੇ
ਵਾਇਰਲ ਹੋ ਰਹੀ ਵੀਡੀਓ ਵਿੱਚ ਇੱਕ ਨਦੀ ਤੇਜ਼ੀ ਨਾਲ ਵਹਿ ਰਹੀ ਹੈ। ਇਸ ਦੇ ਤੇਜ਼ ਵਹਾਅ ਨੂੰ ਦੇਖ ਕੇ ਕਿਸੇ ਦਾ ਮਨ ਪਰੇਸ਼ਾਨ ਹੋ ਸਕਦਾ ਹੈ, ਪਰ ਇੱਕ ਡਰਾਈਵਰ ਆਪਣੀ ਕਾਰ ਨੂੰ ਤੇਜ਼ ਵਗਦੀ ਨਦੀ ਵਿੱਚ ਉਤਾਰ ਦਿੰਦਾ ਹੈ।
ਪਤਨੀ ਨੇ ਪਤੀ ਦਾ ਵਿਆਹ ਆਪਣੀ ਸਾਬਕਾ ਪ੍ਰੇਮਿਕਾ ਨਾਲ ਕਰਵਾ ਦਿੱਤਾ, ਹੁਣ ਤਿੰਨੋਂ ਇੱਕ ਹੀ ਘਰ 'ਚ ਰਹਿਣਗੇ
Himachal Kullu accident : ਬੰਜਰ ਤੋਂ ਭਾਜਪਾ ਵਿਧਾਇਕ ਸੁਰਿੰਦਰ ਸ਼ੌਰੀ ਨੇ ਰਾਤ ਕਰੀਬ 12:45 ਵਜੇ ਫੇਸਬੁੱਕ ਲਾਈਵ ਹੋ ਕੇ ਹਾਦਸੇ ਦੀ ਜਾਣਕਾਰੀ ਦਿੱਤੀ।
ਸੰਯੁਕਤ ਕਿਸਾਨ ਮੋਰਚਾ ਪੰਜਾਬ (sanyukta Kisan Morcha Punjab) ਮੋਦੀ ਸਰਕਾਰ ਨੂੰ ਘੇਰਨ ਲਈ ਮੁੜ ਤੋਂ ਸਰਗਰਮ ਹੋ ਗਿਆ ਹੈ। ਸੰਯੁਕਤ ਕਿਸਾਨ ਮੋਰਚਾ ਨੇ ਐਲਾਨ ਕੀਤਾ ਹੈ ਕਿ ਨੇ ਲਖੀਮਪੁਰ ਖੀਰੀ ਕਾਂਡ ਦੀ ਵਰ੍ਹੇਗੰਢ ਮੌਕੇ 3 ਅਕਤੂਬਰ ਨੂੰ ਦੇਸ਼ ਭਰ ’ਚ ਭਾਜਪਾ ਸਰਕਾਰ ਦੇ ਵਿਰੁੱਧ ਰੋਸ ਮੁਜ਼ਾਹਰੇ ਕਰਕੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਣ ਅਤੇ ਗੰਨਾ ਕਾਸ਼ਤਕਾਰਾਂ
‘ਦ ਖ਼ਾਲਸ ਬਿਊਰੋ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਵਾਸੀਆਂ ਲਈ ਵੱਡਾ ਐਲਾਨ ਕਰਦਿਆਂ ਚੰਡੀਗੜ੍ਹ-ਮੁਹਾਲੀ ਕੌਮਾਂਤਰੀ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ’ਤੇ ਰੱਖਣ ਦਾ ਐਲਾਨ ਕੀਤਾ ਹੈ। ਉਹਨਾਂ ਇਹ ਐਲਾਨ ਆਪਣੇ ਪ੍ਰੋਗਰਾਮ ’ਮਨ ਕੀ ਬਾਤ’ ਦੌਰਾਨ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਦਾ ਜ਼ਿਕਰ ਕਰਦਿਆਂ ਕੀਤਾ ਹੈ। ਉਹਨਾਂ ਕਿਹਾ ਕਿ
‘ਦ ਖ਼ਾਲਸ ਬਿਊਰੋ : ਕੇਂਦਰ ਸਰਕਾਰ (Central Govt)ਨੇ ਪੰਜਾਬ (Punjab)ਨੂੰ ਇੱਕ ਹੋਰ ਝਟਕਾ ਦਿੱਤਾ ਹੈ। ਪੰਜਾਬ ਦੇ ਬਠਿੰਡਾ ਸ਼ਹਿਰ ਵਿੱਚ ਹੁਣ ‘ਬਲਕ ਡਰੱਗ ਪਾਰਕ’ ਨਹੀਂ ਬਣੇਗਾ। ਜਾਣਕਾਰੀ ਅਨੁਸਾਰ ਕੇਂਦਰ ਸਰਕਾਰ ਵੱਲੋਂ ਤਿੰਨ ਸੂਬਿਆਂ ’ਚ ਨਵੇਂ ਡਰੱਗ ਪਾਰਕ ਬਣਾਏ ਜਾਣ ਨੂੰ ਸਿਧਾਂਤਕ ਪ੍ਰਵਾਨਗੀ ਦਿੱਤੀ ਗਈ ਹੈ ਤੇ ਪੰਜਾਬ ਨੂੰ ਇਸ ’ਤੋਂ ਵਾਂਝਾ ਰੱਖਿਆ ਗਿਆ ਹੈ। ਦੇਸ਼
ਜਗਦੀਸ਼ ਸਿੰਘ ਝੀਂਡਾ ਬਣੇ HSGPC ਦੇ ਨਵੇਂ ਪ੍ਰਧਾਨ, ਮੈਂਬਰਾਂ ਨੇ ਸਰਬਸੰਮਤੀ ਨਾਲ ਲਿਆ ਫੈਸਲਾ