ਛੱਤੀਸਗੜ੍ਹ ਵਿਧਾਨ ਸਭਾ ‘ਚ ਨਵੇਂ ਚੁਣੇ 90 ਵਿਧਾਇਕਾਂ ’ਚੋਂ 72 ਕਰੋੜਪਤੀ
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਵਿੱਚ 90 ਨਵੇਂ ਚੁਣੇ ਗਏ ਵਿਧਾਇਕਾਂ ਵਿੱਚੋਂ 72 ਕਰੋੜਪਤੀ ਹਨ, ਜਦੋਂ ਕਿ ਪਿਛਲੀ ਵਿਧਾਨ ਸਭਾ ਵਿੱਚ ਅਜਿਹੇ ਵਿਧਾਇਕਾਂ ਦੀ ਗਿਣਤੀ 68 ਸੀ। ਸਭ ਤੋਂ ਘੱਟ ਜਾਇਦਾਦ ਵਾਲੇ ਤਿੰਨ ਵਿਧਾਇਕ ਹਨ। ਛੱਤੀਸਗੜ੍ਹ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਭਾਰਤੀ ਜਨਤਾ ਪਾਰਟੀ (ਭਾਜਪਾ) 54 ਸੀਟਾਂ ਜਿੱਤ ਕੇ ਸਰਕਾਰ ਬਣਾ ਰਹੀ ਹੈ। 2018 ‘ਚ
