ਭਾਜਪਾ ਦੀ ਰੈਲੀ ਸਮੇਂ ਗੁਰਦੁਆਰਿਆਂ ਨੂੰ ਉਖਾੜਨ ਦੀ ਕੀਤੀ ਗੱਲ, SGPC ਕੀਤੀ ਸਖ਼ਤ ਅਲੋਚਨਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਤਿਜਾਰਾ ਵਿਖੇ ਭਾਜਪਾ ਦੀ ਰੈਲੀ ਸਮੇਂ ਸਰਕਾਰ ਆਉਣ `ਤੇ ਗੁਰਦੁਆਰਾ ਸਾਹਿਬਾਨ ਨੂੰ ‘ਉਖਾੜਨ’ ਬਾਰੇ ਕਹੀ ਗੱਲ ਦਾ ਨੋਟਿਸ ਲੈਂਦਿਆਂ ਇਸ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ ਵਰੋਸਾਏ ਸਰਬੱਤ
