ਸੁਪਰੀਮ ਕੋਰਟ ਦੀ ਸੁਣਵਾਈ ਤੋਂ ਕੁਝ ਘੰਟੇ ਪਹਿਲਾਂ ਰਾਤ ਦੇ ਹਨੇਰੇ ‘ਚ ਚੰਡੀਗੜ੍ਹ ਨਗਰ ਨਿਗਮ ‘ਚ ਬੀਜੇਪੀ ਨੇ ਖੇਡਿਆ ਵੱਡਾ ਖੇਡ ! ਆਪ ਤੇ ਕਾਂਗਰਸ ਦੇ ਦਾਅਵਿਆਂ ‘ਤੇ ਪਾਣੀ ਫੇਰ ਦਿੱਤਾ
ਹੁਣ ਚੰਡੀਗੜ੍ਹ ਨਗਰ ਨਿਗਮ ਵਿੱਚ ਬੀਜੇਪੀ ਦੀ ਗਿਣਤੀ 19 ਹੋ ਗਈ
ਹੁਣ ਚੰਡੀਗੜ੍ਹ ਨਗਰ ਨਿਗਮ ਵਿੱਚ ਬੀਜੇਪੀ ਦੀ ਗਿਣਤੀ 19 ਹੋ ਗਈ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਕਿਸਾਨਾਂ ਦੇ ਹੱਕ ਵਿੱਚ ਨਿੱਤਰ ਆਏ ਹਨ।ਸਿੱਧੂ ਨੇ ਕਿਹਾ ਕਿ ਆਪਣੀਆਂ ਮੰਗਾਂ ਲਈ ਸ਼ਾਂਤਮਈ ਅੰਦੋਲਨ ਕਰਨਾ ਸਭ ਦਾ ਹੱਕ ਹੈ
ਡੱਲੇਵਾਲ ਨੇ ਕਿਹਾ ਕਿ ਅੱਜ ਉਹ ਸਰਕਾਰ ਅੱਗੇ ਇਹ ਗੱਲ ਰੱਖਣਗੇ ਕਿ ਸਰਕਾਰ ਟਾਲਮ-ਟੋਲ ਦੀ ਨੀਤੀ ਛੱਡ ਕੇ ਸਹੀ ਮੁੱਦੇ ਦੀ ਗੱਲ ‘ਤੇ ਆਏ।
ਤਾਮਿਲਨਾਡੂ : ਦੇਸ਼ ਦੇ ਦੱਖਣੀ ਰਾਜ ਤਾਮਿਲਨਾਡੂ ਵਿਚ Cotton candy ਦੀ ਵਿਕਰੀ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਤਮਿਲਨਾਡੂ ਸਰਕਾਰ ਨੇ ਕੈਂਸਰ ਪੈਦਾ ਕਰਨ ਵਾਲੇ ਰਸਾਇਣਾਂ ਦੀ ਮੌਜੂਦਗੀ ਦਾ ਖੁਲਾਸਾ ਕਰਨ ਵਾਲੀ ਪੁਸ਼ਟੀ ਜਾਂਚ ਰਿਪੋਰਟਾਂ ਦੇ ਕਾਰਨ ਸੂਬੇ ਵਿਚ Cotton candy ਦੀ ਵਿਕਰੀ ‘ਤੇ ਪਾਬੰਦੀ ਲਗਾਉਣ ਦਾ ਫ਼ੈਸਲਾ ਕੀਤਾ ਹੈ। ਤਾਮਿਲਨਾਡੂ ਦੇ ਸਿਹਤ ਮੰਤਰੀ ਐਮ
ਦ ਜ਼ਿਲ੍ਹੇ ਵਿੱਚ ਵੀ ਅੰਦੋਲਨ ਦਾ ਦੌਰ ਸ਼ੁਰੂ ਹੋ ਗਿਆ ਹੈ। ਪਿੰਡਾਂ ਵਿੱਚ ਪੰਚਾਇਤਾਂ ਦਾ ਦੌਰ ਸ਼ੁਰੂ ਹੋ ਗਿਆ ਹੈ। ਕਿਸਾਨਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਜਾ ਰਿਹਾ ਹੈ।
ਪੰਜਾਬ ਵਿੱਚ ਇੰਟਰਨੈੱਟ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਜਿਸ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਇੰਟਰਨੈੱਟ ਸੇਵਾਵਾਂ ‘ਤੇ ਪਾਬੰਦੀ ਵਧਾ ਦਿੱਤੀ ਗਈ ਹੈ।
ਚੰਡੀਗੜ੍ਹ : ਕਿਸਾਨ ਲਹਿਰ ਦਾ ਵਿਸਥਾਰ ਕਰਨ ਅਤੇ ਅਗਲੀ ਰਣਨੀਤੀ ਬਣਾਉਣ ਲਈ ਅੱਜ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਹੇਠ ਪੰਜਾਬ ਦੇ ਲੁਧਿਆਣਾ ਵਿਖੇ ਐਸ.ਕੇ.ਐਮ ਦੀ ਮੀਟਿੰਗ ਕੀਤੀ ਜਾ ਰਹੀ ਹੈ। ਮੀਟਿੰਗ ਵਿੱਚ ਕੁੱਲ 37 ਗਰੁੱਪ ਪਹੁੰਚ ਰਹੇ ਹਨ। ਅੱਜ ਬਾਅਦ ਦੁਪਹਿਰ 3 ਵਜੇ ਇਸਦੂ ਭਵਨ ਵਿਖੇ ਮੀਟਿੰਗ ਕਰਕੇ ਵੱਡਾ ਐਲਾਨ ਕੀਤਾ ਜਾ ਸਕਦਾ