ਬਜਰੰਗ ਪੁਨੀਆ ਨੇ ਪਦਮਸ਼੍ਰੀ ਵਾਪਸ ਕੀਤਾ ! PM ਦੇ ਘਰ ਬਾਹਰ ਰੱਖਿਆ !ਚਿੱਠੀ ਲਿਖ ਕੇ ਕਿਹਾ ‘ਹੁਣ ਇਸ ਸਨਮਾਨ ਦਾ ਬੋਝ ਨਹੀਂ ਚੁੱਕ ਸਕਦਾ’ !
ਗ੍ਰਹਿ ਮੰਤਰੀ ਨੇ ਕਿਹਾ ਸੀ ਇਨਸਾਫ ਦੇਣਗੇ
ਗ੍ਰਹਿ ਮੰਤਰੀ ਨੇ ਕਿਹਾ ਸੀ ਇਨਸਾਫ ਦੇਣਗੇ
ਅਮਰੀਕੀ ਖ਼ੁਫ਼ੀਆ ਏਜੰਸੀ ਐੱਫ਼ਬੀਆਈ ਨੇ ਚਾਰ ਸਾਲ ਪਹਿਲਾਂ ਲਾਪਤਾ ਹੋਏ ਭਾਰਤੀ ਮੂਲ ਦੇ ਵਿਦਿਆਰਥੀ ਦੀ ਬਰਾਮਦਗੀ ਲਈ 10 ਹਜ਼ਾਰ ਅਮਰੀਕੀ ਡਾਲਰ ਦੇ ਇਨਾਮ ਦਾ ਐਲਾਨ ਕੀਤਾ ਹੈ। ਮਾਯੂਸ਼ੀ ਭਗਤ 29 ਅਪ੍ਰੈਲ 2019 ਨੂੰ ਜਰਸੀ ਸਿਟੀ ਤੋਂ ਲਾਪਤਾ ਹੋ ਗਈ ਸੀ। ਇਸ ਦੌਰਾਨ ਮਯੂਸ਼ੀ ਨੇ ਰੰਗੀਨ ਪਜਾਮਾ ਅਤੇ ਬਲੈਕ ਟੀ-ਸ਼ਰਟ ਪਾਈ ਹੋਈ ਸੀ। ਮਯੂਸ਼ੀ ਨੂੰ ਆਖ਼ਰੀ
ਬਿਹਾਰ ਦੀ ਰਾਜਧਾਨੀ ਪਟਨਾ ਤੋਂ ਕੋਰੋਨਾ ਦੇ ਨਵੇਂ ਰੂਪ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਲੰਬੇ ਅੰਤਰਾਲ ਤੋਂ ਬਾਅਦ ਪਟਨਾ ਵਿੱਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਦੋ ਮਰੀਜ਼ਾਂ ਦੀ ਪਛਾਣ ਹੋਈ ਹੈ। ਇਨ੍ਹਾਂ ਵਿੱਚੋਂ ਇੱਕ ਮਰੀਜ਼ ਕੇਰਲ ਦੀ ਯਾਤਰਾ ਤੋਂ ਪਰਤਿਆ ਹੈ ਜਦਕਿ ਦੂਜਾ ਅਸਾਮ ਦੀ ਯਾਤਰਾ ਤੋਂ ਬਿਹਾਰ ਪਰਤਿਆ ਹੈ। ਸਿਹਤ ਵਿਭਾਗ ਨੇ
ਸਰਦੀਆਂ ਵਿੱਚ ਸੂਰਜ ਚੜ੍ਹਦੇ ਹੀ ਲੋਕਾਂ ਦੇ ਦਿਲ ਖ਼ੁਸ਼ੀਆਂ ਨਾਲ ਭਰਨੇ ਸ਼ੁਰੂ ਹੋ ਜਾਂਦੇ ਹਨ। ਸਰਦੀਆਂ ਵਿੱਚ ਧੁੱਪ ਵਿੱਚ ਸੌਣ ਨਾਲ ਨਾ ਸਿਰਫ਼ ਸਾਨੂੰ ਸਰਦੀ ਤੋਂ ਰਾਹਤ ਮਿਲਦੀ ਹੈ ਬਲਕਿ ਸਰੀਰ ਨੂੰ ਕਈ ਫ਼ਾਇਦੇ ਵੀ ਹੁੰਦੇ ਹਨ। ਸੂਰਜ ਦੀ ਰੋਸ਼ਨੀ ਸਰੀਰ ਲਈ ਓਨੀ ਹੀ ਮਹੱਤਵਪੂਰਨ ਹੈ ਜਿੰਨਾ ਭੋਜਨ ਅਤੇ ਪਾਣੀ। ਸੂਰਜ ਦੀ ਰੋਸ਼ਨੀ ਵਿਟਾਮਿਨ ਡੀ
ਪਾਕਿਸਤਾਨੀ ਸਰਹੱਦ ਦੇ ਕੋਲ 300 ਦਹਿਸ਼ਤਗਰਦਾਂ ਦਾ ਲਾਂਚਿੰਗ ਪੈਡ ਤਿਆਰ ਹੈ
ਦਿੱਲੀ : ਬੱਚਿਆਂ ਨੂੰ ਦਵਾਈ ਦੇਣ ਤੋਂ ਪਹਿਲਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਅਹਿਮ ਹੈ। ਦਰਅਸਲ ਹਾਲ ਹੀ ਵਿੱਚ ਸਰਕਾਰ ਨੇ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਟੀ-ਕੋਲਡ ਦਵਾਈਆਂ `ਤੇ ਪਾਬੰਦੀ ਲਗਾ ਦਿੱਤੀ ਹੈ। ਭਾਰਤ ਦੀ ਡਰੱਗ ਰੈਗੂਲੇਟਰੀ ਸੰਸਥਾ ‘ਸੈਂਟਰਲ ਡਰੱਗਸ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐਸਸੀਓ) ਨੇ ਚਾਰ ਸਾਲ ਤੋਂ ਘੱਟ ਉਮਰ ਦੇ ਬੱਚਿਆਂ
ਮਦਰਾਸ ਹਾਈ ਕੋਰਟ ਨੇ ਤਾਮਿਲਨਾਡੂ ਦੇ ਉੱਚ ਸਿੱਖਿਆ ਮੰਤਰੀ ਕੇ ਪੋਨਮੁਡੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ 3 ਸਾਲ ਦੀ ਸਾਧਾਰਨ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਪੋਨਮੁਡੀ ਅਤੇ ਉਸ ਦੀ ਪਤਨੀ ‘ਤੇ 50-50 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਪੋਨਮੁਡੀ ਦੀ ਸਜ਼ਾ ਨੂੰ 30 ਦਿਨਾਂ ਲਈ ਮੁਅੱਤਲ ਕਰ
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਹੈ ਕਿ ਅਮਰੀਕੀ ਧਰਤੀ ‘ਤੇ ਸਿੱਖ ਵੱਖਵਾਦੀ ਨੂੰ ਮਾਰਨ ਦੀ ਸਾਜ਼ਿਸ਼ ‘ਚ ਭਾਰਤੀ ਨਾਗਰਿਕ ਨੂੰ ਜ਼ਿੰਮੇਵਾਰ ਠਹਿਰਾਏ ਜਾਣ ਤੋਂ ਬਾਅਦ ਨਵੀਂ ਦਿੱਲੀ ਨਾਲ ਓਟਾਵਾ ਦੇ ਸਬੰਧਾਂ ‘ਚ ਭਾਰੀ ਬਦਲਾਅ ਆਇਆ ਹੈ। ਟਰੂਡੋ ਨੇ ਸੀਬੀਸੀ ਨਿਊਜ਼ ਚੈਨਲ ਨਾਲ ਇੱਕ ਸਾਲ ਦੇ ਅੰਤ ਵਿੱਚ ਇੰਟਰਵਿਊ ਵਿੱਚ ਕਿਹਾ ਕਿ ਇੰਝ
ਉੱਤਰ ਪ੍ਰਦੇਸ਼ ਦੀ ਨੋਇਡਾ ਸੈਕਟਰ-24 ਪੁਲਿਸ ਨੇ ਸੈਕਟਰ-22 ਸਥਿਤ ਸਾਊਥ ਇੰਡੀਅਨ ਬੈਂਕ ਦੇ ਅਸਿਸਟੈਂਟ ਮੈਨੇਜਰ ਨਾਲ 28 ਕਰੋੜ 7 ਲੱਖ ਰੁਪਏ ਦੀ ਧੋਖਾਧੜੀ ਦੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦੇ ਡਿਪਟੀ ਕਮਿਸ਼ਨਰ (ਡੀਸੀਪੀ) ਹਰੀਸ਼ ਚੰਦਰ ਨੇ ਕਿਹਾ ਕਿ ਪੁਲਿਸ ਨੂੰ ਮੁਲਜ਼ਮ ਬਾਰੇ ਕੁਝ ਅਹਿਮ ਜਾਣਕਾਰੀ ਮਿਲੀ ਹੈ, ਹਾਲਾਂਕਿ ਉਹ ਹਾਲੇ ਪੁਲਿਸ ਦੀ
ਨਵੇਂ ਕਾਨੂੰਨ ਨਾਲ ਪੁਲਿਸ ਦੀ ਜਵਾਬ ਦੇਹੀ ਤੈਅ ਹੋਵੇਗੀ