ਭਾਰਤ ਵਿੱਚੋਂ ਮਿਲਿਆ ਅਨੋਖਾ ‘ਖਜ਼ਾਨਾ’, ਬਦਲੇਗਾ ਦੇਸ਼ ਦੀ ਤਕਦੀਰ…
ਦੇਸ਼ ਵਿੱਚ ਪਹਿਲੀ ਵਾਰ ਲਿਥੀਅਮ(lithium) ਦਾ ਭੰਡਾਰ ਪਾਇਆ ਗਿਆ ਹੈ ਅਤੇ ਇਹ ਵੀ ਕੋਈ ਛੋਟਾ ਮੋਟਾ ਭੰਡਾਰ ਨਹੀਂ ਹੈ। ਇਸਦੀ ਕੁੱਲ ਸਮਰੱਥਾ 5.9 ਮਿਲੀਅਨ ਟਨ ਹੈ
ਦੇਸ਼ ਵਿੱਚ ਪਹਿਲੀ ਵਾਰ ਲਿਥੀਅਮ(lithium) ਦਾ ਭੰਡਾਰ ਪਾਇਆ ਗਿਆ ਹੈ ਅਤੇ ਇਹ ਵੀ ਕੋਈ ਛੋਟਾ ਮੋਟਾ ਭੰਡਾਰ ਨਹੀਂ ਹੈ। ਇਸਦੀ ਕੁੱਲ ਸਮਰੱਥਾ 5.9 ਮਿਲੀਅਨ ਟਨ ਹੈ
Turkey-Syria Earthquake: ਨੂੰ ਤੁਰਕੀ ਅਤੇ ਇਸ ਦੇ ਗੁਆਂਢੀ ਦੇਸ਼ ਸੀਰੀਆ ਵਿੱਚ ਭੂਚਾਲ ਕਾਰਨ ਤਬਾਹੀ ਦੇ ਵਿਚਕਾਰ ਭਾਰਤ ਤੋਂ NDRF ਦੀਆਂ ਟੀਮਾਂ ਮਲਬੇ ਹੇਠ ਦੱਬੇ ਲੋਕਾਂ ਨੂੰ ਬਾਹਰ ਕੱਢ ਰਹੀਆਂ ਹਨ। NDRF ਦੇ ਜਵਾਨਾਂ ਨੇ 6 ਸਾਲ ਦੀ ਬੱਚੀ ਨੂੰ ਬਚਾਉਣ ਤੋਂ ਬਾਅਦ 8 ਸਾਲ ਦੀ ਬੱਚੀ ਨੂੰ ਮਲਬੇ ‘ਚੋਂ ਸੁਰੱਖਿਅਤ ਬਾਹਰ ਕੱਢਣ ‘ਚ ਸਫਲਤਾ ਹਾਸਲ
Pusa Krishi Vigyan Mela 2023 : ਇਸ ਸਾਲ ਦਾ ਪੂਸਾ ਕ੍ਰਿਸ਼ੀ ਵਿਗਿਆਨ ਮੇਲਾ ਭਾਰਤੀ ਖੇਤੀ ਖੋਜ ਸੰਸਥਾਨ ਦੀ ਗਰਾਊਂਡ ਵਿੱਚ 2 ਤੋਂ 4 ਮਾਰਚ ਤੱਕ ਲੱਗੇਗਾ।
ਪੀਐੱਮ ਮੋਦੀ ਨੇ 90 ਮਿੰਟ ਦੀ ਸਪੀਚ ਵਿੱਚ ਵਿਰੋਧੀ ਧਿਰ ਨੂੰ ਘੇਰਿਆ
ਚੰਡੀਗੜ੍ਹ : ਬਲਾਤਕਾਰ ਸਾਧ ਰਾਮ ਰਹੀਮ ( Ram Rahim) ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ( Haryana government‘ ) ਨੂੰ ਨੋਟਿਸ ਜਾਰੀ ਕਰਕੇ 21 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ
ਦਿੱਲੀ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਹਰਸਿਮਰਤ ਕੌਰ ਬਾਦਲ ( Harsimrat Kaur Badal )ਨੇ ਕਿਹਾ ਕਿ ਭਾਜਪਾ ( BJP ) ਦੀ ਅਗਵਾਈ ਵਾਲੀ ਕੇਂਦਰ ਸਰਕਾਰ ਕਿਸਾਨਾਂ ਸਣੇ ਸਿੱਖ ਕੌਮ ਨਾਲ ਵਿਤਕਰਾ ਕਰ ਰਹੀ ਹੈ। ਸੰਸਦ ਵਿੱਚ ਰਾਸ਼ਟਰਪਤੀ ਦੇ ਭਾਸ਼ਨ ’ਤੇ ਬਹਿਸ ਵਿੱਚ ਭਾਗ ਲੈਂਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਆਪਣੇ ਵਾਅਦੇ
ਚੰਡੀਗੜ੍ਹ : ਪੰਜਾਬ ਦੀ ਆਪ ਸਰਕਾਰ ਨੇ ਕੇਂਦਰ ਸਰਕਾਰ ‘ਤੇ ਲੋਕ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਅੜਚਣਾਂ ਪਾਉਣ ਦਾ ਇਲਜ਼ਾਮ ਲਗਾਇਆ ਹੈ । ਆਪ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਤੱਥ ਸਾਰਿਆਂ ਨਾਲ ਸਾਂਝੇ ਕੀਤੇ ਹਨ। ਉਹਨਾਂ ਕਿਹਾ ਹੈ ਕਿ ਆਪ ਸਰਕਾਰ ਨੇ ਸਰਕਾਰੀ ਖਦਾਨ ਚਾਲੂ ਕਰਵਾ ਕੇ ਪੰਜਾਬ
ਆਰਬੀਆਈ ਨੇ ਬੁੱਧਵਾਰ ਨੂੰ ਇੱਕ ਵਾਰ ਫਿਰ ਰੈਪੋ ਰੇਟ ਵਿੱਚ 25 ਬੇਸਿਸ ਪੁਆਇੰਟ ਜਾਂ 0.25 ਫੀਸਦੀ ਦਾ ਵਾਧਾ ਕੀਤਾ ਹੈ। ਇਸ ਤੋਂ ਬਾਅਦ ਹਰ ਤਰ੍ਹਾਂ ਦੇ ਕਰਜ਼ੇ ਮਹਿੰਗੇ ਹੋ ਜਾਣਗੇ।
ਰਿਆਣਾ ਦੇ ਹਿਸਾਰ ਦੇ ਪਿੰਡ ਕੁਲੇਰੀ ਵਿੱਚ ਇੱਕ 26 ਸਾਲਾ ਵਿਆਹੁਤਾ ਨੇ ਆਪਣੀ ਤਿੰਨ ਸਾਲ ਦੀ ਧੀ ਦਾ ਕਤਲ ਕਰਨ ਤੋਂ ਬਾਅਦ ਫਾਹਾ ਲਗਾ ਲਿਆ। ਪੁਲਿਸ ਨੂੰ ਮ੍ਰਿਤਕਾ ਦੇ ਪੇਟ 'ਤੇ ਚਿਪਕਾਇਆ ਇਕ ਸੁਸਾਈਡ ਨੋਟ ਮਿਲਿਆ ਹੈ, ਜਿਸ 'ਚ ਮ੍ਰਿਤਕਾ ਨੇ ਆਪਣੇ ਸਹੁਰਿਆਂ 'ਤੇ ਤੰਗ-ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ।
ਪਾਕਿਸਤਾਨ ‘ਚ 2 ਸਿੱਖ ਭਰਾਵਾਂ ਦੇ ਕੇਸਾਂ ਦੀ ਬੇਅਦਬੀ ਕਰਨ ਦੀ ਘਟਨਾ ਸਾਹਮਣੇ ਆਈ ਹੈ। ਪਾਕਿਸਤਾਨ ਦੇ ਜਿਲ੍ਹਾ ਨਨਕਾਣਾ ਸਾਹਿਬ ਵਿਖੇ ਇਹ ਘਟਨਾ ਵਾਪਰੀ ਹੈ। ਸ਼ਰੇਆਮ ਬਜ਼ਾਰ ‘ਚ ਦੋ ਸਿੱਖ ਭਰਾਵਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ। SGPC ਨੇ ਘਟਨਾ ਦੀ ਨਿੰਦਾ ਕੀਤੀ ਹੈ ਅਤੇ ਪਾਕਿਸਤਾਨੀ ਸਰਕਾਰ ਨੂੰ ਮਾਮਲੇ ਨੂੰ ਗੰਭੀਰਤਾ