ਔਰਤਾਂ ਦੇ ਅਧਿਕਾਰਾਂ ਦੀ ਰੱਖਿਆ ਲਈ ਕਾਨੂੰਨਾਂ ਵਿੱਚ ਬਦਲਾਅ ਜ਼ਰੂਰੀ : CJI ਚੰਦਰਚੂੜ
ਦਿੱਲੀ : ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀਵਾਈ ਚੰਦਰਚੂੜ ਨੇ ਘਰਾਂ ਅੰਦਰ ਔਰਤਾਂ ਦੇ ਅਧਿਕਾਰਾਂ ਦੀ ਉਲੰਘਣਾ ਬਾਰੇ ਕਾਨੂੰਨ ਬਣਾਉਣ ਦੀ ਲੋੜ ਜ਼ਾਹਰ ਕੀਤੀ ਹੈ। ਸੀਜੇਆਈ ਐਤਵਾਰ 17 ਦਸੰਬਰ ਨੂੰ ਨੈਸ਼ਨਲ ਲਾਅ ਸਕੂਲ ਆਫ਼ ਇੰਡੀਆ ਯੂਨੀਵਰਸਿਟੀ, ਬੈਂਗਲੁਰੂ ਵਿੱਚ ਇੱਕ ਸਮਾਗਮ ਵਿੱਚ ਮੌਜੂਦ ਸੀ। ਉਨ੍ਹਾਂ ਕਿਹਾ- ਨਿੱਜਤਾ ਦੀ ਆੜ ਵਿੱਚ ਘਰਾਂ ਅੰਦਰ ਔਰਤਾਂ ਦੇ ਅਧਿਕਾਰਾਂ ਦੀ
