India Khetibadi Punjab

ਮੋਦੀ ਕੈਬਨਿਟ ਨੇ ਕਿਸਾਨਾਂ ਲਈ ਲਏ ਵੱਡੇ ਫੈਸਲੇ, ਜਾਣੋ ਵਿਸਥਾਰ ਨਾਲ

Delhi News : ਨਵੇਂ ਸਾਲ ਦੀ ਪਹਿਲੀ ਕੈਬਨਿਟ ਮੀਟਿੰਗ ਵਿੱਚ ਕਿਸਾਨਾਂ ਨਾਲ ਸਬੰਧਤ ਮਹੱਤਵਪੂਰਨ ਪ੍ਰਸਤਾਵਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਸਰਕਾਰ ਨੇ ਫਸਲ ਬੀਮਾ ਯੋਜਨਾ ਦੀ ਅਲਾਟਮੈਂਟ ਵਧਾਉਣ ਦਾ ਐਲਾਨ ਕੀਤਾ ਹੈ, ਹੁਣ ਇਹ ਅਲਾਟਮੈਂਟ ਵਧਾ ਕੇ 69,515 ਕਰੋੜ ਰੁਪਏ ਕਰ ਦਿੱਤੀ ਗਈ ਹੈ। ਨਾਲ ਹੀ, ਮੋਦੀ ਕੈਬਨਿਟ ਨੇ ਕਲੇਮ ਜਲਦ ਦੇਣ ਦਾ ਲਈ ਇੱਕ

Read More
India Manoranjan Punjab

ਦਿਲਜੀਤ ਦੋਸਾਂਝ ਨੇ PM ਮੋਦੀ ਨਾਲ ਕੀਤੀ ਮੁਲਾਕਾਤ, ਦੋਸਾਂਝ ਨੇ PM ਲਈ ਗਾਇਆ ਗੀਤ

ਦਿੱਲੀ : ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕੱਲ ਦੇਰ ਸ਼ਾਮ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸੋਸ਼ਲ ਮੀਡੀਆ ’ਤੇ ਵਾਇਰਲ ਵੀਡੀਓ ਵਿਚ ਦੋਸਾਂਝ ਪ੍ਰਧਾਨ ਮੰਤਰੀ ਮੋਦੀ ਨੂੰ ਗੁਲਦਸਤਾ ਦਿੰਦਾ ਤੇ ਉਨ੍ਹਾਂ ਨਾਲ ਗੱਲਬਾਤ ਕਰਦਾ ਨਜ਼ਰ ਆ ਰਿਹਾ ਹੈ। ਦਿਲਜੀਤ ਨੇ X ‘ਤੇ ਲਿਖਿਆ – 2025 ਦੀ ਸ਼ੁਰੂਆਤ ਸ਼ਾਨਦਾਰ ਰਹੀ ਹੈ। ਪ੍ਰਧਾਨ ਮੰਤਰੀ ਨਰਿੰਦਰ

Read More
India

ਮਨੀਪੁਰ ‘ਚ ਫਿਰ ਭੜਕੀ ਹਿੰਸਾ! ਸਿਆਸਤ ਵੀ ਹੋਈ ਸ਼ੁਰੂ

ਬਿਉਰੋ ਰਿਪੋਰਟ – ਮਨੀਪੁਰ ਵਿਚ ਹਿੰਸਾ ਰੁਕਣ ਦਾ ਨਾ ਨਹੀਂ ਲੈ ਰਹੀ। ਬੀਤੇ ਦਿਨ ਫਿਰ ਇੰਫਾਲ ਪੱਛਮੀ ਜ਼ਿਲ੍ਹੇ ਦੇ ਇੱਕ ਪਿੰਡ ਵਿੱਚ ਮੰਗਲਵਾਰ ਰਾਤ ਨੂੰ ਕੁਝ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ। ਕਰੀਬ 1 ਵਜੇ ਕਡਾਂਗਬੰਦ ਇਲਾਕੇ ‘ਚ ਬੰਬ ਸੁੱਟੇ ਗਏ। ਪਿੰਡ ਵਾਸੀਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਹਾਲਾਂਕਿ ਕਿਸੇ ਦੇ ਜ਼ਖਮੀ ਹੋਣ ਦੀ ਕੋਈ ਖਬਰ

Read More
India

ਕੇਜਰੀਵਾਲ ਨੇ ਮੋਹਨ ਭਾਗਵਤ ਨੂੰ ਲਿਖੀ ਚਿੱਠੀ! ਪੁੱਛਿਆ ਵੱਡਾ ਸਵਾਲ

ਬਿਉਰੋ ਰਿਪੋਰਟ – ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਨੇ ਰਾਸ਼ਟਰੀ ਸਵੈਮ ਸੇਵਕ ਸੰਘ (RSS) ਦੇ ਮੁਖੀ ਮੋਹਨ ਭਾਗਵਤ ਨੂੰ ਇਕ ਪੱਤਰ ਲਿਖਿਆ ਹੈ। ਇਸ ਵਿਚ ਕੇਜਰੀਵਾਲ ਨੇ ਮੋਹਨ ਭਾਗਵਤ ਨੂੰ ਲਿਖਿਆ ਕਿ ਭਾਜਪਾ ਦਿੱਲੀ ਦੇ ਵੋਟਰਾਂ ਦੇ ਨਾ ਵੋਟਰ ਸੂਚੀ ਵਿਚੋਂ ਹਟਾ ਰਹੀ ਹੈ ਅਤੇ ਪੈਸੇ ਵੰਡ ਰਹੀ ਹੈ। ਕੇਜਰੀਵਾਲ ਨੇ

Read More
India Punjab

ਪ੍ਰਧਾਨ ਮੰਤਰੀ ਮੋਦੀ ਤੇ CM ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ

ਚੰਡੀਗੜ੍ਹ : ਦੁਨੀਆਂ ਭਰ ਦੇ ਸਾਲ 2025 ਵਿਚ ਪ੍ਰਵੇਸ਼ ਕਰਨ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੁਨੀਆਂ ਨੂੰ ਖੁਸ਼ਹਾਲ ਵਰ੍ਹੇ ਦੀ ਕਾਮਨਾ ਕਰਦਿਆਂ ਵਧਾਈਆਂ ਦਿੱਤੀਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਦੇਸ਼ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਅਤੇ ਕਾਮਨਾ ਕੀਤੀ ਕਿ ਨਵਾਂ ਸਾਲ ਸਾਰਿਆਂ ਦੀ ਜ਼ਿੰਦਗੀ ਵਿਚ ਖੁਸ਼ਹਾਲੀ ਅਤੇ ਖੁਸ਼ਹਾਲੀ ਲੈ ਕੇ ਆਵੇ।

Read More