ਸੁਪਰੀਮ ਕੋਰਟ ਦਾ ਨਵਾਂ ਫੈਸਲਾ, 10 ਸਾਲ ਦੀ ਸ ਜ਼ਾ ਪੂਰੀ ਹੋਣ ‘ਤੇ ਮਿਲੇਗੀ ਜ਼ਮਾਨਤ
ਸੁਪਰੀਮ ਕੋਰਟ ਨੇ ਕਿਹਾ ਕਿ ਉਮਰ ਕੈਦ ਕੱਟ ਰਹੇ ਕੈਦੀ ਜੋ 10 ਸਾਲ ਦੀ ਸਜ਼ਾ ਪੂਰੀ ਕਰ ਚੁੱਕੇ ਹਨ, ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ
ਸੁਪਰੀਮ ਕੋਰਟ ਨੇ ਕਿਹਾ ਕਿ ਉਮਰ ਕੈਦ ਕੱਟ ਰਹੇ ਕੈਦੀ ਜੋ 10 ਸਾਲ ਦੀ ਸਜ਼ਾ ਪੂਰੀ ਕਰ ਚੁੱਕੇ ਹਨ, ਨੂੰ ਜ਼ਮਾਨਤ ’ਤੇ ਰਿਹਾਅ ਕੀਤਾ ਜਾਣਾ ਚਾਹੀਦਾ ਹੈ
ਲਖਨਊ 'ਚ ਵੀਰਵਾਰ ਤੋਂ ਭਾਰੀ ਬਾਰਿਸ਼ ਹੋ ਰਹੀ ਹੈ। ਇਸ ਦੌਰਾਨ ਰਾਤ ਨੂੰ ਇਹ ਕੰਧ ਡਿੱਗ ਗਈ। ਸੂਚਨਾ ਮਿਲਦੇ ਹੀ ਫੌਜ ਦੀ ਰਾਹਤ ਟੀਮ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਨੇ ਮੌਕੇ ਤੋਂ ਲਾਸ਼ਾਂ ਨੂੰ ਬਾਹਰ ਕੱਢਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ।
ਦਾਨ ਕਰਨ ਵਾਲਾ ਸੱਜਣ ਕੋਈ ਹੋਰ ਨਹੀਂ, ਪੀਜੀਆਈ ਵਿੱਚ ਸੀਨੀਅਰ ਡਾਕਟਰ ਰਿਹਾ ਹੈ ਅਤੇ ਇੱਕ ਵਿਭਾਗ ਦੇ ਮੁਖੀ ਵਜੋਂ ਸੇਵਾਮੁਕਤ ਹੋਇਆ ਹੈ।
Goa Political News: ਕਾਂਗਰਸ ਦੇ 8 ਵਿਧਾਇਕਾਂ ਦੇ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਵੀਰਵਾਰ ਨੂੰ ਗੋਆ 'ਚ ਵੀ ਸਿਆਸੀ ਹਲਚਲ ਮਚ ਗਈ। ਗੋਆ ਵਿਧਾਨ ਸਭਾ ਦੇ ਸਪੀਕਰ ਰਮੇਸ਼ ਤਾਵਕਰ ਨੇ ਕਾਂਗਰਸ ਵਿਧਾਇਕ ਦਲ ਦੇ ਭਾਜਪਾ ਵਿੱਚ ਰਲੇਵੇਂ ਨੂੰ ਮਨਜ਼ੂਰੀ ਦੇ ਦਿੱਤੀ ਹੈ।
Salman Khan's Panvel farmhouse-ਇਹ ਉਹੀ ਕਪਿਲ ਪੰਡਿਤ ਹੈ, ਜਿਸ ਨੂੰ ਹਾਲ ਹੀ ਵਿੱਚ ਭਾਰਤ-ਨੇਪਾਲ ਸਰਹੱਦ ਨੇੜਿਓਂ ਗ੍ਰਿਫ਼ ਤਾਰ ਕੀਤਾ ਗਿਆ ਹੈ।
Xiaomi ਦੀ ਆਉਣ ਵਾਲੀ 'ਟੈਕ ਕਾ ਸ਼ੁੱਭ ਮਹੂਰਤ (Tech Ka Shubh Muhurta)' ਸੇਲ ਭਾਰਤ ਵਿੱਚ ਇਸਦੇ ਉਤਪਾਦਾਂ ਲਈ ਬ੍ਰਾਂਡ ਦੀ ਤਿਉਹਾਰੀ ਵਿਕਰੀ ਹੈ।
lakhimpur kheri Case : ਬੁੱਧਵਾਰ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਪੀੜਤਾ ਦੇ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਲਾਸ਼ ਨੂੰ ਜ਼ਬਰਦਸਤੀ ਕਬਜ਼ੇ 'ਚ ਲੈਣ ਦਾ ਦੋਸ਼ ਲਗਾਉਂਦੇ ਹੋਏ ਹੰਗਾਮਾ ਵੀ ਕੀਤਾ। ਇਸ ਦੌਰਾਨ ਪੁਲਿਸ ਅਤੇ ਪਿੰਡ ਵਾਸੀਆਂ ਵਿਚਾਲੇ ਜ਼ਬਰਦਸਤ ਝੜਪ ਵੀ ਹੋਈ। ਗੁੱਸੇ ਵਿੱਚ ਆਏ ਪਿੰਡ ਵਾਸੀਆਂ ਨੇ ਸੜਕ ਵੀ ਜਾਮ ਕਰ ਦਿੱਤੀ।
ਪਿੰਡ ਵਾਸੀਆਂ ਨੇ ਟਰੈਕਟਰ ਚਾਲਕ ਨੂੰ ਰੋਕ ਲਿਆ ਸੀ। ਪਰ ਡਰਾਈਵਰ ਰਵਿੰਦਰ ਮੌਕਾ ਦੇਖ ਕੇ ਟਰੈਕਟਰ ਟਰਾਲੀ ਛੱਡ ਕੇ ਫਰਾਰ ਹੋ ਗਿਆ।
ਜੀਕੇ ਨੇ ਕਿਹਾ ਕਿ 11 ਸਤੰਬਰ ਨੂੰ ਅਫਗਾਨਿਸਤਾਨ ਤੋਂ 60 ਸਿੱਖ ਆ ਰਹੇ ਸਨ ਅਤੇ ਉੱਥੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਸਰੂਪਾਂ ਨੂੰ ਉਨ੍ਹਾਂ ਨੇ ਨਾਲ ਲੈ ਕੇ ਆਉਣਾ ਸੀ ਪਰ ਉੱਥੋਂ ਦੀ ਤਾਲਿਬਾਨ ਸਰਕਾਰ ਦੇ ਵਿਦੇਸ਼ ਮੰਤਰਾਲੇ ਨੇ ਸਿੱਖਾਂ ਨੂੰ ਸਰੂਪ ਲਿਜਾਣ ਦੀ ਇਜਾਜ਼ਤ ਨਹੀਂ ਦਿੱਤੀ।
ਇਹ 105.6 ਕੈਰੇਟ ਦਾ ਹੀਰਾ ਦੱਸਿਆ ਜਾ ਰਿਹਾ ਹੈ। ਇਸ ਵਿੱਚ ਦੋ ਹਜ਼ਾਰ 867 ਦੇ ਕਰੀਬ ਨਗ ਲੱਗੇ ਹੋਏ ਹਨ।