ਦਿੱਲੀ ਪੁਲਿਸ ਨੇ ਬਿਸ਼ਨੋਈ-ਬਰਾੜ ਗੈਂਗ ਦੇ ਸ਼ੂਟਰ ਕੀਤੇ ਗ੍ਰਿਫਤਾਰ, ਇਹ ਸਮਾਨ ਹੋਇਆ ਬਰਾਮਦ
ਅਧਿਕਾਰੀਆਂ ਨੇ ਦੱਸਿਆ ਕਿ ਦਿੱਲੀ ਪੁਲੀਸ ਨੇ ਬੀਤੀ ਸ਼ਾਮ ਬਰਵਾਲਾ-ਬਵਾਨਾ ਰੋਡ 'ਤੇ ਤਿੰਨਾਂ ਨੂੰ ਗ੍ਰਿਫਤਾਰ ਕੀਤਾ। ਜਦੋਂ ਤਿੰਨਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਤਾਂ ਉਨ੍ਹਾਂ ਨੇ ਭੱਜਣ ਲਈ ਆਪਣੇ ਪਿਸਤੌਲ ਤੋਂ ਗੋਲੀ ਚਲਾ ਦਿੱਤੀ।