ਕਾਂਗਰਸੀ ਵਿਧਾਇਕ ਮਾਮਨ ਖਾਨ ਦੀ ਗ੍ਰਿਫ਼ਤਾਰੀ ਤੋਂ ਬਾਅਦ ਨੂਹ ਵਿੱਚ ਇੰਟਰਨੈੱਟ ਬੰਦ…
ਹਰਿਆਣਾ : ਨੂਹ ਹਿੰਸਾ ਮਾਮਲੇ ‘ਚ ਕਾਂਗਰਸੀ ਵਿਧਾਇਕ ਮਾਮਨ ਖਾਨ ਦੀ ਗ੍ਰਿਫਤਾਰੀ ਤੋਂ ਕੁਝ ਘੰਟਿਆਂ ਬਾਅਦ ਹੀ ਹਰਿਆਣਾ ਸਰਕਾਰ ਨੇ ਜ਼ਿਲੇ ‘ਚ ਮੋਬਾਇਲ ਇੰਟਰਨੈੱਟ ਦੋ ਦਿਨਾਂ ਲਈ ਮੁਅੱਤਲ ਕਰ ਦਿੱਤਾ ਹੈ। ਸਰਕਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ, “ਇਹ ਹੁਕਮ ਹਰਿਆਣਾ ਰਾਜ ਦੇ ਜ਼ਿਲ੍ਹਾ ਨੂਹ ਦੇ ਅਧਿਕਾਰ ਖੇਤਰ ਵਿੱਚ 15 ਸਤੰਬਰ (10:00 ਵਜੇ) ਤੋਂ 16 ਸਤੰਬਰ
