ਫਿਲਮ ਨਿਰਦੇਸ਼ਕ ਫਰਾਹ ਖਾਨ ਪਹੁੰਚੀ ਹਰਿਮੰਦਰ ਸਾਹਿਬ, ‘ਅੰਬਰਸਰੀ’ ਛੋਲੇ-ਭਠੂਰੇ ਤੇ ਲੱਸੀ ਦਾ ਸੁਆਦ ਮਾਣਿਆ
ਅੰਮ੍ਰਿਤਸਰ : ਸ਼੍ਰੀ ਦਰਬਾਰ ਸਾਹਿਬ ਵਿਖੇ ਦੁਨੀਆ ਭਰ ਵਿੱਚੋਂ ਵੱਡੀ ਗਿਣਤੀ ਵਿੱਚ ਸੰਗਤਾਂ ਨਤਮਸਤਕ ਹੋਣ ਆਉਂਦੀਆਂ ਹਨ। ਕਈ ਰਾਜਨੀਤਿਕ ਲੀਡਰ ਤੇ ਕਈ ਫ਼ਿਲਮੀ ਸਿਤਾਰੇ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੇ ਹਨ। ਜਿਸ ਦੇ ਚਲਦੇ ਬਾਲੀਵੁੱਡ ਫ਼ਿਲਮ ਡਾਇਰੈਕਟਰ ਤੇ ਰਾਈਟਰ ਫਰਾਹ ਖ਼ਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ
